ਪੜਚੋਲ ਕਰੋ

ਪੀ.ਵੀ. ਸਿੰਧੂ ਦੀ ਖਿਤਾਬੀ ਜਿੱਤ

ਰਿਓ ਓਲੰਪਿਕਸ 'ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਪੀ.ਵੀ. ਸਿੰਧੂ ਨੂੰ ਜਿਸ ਜਿੱਤ ਦੀ ਭਾਲ ਸੀ ਓਹ ਜਿੱਤ ਉਸਨੂੰ ਮਿਲ ਗਈ ਹੈ। ਸਿੰਧੂ ਨੇ ਚੀਨ ਓਪਨ 'ਚ ਜਿੱਤ ਦਰਜ ਕੀਤੀ ਹੈ। ਫਾਈਨਲ ਮੈਚ 'ਚ ਸਿੰਧੂ ਨੇ ਚੀਨ ਦੀ ਸੁਨ ਯੂ ਨੂੰ ਮਾਤ ਦਿੱਤੀ।  CqKCqIsW8AAyfcR  20150412_Badminton-Singapore-Open_Sun-Yu_By-AFP_615x400 ਕਿਵੇਂ ਜਿੱਤਿਆ ਮੈਚ  ਖਿਤਾਬੀ ਮੈਚ 'ਚ ਸਿੰਧੂ ਅਤੇ ਸੁਨ ਯੂ ਵਿਚਾਲੇ ਰੋਮਾਂਚਕ ਟੱਕਰ ਵੇਖਣ ਨੂੰ ਮਿਲੀ। ਸਿੰਧੂ ਨੇ ਪਹਿਲਾ ਗੇਮ ਜਿੱਤਿਆ ਪਰ ਫਿਰ ਚੀਨ ਦੀ ਖਿਡਾਰਨ ਨੇ ਮੈਚ 'ਚ ਵਾਪਸੀ ਕੀਤੀ। ਜਲਦੀ ਹੀ ਸਿੰਧੂ ਨੇ ਆਪਣਾ ਦਮਦਾਰ ਖੇਡ ਵਿਖਾਉਂਦਿਆਂ ਮੈਚ 'ਚ ਵਾਪਸੀ ਕੀਤੀ ਅਤੇ ਆਖਰੀ ਗੇਮ ਜਿੱਤ ਮੈਚ ਆਪਣੇ ਨਾਮ ਕਰ ਲਿਆ। ਸਿੰਧੂ ਨੇ ਇਹ ਮੈਚ 21-11, 17-21, 21-11 ਦੇ ਫਰਕ ਨਾਲ ਜਿੱਤਿਆ। ਇਹ ਸਿੰਧੂ ਦਾ ਪਹਿਲਾ ਸੁਪਰ ਸੀਰੀਜ਼ ਖਿਤਾਬ ਹੈ। ਇਸਤੋਂ ਪਹਿਲਾਂ ਸਾਲ 2014 'ਚ ਸਾਇਨਾ ਨਹਿਵਾਲ ਨੇ ਇਹ ਖਿਤਾਬ ਆਪਣੇ ਨਾਮ ਕੀਤਾ ਸੀ।  pv-sindhu-biography-500x375  2_201010162022463i1n9 ਹੌਂਸਲਾ 7ਵੇਂ ਆਸਮਾਨ 'ਤੇ  ਸੈਮੀਫਾਈਨਲ 'ਚ ਸਿੰਧੂ ਨੇ ਸ਼ਨੀਵਾਰ ਨੂੰ ਕੋਰੀਆ ਦੀ ਸੁੰਗ ਜੀ ਹਿਯੂੰਗ ਨੂੰ ਮਾਤ ਦਿੱਤੀ ਸੀ। 1 ਘੰਟਾ 24 ਮਿਨਟ ਤਕ ਚੱਲੇ ਇਸ ਮੈਚ 'ਚ ਸਿੰਧੂ ਨੇ 11-21, 23-21, 21-19 ਦੇ ਫਰਕ ਨਾਲ ਜਿੱਤ ਦਰਜ ਕੀਤੀ ਸੀ। ਇਸ ਦਮਦਾਰ ਜਿੱਤ ਤੋਂ ਬਾਅਦ ਸਿੰਧੂ ਦਾ ਹੌਂਸਲਾ 7ਵੇਂ ਆਸਮਾਨ 'ਤੇ ਹੈ। ਸਿੰਧੂ ਲਈ ਇਹ ਸਾਲ ਦੀ ਦੂਜੀ ਵੱਡੀ ਜਿੱਤ ਹੈ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

Embed widget