ਪੜਚੋਲ ਕਰੋ

ਵਿਰਾਟ ਕੋਹਲੀ ਬਾਰੇ ਖੁੱਲ੍ਹ ਕੇ ਬੋਲੇ ਸ਼ੋਇਬ ਅਖ਼ਤਰ

ਸਾਉਥ ਅਫਰੀਕਾ ਨੂੰ ਦੂਜੇ ਟੈਸਟ ‘ਚ ਹਰਾ ਕੇ ਭਾਰਤ ਨੇ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ‘ਚ ਕਾਮਯਾਬੀ ਹਾਸਲ ਕੀਤੀ ਹੈ। ਇਸ ਮੈਚ ‘ਚ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਸਾਰੇ ਰਿਕਾਰਡ ਤੋੜਦੇ ਹੋਏ ਦੋਹਰਾ ਸੈਂਕੜਾ ਜੜਿਆ। ਵਿਰਾਟ ਕੋਹਲੀ ਦੀ ਕਪਤਾਨੀ ਤੇ ਬੱਲੇਬਾਜ਼ੀ ਨਾਲ ਪਾਕਿਸਤਾਨ ਟੀਮ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਇਬ ਅਖ਼ਤਰ ਉਨ੍ਹਾਂ ਦੇ ਫੈਨ ਬਣ ਗਏ ਹਨ।

ਨਵੀਂ ਦਿੱਲੀ: ਸਾਉਥ ਅਫਰੀਕਾ ਨੂੰ ਦੂਜੇ ਟੈਸਟ ‘ਚ ਹਰਾ ਕੇ ਭਾਰਤ ਨੇ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ‘ਚ ਕਾਮਯਾਬੀ ਹਾਸਲ ਕੀਤੀ ਹੈ। ਇਸ ਮੈਚ ‘ਚ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਸਾਰੇ ਰਿਕਾਰਡ ਤੋੜਦੇ ਹੋਏ ਦੋਹਰਾ ਸੈਂਕੜਾ ਜੜਿਆ। ਵਿਰਾਟ ਕੋਹਲੀ ਦੀ ਕਪਤਾਨੀ ਤੇ ਬੱਲੇਬਾਜ਼ੀ ਨਾਲ ਪਾਕਿਸਤਾਨ ਟੀਮ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਇਬ ਅਖ਼ਤਰ ਉਨ੍ਹਾਂ ਦੇ ਫੈਨ ਬਣ ਗਏ ਹਨ। ਅਖ਼ਤਰ ਨੇ ਆਪਣੇ ਯੂ-ਟਿਊਬ ਚੈਨਲ ‘ਤੇ ਕੋਹਲੀ ਦੀ ਖੂਬ ਤਾਰੀਫ ਕੀਤੀ ਹੈ। ਸ਼ੋਇਬ ਨੇ ਵਿਰਾਟ ਨੂੰ ਵਿਸ਼ਵ ਦੇ ਕਾਮਯਾਬ ਕਪਤਾਨਾਂ ਵਿੱਚੋਂ ਇੱਕ ਕਿਹਾ ਹੈ। ਸ਼ੋਇਬ ਨੇ ਆਪਣੇ ਚੈਨਲ ‘ਤੇ ਵੀਡੀਓ ਸ਼ੇਅਰ ਕਰ ਕਿਹਾ, “ਵਰਲਡ ਕੱਪ ਤੋਂ ਬਾਅਦ ਕੋਹਲੀ ਦੀ ਕਪਤਾਨੀ ‘ਚ ਕਾਫੀ ਨਿਖਾਰ ਆਇਆ ਹੈ। ਵਰਲਡ ਕੱਪ ਦੀ ਗਲਤੀ ਤੋਂ ਉਹ ਕਾਫੀ ਕੁਝ ਸਿੱਖੇ ਹਨ। ਉਨ੍ਹਾਂ ਨੂੰ ਸਮਝ ਆ ਗਈ ਹੈ ਕਿ ਕਿਸ ਨੂੰ ਟੀਮ ‘ਚ ਮੌਕਾ ਦੇਣਾ ਹੈ ਤੇ ਕਿਸ ਨੂੰ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਨੂੰ ਟੀਮ ਬਣਾਉਣਾ ਆ ਗਿਆ ਹੈ।” ਅਖ਼ਤਰ ਨੇ ਅੱਗੇ ਕਿਹਾ, “ਇਹ ਦੁਖ ਦੀ ਗੱਲ ਹੈ ਕਿ ਅੱਜ ਦੁਨੀਆ ‘ਚ ਚੰਗੇ ਕਪਤਾਨ ਨਹੀਂ ਹਨ। ਸਿਰਫ ਵਿਰਾਟ ਜਾਂ ਕੇਨ ਵਿਲੀਅਮਸਨ ਹਨ। ਵਿਰਾਟ ਬਾਰੇ ਸਭ ਤੋਂ ਵਧੀਆ ਗੱਲ ਹੈ ਕਿ ਉਹ ਡਰਦੇ ਨਹੀਂ।” ਕੋਹਲੀ ਨੇ ਦੱਖਣੀ ਅਫਰੀਕਾ ਖਿਲਾਫ 295 ਗੇਂਦਾਂ ਦੀ ਪਾਰੀ ‘ਚ 254 ਦੌੜਾਂ ਬਣਾਈਆਂ ਤੇ ਨਾਬਾਦ ਰਹੇ ਸੀ।

ਟਾਪ ਹੈਡਲਾਈਨ

Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਅਰਜਨਟੀਨਾ ਬਨਾਮ ਮਿਸਰ ਮੈਚ ਇਤਿਹਾਸ ਵਿੱਚ ਦਰਜ, ਰਿਕਾਰਡ ਬਣਾਉਣ ਵਾਲੀ ਘਟਨਾ ਵਜੋਂ ਵਿਵਾਦ ਛੇੜਿਆ; ਮੈਸੀ 'ਤੇ ਦੋਸ਼
ਅਰਜਨਟੀਨਾ ਬਨਾਮ ਮਿਸਰ ਮੈਚ ਇਤਿਹਾਸ ਵਿੱਚ ਦਰਜ, ਰਿਕਾਰਡ ਬਣਾਉਣ ਵਾਲੀ ਘਟਨਾ ਵਜੋਂ ਵਿਵਾਦ ਛੇੜਿਆ; ਮੈਸੀ 'ਤੇ ਦੋਸ਼
Vaibhav Sooryavanshi: ਲਗਾਤਾਰ ਦੋ ਮੈਚਾਂ ਵਿੱਚ ਅਸਫਲ, ਕੀ ਵੈਭਵ Sooryavanshi ਨੂੰ ਟੀਮ ਤੋਂ ਬਾਹਰ ਕੀਤਾ ਜਾਵੇਗਾ?
Vaibhav Sooryavanshi: ਲਗਾਤਾਰ ਦੋ ਮੈਚਾਂ ਵਿੱਚ ਅਸਫਲ, ਕੀ ਵੈਭਵ Sooryavanshi ਨੂੰ ਟੀਮ ਤੋਂ ਬਾਹਰ ਕੀਤਾ ਜਾਵੇਗਾ?
ਅਫਗਾਨਿਸਤਾਨ ਦੇ ਸਾਬਕਾ ਗੇਂਦਬਾਜ਼ ਦਾ ਭਾਰਤ ਵਿੱਚ ਲੰਬੇ ਸਮੇਂ ਤੱਕ ਇਲਾਜ ਤੋਂ ਬਾਅਦ ਦੇਹਾਂਤ; 38 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ
ਅਫਗਾਨਿਸਤਾਨ ਦੇ ਸਾਬਕਾ ਗੇਂਦਬਾਜ਼ ਦਾ ਭਾਰਤ ਵਿੱਚ ਲੰਬੇ ਸਮੇਂ ਤੱਕ ਇਲਾਜ ਤੋਂ ਬਾਅਦ ਦੇਹਾਂਤ; 38 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
Embed widget