ਪੜਚੋਲ ਕਰੋ

Asian Boxing Championships: ਛੇਵਾਂ ਸੋਨ ਤਗਮਾ ਜਿੱਤਣ ਤੋਂ ਖੁੱਸੀ ਚੈਂਪੀਅਨ ਮੈਰੀਕਾਮ, 2-3 ਨਾਲ ਹਾਰੀ

ਕਜ਼ਾਕਿਸਤਾਨ ਦੀ ਨਾਜ਼ੀਮ ਕਿਜ਼ਾਬੇ ਨੇ ਏਸ਼ਿਆਈ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੂੰ ਹਰਾਇਆ। ਮੈਰੀਕਾਮ ਨੂੰ 51 ਕਿਲੋ ਵਰਗ ਦੇ ਫਾਈਨਲ ਵਿੱਚ ਨਾਜ਼ੀਮ ਕਿਜੀਬੇ ਦੇ ਖਿਲਾਫ 2-3 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।

ਨਵੀਂ ਦਿੱਲੀ: ਕਜ਼ਾਕਿਸਤਾਨ ਦੀ ਨਾਜ਼ੀਮ ਕਿਜ਼ਾਬੇ ਨੇ ਏਸ਼ਿਆਈ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੂੰ ਹਰਾਇਆ। ਮੈਰੀਕਾਮ ਨੂੰ 51 ਕਿਲੋ ਵਰਗ ਦੇ ਫਾਈਨਲ ਵਿੱਚ ਨਾਜ਼ੀਮ ਕਿਜੀਬੇ ਦੇ ਖਿਲਾਫ 2-3 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।

ਫਾਈਨਲ ਮੈਚ ਵਿੱਚ ਹਾਰ ਦੇ ਕਾਰਨ, ਮੈਰੀਕਾਮ ਨੂੰ ਚਾਂਦੀ ਦੇ ਤਗਮੇ ਨਾਲ ਸੰਤੁਸ਼ਟ ਹੋਣਾ ਪਿਆ। ਹਾਲਾਂਕਿ, ਟੂਰਨਾਮੈਂਟ ਵਿਚ ਇਹ ਉਸਦਾ ਸੱਤਵਾਂ ਤਗਮਾ ਹੈ।ਮਨੀਪੁਰ ਦੇ ਇਸ ਖਿਡਾਰੀ ਨੂੰ 5000 ਡਾਲਰ (ਲਗਭਗ 3.6 ਲੱਖ ਰੁਪਏ) ਇਨਾਮ ਵਜੋਂ ਦਿੱਤੇ ਅਤੇ ਕਿਜਾਬੇ ਨੂੰ 10,000 ਡਾਲਰ (ਲਗਭਗ 7.2 ਲੱਖ ਰੁਪਏ) ਮਿਲੇ।

ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਦੁਬਈ ਵਿਚ ਜਾਰੀ 2021 ਏਐਸਬੀਸੀ ਏਸ਼ੀਅਨ ਮਹਿਲਾ ਅਤੇ ਪੁਰਸ਼ ਬਾਕਸਿੰਗ ਚੈਂਪੀਅਨਸ਼ਿਪ ਦੇ ਫਾਈਨਲ ਵਿਚ ਹਾਰ ਗਈ। ਇਸਦੇ ਨਾਲ, ਮੈਰੀਕਾਮ ਆਪਣੇ ਰਿਕਾਰਡ ਛੇਵੇਂ ਸੋਨ ਤਮਗੇ ਤੋਂ ਖੁੰਝ ਗਈ। 51 ਕਿਲੋਗ੍ਰਾਮ ਵਰਗ ਦੇ ਫਾਈਨਲ ਵਿੱਚ ਮੈਰੀਕਾਮ ਨੂੰ ਦੋ ਵਾਰ ਦੀ ਵਿਸ਼ਵ ਚੈਂਪੀਅਨ ਨਾਜ਼ੀਮ ਕਜ਼ਾਬੇ ਨੇ 3-2 ਨਾਲ ਹਰਾਇਆ। ਇਸ ਹਾਰ ਨਾਲ ਮੈਰੀਕਾਮ ਦਾ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਛੇ ਸੋਨ ਤਗਮੇ ਜਿੱਤਣ ਦਾ ਰਿਕਾਰਡ ਪੂਰਾ ਨਹੀਂ ਹੋ ਸਕਿਆ। ਮੈਰੀਕਾਮ ਨੇ ਸੱਤਵੀਂ ਵਾਰ ਏਸ਼ੀਅਨ ਚੈਂਪੀਅਨਸ਼ਿਪ ਵਿਚ ਹਿੱਸਾ ਲੈਂਦਿਆਂ ਦੂਜੀ ਵਾਰ ਸਿਲਵਰ ਮੈਡਲ ਜਿੱਤਿਆ ਹੈ।

ਮੈਰੀਕਾਮ ਅਤੇ ਲੈਸ਼ਰਾਮ ਸਰਿਤਾ ਦੇਵੀ ਨੇ ਏਸ਼ੀਅਨ ਚੈਂਪੀਅਨਸ਼ਿਪਾਂ ਵਿਚ ਪੰਜ - ਪੰਜ ਸੋਨੇ ਦੇ ਤਗਮੇ ਜਿੱਤੇ ਹਨ। ਇਸ ਮਹਾਨ ਮੁੱਕੇਬਾਜ਼ ਨੇ 2003, 2005, 2010, 2012 ਅਤੇ 2017 ਦੇ ਐਡੀਸ਼ਨਾਂ ਵਿੱਚ ਸੋਨੇ ਦਾ ਤਗਮਾ ਜਿੱਤਿਆ, ਜਦੋਂ ਕਿ 2008 ਅਤੇ ਇਸ ਸਾਲ ਉਸਨੇ ਆਪਣੇ ਹਿੱਸੇ ਵਿੱਚ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget