ਪੜਚੋਲ ਕਰੋ

ਸ਼ੋਏਬ ਅਖ਼ਤਰ ਦਾ ਸਵਾਲ, ਜੇ PSL ਦੌਰਾਨ ਕਿਸੇ ਖਿਡਾਰੀ ਦੀ ਜਾਨ ਚਲੀ ਜਾਂਦੀ, ਤਾਂ ਕੌਣ ਜ਼ਿੰਮੇਵਾਰ ?

ਪਾਕਿਸਤਾਨ ਸੁਪਰ ਲੀਗ 2021 ਨੂੰ ਕੋਰੋਨਾ ਵਾਇਰਸ ਦੀ ਲਾਗ ਦੇ ਵਧਦੇ ਮਾਮਲਿਆਂ ਕਾਰਨ ਰੱਦ ਕਰ ਦਿੱਤਾ ਗਿਆ ਹੈ। ਨਾਲ ਹੀ ਵਿਦੇਸ਼ੀ ਖਿਡਾਰੀਆਂ ਨੂੰ ਸੁਰੱਖਿਅਤ ਵਾਪਸ ਭੇਜਿਆ ਜਾ ਰਿਹਾ ਹੈ।

ਨਵੀਂ ਦਿੱਲੀ: ਪਾਕਿਸਤਾਨ ਸੁਪਰ ਲੀਗ 2021 ਨੂੰ ਕੋਰੋਨਾ ਵਾਇਰਸ ਦੀ ਲਾਗ ਦੇ ਵਧਦੇ ਮਾਮਲਿਆਂ ਕਾਰਨ ਰੱਦ ਕਰ ਦਿੱਤਾ ਗਿਆ ਹੈ। ਨਾਲ ਹੀ ਵਿਦੇਸ਼ੀ ਖਿਡਾਰੀਆਂ ਨੂੰ ਸੁਰੱਖਿਅਤ ਵਾਪਸ ਭੇਜਿਆ ਜਾ ਰਿਹਾ ਹੈ। ਇਸ ਦੌਰਾਨ ਪਾਕਿਸਤਾਨ ਦੇ ਸਾਬਕਾ ਕ੍ਰਿਕੇਟਰ ਸ਼ੋਏਬ ਅਖ਼ਤਰ ਨੇ PCB (ਪਾਕਿਸਤਾਨ ਕ੍ਰਿਕੇਟ ਬੋਰਡ) ਦੇ ਆਪਣੇ ਮੈਡੀਕਲ ਸਟਾਫ਼ ਨੂੰ ਇਸ ਦਾ ਦੋਸ਼ੀ ਕਰਾਰ ਦਿੱਤਾ ਹੈ। ਆਪਣੇ ਯੂਟਿਊਬ ਚੈਨਲ ਉੱਤੇ ਇੱਕ ਵੀਡੀਓ ਸ਼ੇਅਰ ਕਰ ਕੇ ਸ਼ੋਏਬ ਨੇ PCB ਵਿਰੁੱਧ ਰੱਜ ਕੇ ਭੜਾਸ ਕੱਢੀ ਹੈ। ਇੱਥੇ ਇਹ ਵੀ ਦੱਸ ਦੇਈਏ ਕਿ ਇਸ ਟੂਰਨਾਮੈਂਟ ਦੌਰਾਨ 7 ਖਿਡਾਰੀ ਕੋਰੋਨਾ ਪੌਜ਼ੇਟਿਵ ਪਾਏ ਗਏ ਸਨ।

ਸ਼ੋਏਬ ਨੇ ਆਪਣੀ ਵਿਡੀਓ ’ਚ ਕਿਹਾ, PCB ਨੇ ਆਪਣੀ ਮੈਡੀਕਲ ਟੀਮ ਵਿੱਚ ਬਹੁਤ ਗ਼ੈਰਜ਼ਿੰਮੇਵਾਰ ਡਾਕਟਰ ਰੱਖੇ ਹੋਏ ਹਨ; ਜਿਨ੍ਹਾਂ ਕਰਕੇ ਖਿਡਾਰੀਆਂ ਦੀ ਜਾਨ ਦਾਅ ’ਤੇ ਲੱਗ ਗਈ। ਉਨ੍ਹਾਂ ਕਿਹਾ ਹੈ ਕਿ ਇਸ ਮੈਡੀਕਲ ਟੀਮ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਸ਼ੋਏਬ ਅਖ਼ਤਰ ਨੇ ਸੁਆਲ ਕੀਤਾ ਹੈ ਕਿ ਜੇ ਕਿਸੇ ਖਿਡਾਰੀ ਦੀ ਜਾਨ ਚਲੀ ਜਾਂਦੀ, ਤਾਂ ਇਸ ਦਾ ਜ਼ਿੰਮੇਵਾਰ ਹੋਣ ਹੁੰਦਾ? ਸ਼ੋਏਬ ਨੇ PCB ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾਹ ਕਿ ਜੇ ਖਿਡਾਰੀਆਂ ਨੂੰ ਸੁਰੱਖਿਆ ਨਹੀਂ ਦਿੱਤੀ ਜਾ ਸਕਦੀ, ਤਾਂ ਟੂਰਨਾਮੈਂਟ ਰੱਖਿਆ ਹੀ ਕਿਉਂ ਸੀ?

ਇਸ ਤੋਂ ਪਹਿਲਾਂ ਕੱਲ੍ਹ ਵੀਰਵਾਰ ਨੂੰ ਟੂਰਨਾਮੈਂਟ ਦੇ ਪ੍ਰਬੰਧਕਾਂ ਨੇ ਕਿਹਾ ਕਿ ਫ਼ਿਲਹਾਲ ਇਹ ਟੂਰਨਾਮੈਂਟ ਮੁਲਤਵੀ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਟੂਰਨਾਮੈਂਟ ਦੌਰਾਨ ਖਿਡਾਰੀ ਲਗਾਤਾਰ ਕੋਰੋਨਾ ਪਾਜ਼ਿਟਿਵ ਪਾਏ ਜਾ ਰਹੇ ਸਨ ਤੇ ਇੰਝ ਵਾਇਰਸ ਦੀ ਲਾਗ ਵਧਣ ਦਾ ਖ਼ਤਰਾ ਪੈਦਾ ਹੋ ਗਿਆ ਸੀ।

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget