ਪੜਚੋਲ ਕਰੋ

ਸ਼ਾਮਰਾਹ ਬਰੂਕਸ ਦਾ ਕੈਚ ਫੜਨ ਤੋਂ ਬਾਅਦ ਅਈਅਰ ਨੇ ਕੀਤਾ ਡਾਂਸ, ਵੀਡੀਓ ਸੋਸ਼ਲ ਮੀਡੀਆ `ਤੇ ਵਾਇਰਲ

ਸ਼ਾਮਰਾਹ ਬਰੂਕਸ ਠਾਕੁਰ ਦੀ ਹੌਲੀ ਗੇਂਦ 'ਤੇ ਪੁਲ ਸ਼ਾਟ ਖੇਡਣਾ ਚਾਹੁੰਦਾ ਸੀ, ਪਰ ਸ਼੍ਰੇਅਸ ਅਈਅਰ ਨੇ ਸ਼ਾਨਦਾਰ ਕੈਚ ਫੜ ਲਿਆ। ਇਸ ਤੋਂ ਬਾਅਦ ਉਹ ਗਰਾਊਂਡ ਚ ਹੀ ਨੱਚਣ ਲੱਗ ਪਏ। ਇਹ ਵੀਡੀਓ ਸੋਸ਼ਲ ਮੀਡੀਆ `ਤੇ ਕਾਫ਼ੀ ਵਾਇਰਲ ਹੋ ਗਿਆ

Shreyas Iyer Dance: ਭਾਰਤੀ ਟੀਮ ਨੇ ਪਹਿਲੇ ਵਨਡੇ ਵਿੱਚ ਵੈਸਟਇੰਡੀਜ਼ ਨੂੰ 3 ਦੌੜਾਂ ਨਾਲ ਹਰਾਇਆ। ਇਸ ਮੈਚ 'ਚ ਭਾਰਤੀ ਕਪਤਾਨ ਸ਼ਿਖਰ ਧਵਨ ਅਤੇ ਸ਼ੁਭਮਨ ਗਿੱਲ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 50 ਓਵਰਾਂ 'ਚ 8 ਵਿਕਟਾਂ 'ਤੇ 307 ਦੌੜਾਂ ਬਣਾਈਆਂ। ਭਾਰਤੀ ਕਪਤਾਨ ਸ਼ਿਖਰ ਧਵਨ ਨੇ 97 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਦੇ ਨਾਲ ਹੀ ਮੱਧਕ੍ਰਮ ਦੇ ਬੱਲੇਬਾਜ਼ ਸ਼੍ਰੇਅਸ ਅਈਅਰ ਨੇ 54 ਦੌੜਾਂ ਦਾ ਯੋਗਦਾਨ ਦਿੱਤਾ। ਇਸ ਤੋਂ ਇਲਾਵਾ ਸ਼ੁਭਮਨ ਗਿੱਲ ਨੇ 64 ਦੌੜਾਂ ਬਣਾਈਆਂ।

ਸ਼੍ਰੇਅਸ ਅਈਅਰ ਕੈਚ ਤੋਂ ਬਾਅਦ ਕੀਤਾ ਡਾਂਸ
308 ਦੌੜਾਂ ਦਾ ਪਿੱਛਾ ਕਰਨ ਉਤਰੀ ਵੈਸਟਇੰਡੀਜ਼ ਦੀ ਟੀਮ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ। ਮੇਜ਼ਬਾਨ ਟੀਮ ਨੂੰ ਪਹਿਲਾ ਝਟਕਾ ਸ਼ਾਈ ਹੋਪ ਦੇ ਰੂਪ 'ਚ ਲੱਗਾ। ਸ਼ਾਈ ਹੋਪ ਨੂੰ ਮੁਹੰਮਦ ਸਿਰਾਜ ਨੇ ਆਊਟ ਕੀਤਾ। ਹਾਲਾਂਕਿ ਕਾਇਲ ਮੇਅਰਸ ਅਤੇ ਸ਼ਮਰਾਹ ਬਰੂਕਸ ਨੇ ਪਾਰੀ ਨੂੰ ਸੰਭਾਲਿਆ। ਦੋਵਾਂ ਖਿਡਾਰੀਆਂ ਵਿਚਾਲੇ ਦੂਜੀ ਵਿਕਟ ਲਈ 117 ਦੌੜਾਂ ਦੀ ਸਾਂਝੇਦਾਰੀ ਹੋਈ। ਇਸ ਖਤਰਨਾਕ ਸਾਂਝੇਦਾਰੀ ਨੂੰ ਤੇਜ਼ ਗੇਂਦਬਾਜ਼ ਸ਼ਾਰਦੁਲ ਠਾਕੁਰ ਨੇ ਤੋੜਿਆ। ਦਰਅਸਲ, ਸ਼ਾਮਰਾਹ ਬਰੂਕਸ ਠਾਕੁਰ ਦੀ ਹੌਲੀ ਗੇਂਦ 'ਤੇ ਪੁਲ ਸ਼ਾਟ ਖੇਡਣਾ ਚਾਹੁੰਦਾ ਸੀ, ਪਰ ਡੀਪ ਸਕਵੇਅਰ ਲੈੱਗ 'ਤੇ ਖੜ੍ਹੇ ਸ਼੍ਰੇਅਸ ਅਈਅਰ ਨੇ ਸ਼ਾਨਦਾਰ ਕੈਚ ਫੜ ਲਿਆ। ਇਸ ਤੋਂ ਬਾਅਦ ਉਹ ਗਰਾਊਂਡ ਚ ਹੀ ਨੱਚਣ ਲੱਗ ਪਏ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ `ਤੇ ਕਾਫ਼ੀ ਵਾਇਰਲ ਹੋ ਰਿਹਾ ਹੈ।

ਅਈਅਰ ਨੇ ਬੱਲੇਬਾਜ਼ੀ ਵਿੱਚ ਵੀ ਤਾਕਤ ਦਿਖਾਈ
ਇਸ ਦੇ ਨਾਲ ਹੀ ਜਦੋਂ ਭਾਰਤੀ ਟੀਮ ਪਹਿਲਾਂ ਬੱਲੇਬਾਜ਼ੀ ਕਰ ਰਹੀ ਸੀ, ਉਸ ਸਮੇਂ ਸ਼੍ਰੇਅਸ ਅਈਅਰ ਅਤੇ ਸ਼ਿਖਰ ਧਵਨ ਵਿਚਾਲੇ ਤੀਜੇ ਵਿਕਟ ਲਈ 94 ਦੌੜਾਂ ਦੀ ਸਾਂਝੇਦਾਰੀ ਹੋਈ ਸੀ। ਹਾਲਾਂਕਿ ਇਸ ਤੋਂ ਇਲਾਵਾ ਭਾਰਤੀ ਮੱਧਕ੍ਰਮ ਦੇ ਬੱਲੇਬਾਜ਼ ਵੱਡਾ ਸਕੋਰ ਬਣਾਉਣ 'ਚ ਨਾਕਾਮ ਰਹੇ। ਸੂਰਿਆਕੁਮਾਰ ਯਾਦਵ ਨੇ 13 ਅਤੇ ਸੰਜੂ ਸੈਮਸਨ ਨੇ 17 ਦੌੜਾਂ ਦਾ ਯੋਗਦਾਨ ਪਾਇਆ। ਇਸ ਤੋਂ ਪਹਿਲਾਂ ਵੈਸਟਇੰਡੀਜ਼ ਦੇ ਕਪਤਾਨ ਨਿਕੋਲਸ ਪੂਰਨ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

ABP Premium

ਵੀਡੀਓਜ਼

Lakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ JackpotKolkata ਪੁੱਜੇ ਦਿਲਜੀਤ ਦੋਸਾਂਝ , ਹੁਣ ਹੋਏਗਾ ਬੰਗਾਲ 'ਚ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

Embed widget