ਪੜਚੋਲ ਕਰੋ

Shubman Gill: ਸ਼ੁਭਮਨ ਗਿੱਲ ਦਾ ਟੀਮ ਇੰਡੀਆ ਤੋਂ ਬਾਹਰ ਹੋਣਾ ਤੈਅ? ਲਗਾਤਾਰ ਖਰਾਬ ਪਰਫਾਰਮੈਂਸ ਦੇ ਰਿਹਾ ਸਟਾਰ ਕ੍ਰਿਕੇਟਰ, ਦੇਖੋ ਅੰਕੜੇ

Test Cricket: ਸ਼ੁਭਮਨ ਗਿੱਲ ਟੈਸਟ ਕ੍ਰਿਕਟ 'ਚ ਲਗਾਤਾਰ ਫਲਾਪ ਹੁੰਦੇ ਨਜ਼ਰ ਆ ਰਹੇ ਹਨ। ਗਿੱਲ ਦੇ ਅੰਕੜੇ ਉਸ ਨੂੰ ਟੀਮ ਤੋਂ ਬਾਹਰ ਕਰਨ ਦਾ ਸੰਕੇਤ ਦਿੰਦੇ ਹਨ। 2023 ਤੋਂ ਹੁਣ ਤੱਕ ਉਸ ਨੇ ਫਾਰਮੈਟ 'ਚ ਸਿਰਫ 1 ਸੈਂਕੜਾ ਲਗਾਇਆ ਹੈ।

Shubman Gill In Test: ਸ਼ੁਭਮਨ ਗਿੱਲ ਭਾਰਤ ਲਈ ਤਿੰਨੋਂ ਫਾਰਮੈਟ ਖੇਡਦਾ ਹੈ। ਪਰ ਟੈਸਟ ਕ੍ਰਿਕਟ ਵਿੱਚ ਉਸ ਦੇ ਅੰਕੜੇ ਵਿਗੜਦੇ ਜਾ ਰਹੇ ਹਨ। 2023 ਤੋਂ, ਗਿੱਲ ਨੇ ਟੈਸਟ ਮੈਚਾਂ ਵਿੱਚ ਸਿਰਫ 1 ਸੈਂਕੜਾ ਲਗਾਇਆ ਹੈ, ਜੋ ਅਹਿਮਦਾਬਾਦ ਵਿੱਚ ਆਸਟਰੇਲੀਆ ਦੇ ਖਿਲਾਫ ਸੀ। ਜੇਕਰ ਤੁਸੀਂ ਗਿੱਲ ਦੇ ਸੈਂਕੜੇ ਨੂੰ ਹਟਾਉਂਦੇ ਹੋ ਤਾਂ ਉਸ ਦੇ ਅੰਕੜਿਆਂ ਨੂੰ ਦੇਖਦੇ ਹੋਏ ਤੁਸੀਂ ਇਹ ਵੀ ਕਹਿ ਸਕਦੇ ਹੋ ਕਿ ਉਸ ਨੂੰ ਟੀਮ ਤੋਂ ਬਾਹਰ ਕਰ ਦੇਣਾ ਚਾਹੀਦਾ ਹੈ।

ਗਿੱਲ ਨੂੰ ਇੰਗਲੈਂਡ ਖਿਲਾਫ 25 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦੇ ਪਹਿਲੇ ਦੋ ਮੈਚਾਂ ਲਈ ਟੀਮ ਇੰਡੀਆ ਦਾ ਹਿੱਸਾ ਬਣਾਇਆ ਗਿਆ ਹੈ। ਸੀਰੀਜ਼ ਦੇ ਪਹਿਲੇ ਦੋ ਮੈਚ ਗਿੱਲ ਲਈ ਕਾਫੀ ਅਹਿਮ ਹੋ ਸਕਦੇ ਹਨ। ਜੇਕਰ ਗਿੱਲ ਦੋਵਾਂ ਮੈਚਾਂ 'ਚ ਚੰਗਾ ਪ੍ਰਦਰਸ਼ਨ ਨਹੀਂ ਕਰਦਾ ਹੈ ਤਾਂ ਉਸ ਲਈ ਟੀਮ 'ਚ ਜਗ੍ਹਾ ਬਣਾਉਣਾ ਮੁਸ਼ਕਿਲ ਹੋ ਸਕਦਾ ਹੈ।

2023 ਤੋਂ ਬਾਅਦ ਆਪਣੇ ਇਕਲੌਤੇ ਸੈਂਕੜੇ ਨੂੰ ਛੱਡ ਕੇ, ਗਿੱਲ ਨੇ ਟੈਸਟ ਵਿਚ ਸਿਰਫ 17.60 ਦੀ ਔਸਤ ਨਾਲ ਦੌੜਾਂ ਬਣਾਈਆਂ ਹਨ। 2023 ਤੋਂ ਲੈ ਕੇ ਹੁਣ ਤੱਕ ਗਿੱਲ ਨੇ 12 ਟੈਸਟ ਪਾਰੀਆਂ 'ਚ ਬੱਲੇਬਾਜ਼ੀ ਕੀਤੀ ਹੈ, ਜਿਸ 'ਚ ਸਿਰਫ ਇਕ ਸੈਂਕੜਾ ਆਇਆ ਹੈ।ਇਸ ਤੋਂ ਇਲਾਵਾ ਉਸ ਨੇ ਇਕ ਪਾਰੀ 'ਚ 30 ਦੌੜਾਂ ਦਾ ਅੰਕੜਾ ਪਾਰ ਕੀਤਾ ਹੈ। ਗਿੱਲ ਦੇ ਟੈਸਟ ਦੇ ਅੰਕੜੇ ਬਹੁਤ ਹੈਰਾਨ ਕਰਨ ਵਾਲੇ ਹਨ।

ਅਫਰੀਕਾ ਖਿਲਾਫ ਵੀ ਰਹੇ ਫਲਾਪ
ਹਾਲ ਹੀ 'ਚ ਟੀਮ ਇੰਡੀਆ ਨੇ ਦੱਖਣੀ ਅਫਰੀਕਾ ਦੌਰੇ 'ਤੇ ਦੋ ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਸੀ। 2 ਮੈਚਾਂ ਦੀ ਸੀਰੀਜ਼ ਦੀਆਂ ਚਾਰ ਪਾਰੀਆਂ ਵਿੱਚ ਗਿੱਲ ਨੇ ਕ੍ਰਮਵਾਰ 2, 26, 36 ਅਤੇ 10 ਦੌੜਾਂ ਬਣਾਈਆਂ। ਗਿੱਲ ਟੈਸਟਾਂ ਵਿੱਚ ਲਗਾਤਾਰ ਫਲਾਪ ਹੁੰਦਾ ਨਜ਼ਰ ਆ ਰਿਹਾ ਹੈ। ਅਜਿਹੇ 'ਚ ਸਵਾਲ ਇਹ ਵੀ ਉਠਾਇਆ ਜਾ ਰਿਹਾ ਹੈ ਕਿ ਉਸ ਨੂੰ ਟੀਮ 'ਚ ਕਦੋਂ ਜਗ੍ਹਾ ਦਿੱਤੀ ਜਾਵੇਗੀ।

ਹੁਣ ਤੱਕ ਅਜਿਹਾ ਰਿਹਾ ਟੈਸਟ ਕਰੀਅਰ
ਗਿੱਲ ਨੇ ਦਸੰਬਰ 2020 ਵਿੱਚ ਆਪਣਾ ਟੈਸਟ ਡੈਬਿਊ ਕੀਤਾ ਸੀ, ਉਦੋਂ ਤੋਂ ਉਹ 20 ਟੈਸਟ ਖੇਡ ਚੁੱਕੇ ਹਨ। ਇਨ੍ਹਾਂ ਮੈਚਾਂ ਦੀਆਂ 37 ਪਾਰੀਆਂ 'ਚ ਬੱਲੇਬਾਜ਼ੀ ਕਰਦੇ ਹੋਏ ਉਸ ਨੇ 30.58 ਦੀ ਔਸਤ ਨਾਲ 1040 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਨੇ 2 ਸੈਂਕੜੇ ਅਤੇ 4 ਅਰਧ ਸੈਂਕੜੇ ਲਗਾਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget