ਪੜਚੋਲ ਕਰੋ

ਕੋਹਲੀ ਨੇ ਅਈਅਰ ਬਾਰੇ ਕੀਤਾ ਵੱਡਾ ਖੁਲਾਸਾ

ਵੈਸਟਇੰਡੀਜ਼ ਖਿਲਾਫ ਤੀਜੇ ਵਨਡੇ ‘ਚ ਜਿੱਤ ਦਰਜ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ 24 ਸਾਲਾ ਬੱਲੇਬਾਜ਼ ਸ਼੍ਰੇਅਸ ਅਈਅਰ ਦੀ ਜੰਮਕੇ ਤਾਰੀਫ ਕੀਤੀ। ਪਿਛਲੇ ਦੋ ਮੈਚਾਂ ‘ਚ ਮੇਜ਼ਬਾਨ ਟੀਮ ਖਿਲਾਫ 120 ਤੇ 114 ਨਾਬਾਦ ਦੌੜਾਂ ਬਣਾਉਣ ਵਾਲੇ ਕੋਹਲੀ ਨੂੰ ਦੋ ਵਾਰ ਅਈਅਰ ਦਾ ਸਾਥ ਮਿਲਿਆ।

ਨਵੀਂ ਦਿੱਲੀ: ਵੈਸਟਇੰਡੀਜ਼ ਖਿਲਾਫ ਤੀਜੇ ਵਨਡੇ ‘ਚ ਜਿੱਤ ਦਰਜ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ 24 ਸਾਲਾ ਬੱਲੇਬਾਜ਼ ਸ਼੍ਰੇਅਸ ਅਈਅਰ ਦੀ ਜੰਮਕੇ ਤਾਰੀਫ ਕੀਤੀ। ਪਿਛਲੇ ਦੋ ਮੈਚਾਂ ‘ਚ ਮੇਜ਼ਬਾਨ ਟੀਮ ਖਿਲਾਫ 120 ਤੇ 114 ਨਾਬਾਦ ਦੌੜਾਂ ਬਣਾਉਣ ਵਾਲੇ ਕੋਹਲੀ ਨੂੰ ਦੋ ਵਾਰ ਅਈਅਰ ਦਾ ਸਾਥ ਮਿਲਿਆ। ਉਨ੍ਹਾਂ ਨੇ ਅਈਅਰ ਨਾਲ 125 ਤੇ 120 ਦੌੜਾਂ ਦੀ ਸਾਂਝੇਦਾਰੀ ਕੀਤੀ। ਸੀਰੀਜ਼ ਜਿੱਤਣ ਤੋਂ ਬਾਅਦ ਕੋਹਲੀ ਨੇ ਕਿਹਾ, “ਉਹ ਇਨ੍ਹਾਂ ਸਥਿਤੀਆਂ ‘ਚ ਚੰਗਾ ਪ੍ਰਦਰਸ਼ਨ ਕਰਨ ਦੀ ਕੀਮਤ ਜਾਣਦੇ ਹਨ।” ਟੀਮ ਇੰਡੀਆ ਦੇ ਕਪਤਾਨ ਨੇ ਅੱਗੇ ਕਿਹਾ, “ਇਸ ਨਾਲ ਉਨ੍ਹਾਂ ਦਾ ਆਤਮਵਿਸ਼ਵਾਸ ਹੋਰ ਵਧੇਗਾ। ਮੈਂ ਜਦੋਂ ਟੀਮ ‘ਚ ਆਇਆ ਸੀ ਤਾਂ ਅਜਿਹਾ ਹੀ ਸੀ। ਮੈਨੂੰ ਜੋ ਮੌਕੇ ਮਿਲਦੇ ਸੀ ਤਾਂ ਟੀਮ ਲਈ ਮੈਚ ਜਿੱਤਣ ਦੀ ਚਾਹ ਰੱਖਦਾ ਸੀ ਤੇ ਸਥਿਤੀ ਮੁਤਾਬਕ ਖੇਡਦਾ ਸੀ।” ਉਨ੍ਹਾਂ ਅੱਗੇ ਕਿਹਾ ਕਿ ਦਬਾਅ ‘ਚ ਤੁਹਾਨੂੰ ਖ਼ਤਰੇ ਚੁੱਕਣੇ ਪੈਂਦੇ ਹਨ। ਉਸ ਨੇ ਇਸ ਸਥਿਤੀ ‘ਚ ਹਿੰਮਤ ਦਿਖਾਈ, ਖੁਦ ਨੂੰ ਪਛਾਣਨ ਲਈ ਤੁਹਾਨੂੰ ਆਪਣੇ ਖੇਡ ਨੂੰ ਦਿਖਾਉਣਾ ਪਵੇਗਾ। ਇਸ ਦੇ ਨਾਲ ਹੀ ਅਈਅਰ ਨੂੰ ਖੇਡਦਾ ਦੇਖ ਟੀਮ ਇੰਡੀਆ ਨੂੰ ਨੰਬਰ 4 ਦੀ ਥਾਂ ਦੀ ਸੱਮਸਿਆ ਦਾ ਹੱਲ ਮਿਲ ਸਕਦਾ ਹੈ। ਅਈਅਰ ਨੇ ਦੋ ਮੈਚਾਂ ‘ਚ 71 ਤੇ 65 ਦੋੜਾਂ ਦੀ ਪਾਰੀ ਖੇਡੀ। ਭਾਰਤ ਨੇ ਵਨਡੇ ਸੀਰੀਜ਼ ਨੂੰ 2-1 ਨਾਲ ਆਪਣਾ ਨਾਂ ਕੀਤਾ। ਪਹਿਲਾ ਮੈਚ ਬਾਰਸ਼ ਕਰਕੇ ਰੱਦ ਹੋ ਗਿਆ ਸੀ। ਪਿਛਲੇ ਮੈਚ ਤੋਂ ਬਾਅਦ ਕੋਹਲੀ ਨੇ ਅਈਅਰ ਦੀ ਤਾਰੀਫ ਕਰਦੇ ਕਿਹਾ ਕਿ ਉਨ੍ਹਾਂ ਕਰਕੇ ਮੈਨੂੰ ਆਪਣੇ ਤਰੀਕੇ ਨਾਲ ਖੇਡਣ ਦਾ ਮੌਕਾ ਮਿਲਿਆ।

ਟਾਪ ਹੈਡਲਾਈਨ

IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget