ਪੜਚੋਲ ਕਰੋ

ਹੈਦਰਾਬਾਦ 'ਚ ਸਿੰਧੂ ਦਾ ਧਮਾਕੇਦਾਰ ਸਵਾਗਤ

1/19
2/19
3/19
ਪੂਰੇ ਸ਼ਹਿਰ 'ਚ ਸਿੰਧੂ ਦੇ ਪੋਸਟਰ ਲੱਗੇ ਹਨ ਅਤੇ ਹਰ ਪਾਸੇ ਬਸ ਸਿੰਧੂ ਦਾ ਹੀ ਚਰਚਾ ਹੋ ਰਿਹਾ ਸੀ।

4/19
ਹੈਦਰਾਬਾਦ 'ਚ ਸਿੰਧੂ ਦਾ ਅਜਿਹਾ ਸਵਾਗਤ ਹੋਇਆ ਜਿਵੇਂ ਸਿੰਧੂ ਹੁਣੇ-ਹੁਣੇ ਮੈਚ ਖੇਡ ਕੇ ਹਟੀ ਹੋਵੇ। ਸਿੰਧੂ ਵੀ ਅਜਿਹਾ ਸਵਾਗਤ ਵੇਖ ਹੈਰਾਨ ਸੀ।

5/19
ਇਹ ਤਾਂ ਜਸ਼ਨ ਦੀ ਸ਼ੁਰੂਆਤ ਹੈ, ਅਜੇ ਆਉਣ ਵਾਲੇ ਕੁਝ ਦਿਨ ਹੈਦਰਾਬਾਦ ਅਤੇ ਪੂਰਾ ਦੇਸ਼ ਸਿੰਧੂ ਦੇ ਕਾਰਨਾਮੇ ਬਾਰੇ ਹੀ ਚਰਚਾ ਕਰਨ ਵਾਲਾ ਹੈ।

6/19
7/19
8/19
9/19
10/19
11/19
12/19
ਏਅਰਪੋਰਟ 'ਤੇ ਸਿੰਧੂ ਦੇ ਸਵਾਗਤ ਲਈ ਕਈ ਮੰਤਰੀ ਅਤੇ ਸੰਤਰੀ ਪਹੁੰਚੇ। ਸਿੰਧੂ ਨੂੰ ਗੁਲਦਸਤੇ ਦਿੱਤੇ ਗਏ ਅਤੇ ਮੰਤਰੀ ਸਿੰਧੂ ਨਾਲ ਸੈਲਫੀ ਲੈਣ 'ਚ ਵੀ ਵਿਅਸਤ ਹੋ ਗਏ।

13/19
GMC ਸਟੇਡੀਅਮ ਅਤੇ ਹੈਦਰਾਬਾਦ ਏਅਰਪੋਰਟ ਵਿਚਾਲੇ ਟ੍ਰੈਫਿਕ ਵੀ ਰੋਕ ਦਿੱਤਾ ਗਿਆ।

14/19
ਹੈਦਰਾਬਾਦ ਦੇ ਗਾਚੀਬੋਵਲੀ ਸਟੇਡੀਅਮ 'ਚ ਸਿੰਧੂ ਲਈ ਖਾਸ ਪ੍ਰੋਗਰਾਮ ਰਖਿਆ ਗਿਆ। ਇੱਥੇ ਸਕੋਲਿ ਬੱਚਿਆਂ ਨੇ ਸਿੰਧੂ ਦਾ ਸਵਾਗਤ ਕੀਤਾ। ਇਸਤੋਂ ਅਲਾਵਾ ਢੋਲ ਨਗਾੜੇ ਵੱਜੇ ਅਤੇ ਪੂਰੀ ਧੂਮ ਨਾਲ ਸਿੰਧੂ ਦੀ ਸਟੇਡੀਅਮ 'ਚ ਐਂਟਰੀ ਹੋਈ।

15/19
ਸਿੰਧੂ ਦੀ ਫਲਾਈਟ ਹੈਦਰਾਬਾਦ ਹਵਾਈ ਅੱਡੇ 'ਤੇ ਸਵੇਰੇ 9.30 ਵਜੇ ਪਹੁੰਚੀ। ਉਨ੍ਹਾਂ ਦੇ ਮਾਤਾ-ਪਿਤਾ ਅਤੇ ਸ਼ਹਿਰ ਦੀਆਂ ਕਈ ਮਸ਼ਹੂਰ ਹਸਤੀਆਂ ਉਨ੍ਹਾਂ ਦਾ ਸਵਾਗਤ ਕਰਨ ਲਈ ਪਹਿਲਾਂ ਤੋਂ ਹੀ ਹਵਾਈ ਅੱਡੇ ਪਹੁੰਚ ਗਏ ਸਨ।

16/19
ਫਿਰ ਡਬਲ-ਡੈਕਰ ਬਸ 'ਚ ਕੋਚ ਪੁਲੇਲਾ ਗੋਪੀਚੰਦ ਨਾਲ ਸਿੰਧੂ ਸਵਾਰ ਹੋ ਗਈ ਅਤੇ ਰਸਤੇ 'ਚ ਖੜੇ ਸਿੰਧੂ-ਸਿੰਧੂ ਦਾ ਸ਼ੋਰ ਮਚਾਉਂਦੇ ਲੋਕਾਂ ਵਿਚਾਲਿਓਂ ਸਿੰਧੂ ਦਾ ਕਾਫਿਲਾ ਗਾਚੀਬੋਵਲੀ ਸਟੇਡੀਅਮ ਵੱਲ ਵਧਿਆ।

17/19
ਹੈਦਰਾਬਾਦ ਪਹੁੰਚਣ 'ਤੇ ਸਿੰਧੂ ਦਾ ਨਿੱਘਾ ਸਵਾਗਤ ਹੋਇਆ। ਮੰਨੋ ਪੂਰਾ ਹੈਦਰਾਬਾਦ ਆਪਣੇ ਬੇਟੀ ਦਾ ਸਵਾਗਤ ਕਰਨ ਦੀ ਉਡੀਕ ਕਰ ਰਿਹਾ ਹੋਵੇ।

18/19
ਰੀਓ ਓਲੰਪਿਕਸ 'ਚ ਭਾਰਤ ਦੀ ਪੀ.ਵੀ. ਸਿੰਧੂ ਨੇ ਇਤਿਹਾਸ ਰਚ ਦਿੱਤਾ। ਸਿੰਧੂ ਨੇ ਬੈਡਮਿੰਟਨ ਦੇ ਸਿੰਗਲਸ ਫਾਈਨਲ 'ਚ ਧਮਾਕੇਦਾਰ ਖੇਡ ਵਿਖਾਇਆ ਪਰ ਦੇਸ਼ ਲਈ ਸਿੰਧੂ ਦਾ ਗੋਲਡ ਜਿੱਤਣ ਦਾ ਸੁਪਨਾ ਪੂਰਾ ਨਹੀਂ ਹੋ ਸਕਿਆ।

19/19
ਗੋਲਡ ਚਾਹੇ ਨਾ ਜਿੱਤਿਆ ਹੋਵੇ ਪਰ ਸਿੰਧੂ ਨੇ ਪੂਰੇ ਦੇਸ਼ ਦਾ ਦਿਲ ਜਿੱਤ ਲਿਆ। ਅੱਜ ਹਰ ਕਿਸੇ ਦੀ ਜ਼ੁਬਾਨ 'ਤੇ ਇੱਕੋ ਨਾਮ ਹੈ, ਪੀ.ਵੀ. ਸਿੰਧੂ। ਦੇਸ਼ ਦਾ ਨਾਮ ਚਮਕਾਉਣ ਵਾਲੀ ਸਿੰਧੂ ਅੱਜ ਵਤਨ ਪਰਤੀ।

Sponsored Links by Taboola

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

Embed widget