ਪੜਚੋਲ ਕਰੋ

ਰੋਮਾਂਚਕ ਮੈਚ 'ਚ ਬਾਜ਼ੀ ਮਾਰ ਸਿੰਧੂ ਬਣੀ ਚੈਂਪੀਅਨ

1/10
ਕਿਵੇਂ ਜਿੱਤਿਆ ਮੈਚ
ਕਿਵੇਂ ਜਿੱਤਿਆ ਮੈਚ
2/10
ਜਲਦੀ ਹੀ ਸਿੰਧੂ ਨੇ ਆਪਣਾ ਦਮਦਾਰ ਖੇਡ ਵਿਖਾਉਂਦਿਆਂ ਮੈਚ 'ਚ ਵਾਪਸੀ ਕੀਤੀ ਅਤੇ ਆਖਰੀ ਗੇਮ ਜਿੱਤ ਮੈਚ ਆਪਣੇ ਨਾਮ ਕਰ ਲਿਆ। ਸਿੰਧੂ ਨੇ ਇਹ ਮੈਚ 21-11, 17-21, 21-11 ਦੇ ਫਰਕ ਨਾਲ ਜਿੱਤਿਆ।

3/10
4/10
ਹੌਂਸਲਾ 7ਵੇਂ ਆਸਮਾਨ 'ਤੇ
ਹੌਂਸਲਾ 7ਵੇਂ ਆਸਮਾਨ 'ਤੇ
5/10
6/10
ਰਿਓ ਓਲੰਪਿਕਸ 'ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਪੀ.ਵੀ. ਸਿੰਧੂ ਨੂੰ ਜਿਸ ਜਿੱਤ ਦੀ ਭਾਲ ਸੀ ਓਹ ਜਿੱਤ ਉਸਨੂੰ ਮਿਲ ਗਈ ਹੈ।

7/10
ਖਿਤਾਬੀ ਮੈਚ 'ਚ ਸਿੰਧੂ ਅਤੇ ਸੁਨ ਯੂ ਵਿਚਾਲੇ ਰੋਮਾਂਚਕ ਟੱਕਰ ਵੇਖਣ ਨੂੰ ਮਿਲੀ। ਸਿੰਧੂ ਨੇ ਪਹਿਲਾ ਗੇਮ ਜਿੱਤਿਆ ਪਰ ਫਿਰ ਚੀਨ ਦੀ ਖਿਡਾਰਨ ਨੇ ਮੈਚ 'ਚ ਵਾਪਸੀ ਕੀਤੀ।

8/10
ਇਹ ਸਿੰਧੂ ਦਾ ਪਹਿਲਾ ਸੁਪਰ ਸੀਰੀਜ਼ ਖਿਤਾਬ ਹੈ। ਇਸਤੋਂ ਪਹਿਲਾਂ ਸਾਲ 2014 'ਚ ਸਾਇਨਾ ਨਹਿਵਾਲ ਨੇ ਇਹ ਖਿਤਾਬ ਆਪਣੇ ਨਾਮ ਕੀਤਾ ਸੀ।

9/10
ਸਿੰਧੂ ਨੇ ਚੀਨ ਓਪਨ 'ਚ ਜਿੱਤ ਦਰਜ ਕੀਤੀ ਹੈ। ਫਾਈਨਲ ਮੈਚ 'ਚ ਸਿੰਧੂ ਨੇ ਚੀਨ ਦੀ ਸੁਨ ਯੂ ਨੂੰ ਮਾਤ ਦਿੱਤੀ।

10/10
ਸੈਮੀਫਾਈਨਲ 'ਚ ਸਿੰਧੂ ਨੇ ਸ਼ਨੀਵਾਰ ਨੂੰ ਕੋਰੀਆ ਦੀ ਸੁੰਗ ਜੀ ਹਿਯੂੰਗ ਨੂੰ ਮਾਤ ਦਿੱਤੀ ਸੀ। 1 ਘੰਟਾ 24 ਮਿਨਟ ਤਕ ਚੱਲੇ ਇਸ ਮੈਚ 'ਚ ਸਿੰਧੂ ਨੇ 11-21, 23-21, 21-19 ਦੇ ਫਰਕ ਨਾਲ ਜਿੱਤ ਦਰਜ ਕੀਤੀ ਸੀ। ਇਸ ਦਮਦਾਰ ਜਿੱਤ ਤੋਂ ਬਾਅਦ ਸਿੰਧੂ ਦਾ ਹੌਂਸਲਾ 7ਵੇਂ ਆਸਮਾਨ 'ਤੇ ਹੈ। ਸਿੰਧੂ ਲਈ ਇਹ ਸਾਲ ਦੀ ਦੂਜੀ ਵੱਡੀ ਜਿੱਤ ਹੈ।

Sponsored Links by Taboola

ਟਾਪ ਹੈਡਲਾਈਨ

ਇੰਗਲੈਂਡ ਦੇ ਇਹ ਦੋ ਖਿਡਾਰੀ IPL 2027 ਦੀ ਨਿਲਾਮੀ ਵਿੱਚ ਅਮੀਰ ਬਣ ਸਕਦੇ ਹਨ, ਇੱਕ ਸਭ ਤੋਂ ਮਹਿੰਗਾ ਹੋ ਸਕਦਾ ਹੈ!

T20 Squad Announced: ਟੀ-20 ਸੀਰੀਜ਼ ਲਈ ਇਸ ਟੀਮ ਦਾ ਹੋਇਆ ਐਲਾਨ, ਮੈਦਾਨ 'ਚ ਉਤਰਨਗੇ ਇਹ ਖਿਡਾਰੀ; ਦੇਖੋ ਕੌਣ-ਕੌਣ ਸ਼ਾਮਲ...
ਟੀ-20 ਸੀਰੀਜ਼ ਲਈ ਇਸ ਟੀਮ ਦਾ ਹੋਇਆ ਐਲਾਨ, ਮੈਦਾਨ 'ਚ ਉਤਰਨਗੇ ਇਹ ਖਿਡਾਰੀ; ਦੇਖੋ ਕੌਣ-ਕੌਣ ਸ਼ਾਮਲ...
David Warner Case : ਡੇਵਿਡ ਵਾਰਨਰ ਨੇ ਅਦਾਲਤ ਵਿੱਚ ਕੀ ਕਿਹਾ? ਉਸ 'ਤੇ ਇਸ ਗੰਭੀਰ ਅਪਰਾਧ ਦਾ ਦੋਸ਼ ਸੀ।

WI vs NZ: ਪੰਜਵੇਂ ODI 'ਚ ਜਿੱਤ ਮਗਰੋਂ ਸ਼ਾਈ ਹੋਪ ਦਾ ਵੱਡਾ ਬਿਆਨ, ਕਿਹਾ- 'ਅਸੀਂ ਪੂਰੀ ਸੀਰੀਜ਼ 'ਚ ਸ਼ਾਨਦਾਰ ਟੱਕਰ ਦਿੱਤੀ'

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ

Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...

Embed widget