ਪੜਚੋਲ ਕਰੋ

IPL 2024: ਰਿਸ਼ਭ ਪੰਤ ਨੂੰ ਮਿਲਣ ਤੋਂ ਬਾਅਦ ਸੌਰਵ ਗਾਂਗੁਲੀ ਦਾ ਬਿਆਨ, ਕਿਹਾ- 'ਉਹ ਆਈਪੀਐਲ 2024 ਸੀਜ਼ਨ 'ਚ.....'

Rishabh Pant: ਦਿੱਲੀ ਕੈਪੀਟਲਸ ਤੋਂ ਇਲਾਵਾ ਭਾਰਤੀ ਪ੍ਰਸ਼ੰਸਕ ਰਿਸ਼ਭ ਪੰਤ ਦੀ ਵਾਪਸੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲਾਂਕਿ ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਨੇ ਰਿਸ਼ਭ ਪੰਤ ਦੀ ਵਾਪਸੀ 'ਤੇ ਵੱਡਾ ਬਿਆਨ ਦਿੱਤਾ ਹੈ।

Sourav Ganguly On Rishabh Pant: ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਲੰਬੇ ਸਮੇਂ ਤੋਂ ਮੈਦਾਨ ਤੋਂ ਦੂਰ ਹਨ। ਰਿਸ਼ਭ ਪੰਤ ਕਦੋਂ ਵਾਪਸੀ ਕਰ ਸਕਦੇ ਹਨ? ਕੀ IPL 2024 ਸੀਜ਼ਨ 'ਚ ਖੇਡੇਗਾ ਇਹ ਵਿਕਟਕੀਪਰ ਬੱਲੇਬਾਜ਼? ਦਰਅਸਲ, ਦਿੱਲੀ ਕੈਪੀਟਲਸ ਤੋਂ ਇਲਾਵਾ ਭਾਰਤੀ ਪ੍ਰਸ਼ੰਸਕ ਰਿਸ਼ਭ ਪੰਤ ਦੀ ਵਾਪਸੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲਾਂਕਿ ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਨੇ ਰਿਸ਼ਭ ਪੰਤ ਦੀ ਵਾਪਸੀ 'ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਵਿਕਟਕੀਪਰ ਬੱਲੇਬਾਜ਼ ਦੀ ਫਿਟਨੈੱਸ ਬਾਰੇ ਤਾਜ਼ਾ ਅਪਡੇਟ ਵੀ ਦੱਸਿਆ।

'ਮੈਨੂੰ ਉਮੀਦ ਹੈ ਕਿ ਉਹ IPL 2024 ਸੀਜ਼ਨ 'ਚ ਖੇਡੇਗਾ'
ਸੌਰਵ ਗਾਂਗੁਲੀ ਨੇ ਕਿਹਾ ਕਿ ਹਾਲ ਹੀ 'ਚ ਮੈਂ ਮਹਿਲਾ ਪ੍ਰੀਮੀਅਰ ਲੀਗ ਲਈ ਬੈਂਗਲੁਰੂ 'ਚ ਸੀ। ਇਸ ਦੌਰਾਨ ਮੇਰੀ ਮੁਲਾਕਾਤ ਰਿਸ਼ਭ ਪੰਤ ਨਾਲ ਹੋਈ। ਉਹ ਪਹਿਲਾਂ ਨਾਲੋਂ ਲਗਾਤਾਰ ਬਿਹਤਰ ਹੋ ਰਿਹਾ ਹੈ। ਮੈਨੂੰ ਉਮੀਦ ਹੈ ਕਿ ਉਹ IPL 2024 ਸੀਜ਼ਨ 'ਚ ਖੇਡੇਗਾ। ਉਹ ਆਤਮ-ਵਿਸ਼ਵਾਸ ਨਾਲ ਭਰਿਆ ਨਜ਼ਰ ਆ ਰਿਹਾ ਸੀ। ਸਾਬਕਾ ਭਾਰਤੀ ਕਪਤਾਨ ਨੇ ਕਿਹਾ ਕਿ ਰਿਸ਼ਭ ਪੰਤ ਦੀ ਫਿਟਨੈੱਸ ਦਿੱਲੀ ਕੈਪੀਟਲਸ ਦੇ ਨਾਲ-ਨਾਲ ਭਾਰਤੀ ਕ੍ਰਿਕਟ ਟੀਮ ਲਈ ਚੰਗੀ ਖ਼ਬਰ ਹੈ। ਹਾਲਾਂਕਿ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਰਿਸ਼ਭ ਪੰਤ ਕਦੋਂ ਮੈਦਾਨ 'ਤੇ ਵਾਪਸੀ ਕਰਦੇ ਹਨ? ਪਰ ਮੰਨਿਆ ਜਾ ਰਿਹਾ ਹੈ ਕਿ ਇਹ ਵਿਕਟਕੀਪਰ ਬੱਲੇਬਾਜ਼ ਜਲਦ ਹੀ ਮੈਦਾਨ 'ਤੇ ਨਜ਼ਰ ਆ ਸਕਦਾ ਹੈ।

ਅਜਿਹਾ ਰਿਹਾ ਹੈ ਰਿਸ਼ਭ ਪੰਤ ਦਾ ਕ੍ਰਿਕਟ ਕਰੀਅਰ
ਰਿਸ਼ਭ ਪੰਤ ਦੇ ਆਈਪੀਐੱਲ ਕਰੀਅਰ 'ਤੇ ਨਜ਼ਰ ਮਾਰੀਏ ਤਾਂ ਇਸ ਖਿਡਾਰੀ ਨੇ 89 ਮੈਚਾਂ 'ਚ ਦਿੱਲੀ ਕੈਪੀਟਲਜ਼ ਦੀ ਨੁਮਾਇੰਦਗੀ ਕੀਤੀ ਹੈ। ਜਿਸ ਵਿੱਚ 34.61 ਦੀ ਔਸਤ ਅਤੇ 147.97 ਦੀ ਸਟ੍ਰਾਈਕ ਰੇਟ ਨਾਲ 2838 ਦੌੜਾਂ ਬਣਾਈਆਂ ਹਨ। ਇਸ ਟੂਰਨਾਮੈਂਟ 'ਚ ਰਿਸ਼ਭ ਪੰਤ ਦੇ ਨਾਂ 1 ਸੈਂਕੜਾ ਹੈ। ਇਸ ਤੋਂ ਇਲਾਵਾ ਵਿਕਟਕੀਪਰ ਬੱਲੇਬਾਜ਼ ਨੇ 15 ਵਾਰ ਪੰਜਾਹ ਦੌੜਾਂ ਦਾ ਅੰਕੜਾ ਪਾਰ ਕੀਤਾ ਹੈ। ਇਸ ਤੋਂ ਇਲਾਵਾ ਰਿਸ਼ਭ ਪੰਤ ਨੇ ਭਾਰਤ ਲਈ 33 ਟੈਸਟ ਮੈਚ ਅਤੇ 30 ਵਨਡੇ ਅਤੇ 66 ਟੀ-20 ਮੈਚ ਖੇਡੇ ਹਨ। ਰਿਸ਼ਭ ਪੰਤ ਨੇ ਟੈਸਟ, ਵਨਡੇ ਅਤੇ ਟੀ-20 ਫਾਰਮੈਟਾਂ 'ਚ ਕ੍ਰਮਵਾਰ 5, 1 ਅਤੇ 1 ਸੈਂਕੜਾ ਲਗਾਉਣ ਦਾ ਕਾਰਨਾਮਾ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget