ਪੜਚੋਲ ਕਰੋ

ਸੌਰਵ ਗਾਂਗੁਲੀ ਦਾ ਵਿਰਾਟ ਕੋਹਲੀ ਬਾਰੇ ਵੱਡਾ ਬਿਆਨ

ਸੌਰਵ ਗਾਂਗੁਲੀ ਨੇ ਵਿਰਾਟ ਕੋਹਲੀ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਰਾਟ ਕੋਹਲੀ ਨੇ ਭਾਰਤੀ ਕ੍ਰਿਕਟ ਨੂੰ ਨਵੀਆਂ ਉਚਾਈਆਂ ਦਿੱਤੀਆਂ ਹਨ। ਉਨ੍ਹਾਂ ਨੂੰ ਮੇਰਾ ਪੂਰਾ ਸਮਰਥਨ ਹੈ। ਜਿਸ ਤਰ੍ਹਾਂ ਜਦੋਂ ਮੈਂ ਕਪਤਾਨ ਸੀ, ਜਗਮੋਹਨ ਡਾਲਮੀਆ ਜੀ ਨੇ ਮੇਰਾ ਸਮਰਥਨ ਕੀਤਾ, ਇਸੇ ਤਰ੍ਹਾਂ ਹੁਣ ਮੈਂ ਵਿਰਾਟ ਦਾ ਪੂਰਾ ਸਮਰਥਨ ਕਰਾਂਗਾ।

ਮੁੰਬਈ: ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਚੇਅਰਮੈਨ ਬਣੇ ਸੌਰਵ ਗਾਂਗੁਲੀ ਨੇ ਵਿਰਾਟ ਕੋਹਲੀ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਰਾਟ ਕੋਹਲੀ ਨੇ ਭਾਰਤੀ ਕ੍ਰਿਕਟ ਨੂੰ ਨਵੀਆਂ ਉਚਾਈਆਂ ਦਿੱਤੀਆਂ ਹਨ। ਉਨ੍ਹਾਂ ਨੂੰ ਮੇਰਾ ਪੂਰਾ ਸਮਰਥਨ ਹੈ। ਜਿਸ ਤਰ੍ਹਾਂ ਜਦੋਂ ਮੈਂ ਕਪਤਾਨ ਸੀ, ਜਗਮੋਹਨ ਡਾਲਮੀਆ ਜੀ ਨੇ ਮੇਰਾ ਸਮਰਥਨ ਕੀਤਾ, ਇਸੇ ਤਰ੍ਹਾਂ ਹੁਣ ਮੈਂ ਵਿਰਾਟ ਦਾ ਪੂਰਾ ਸਮਰਥਨ ਕਰਾਂਗਾ। ਇਸ ਦੌਰਾਨ ਉਨ੍ਹਾਂ ਮਹਿੰਦਰ ਸਿੰਘ ਧੋਨੀ ਬਾਰੇ ਵੀ ਕਈ ਗੱਲਾਂ ਕਹੀਆਂ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੌਰਵ ਗਾਂਗੁਲੀ ਨੇ ਕਿਹਾ, 'ਮੈਂ ਭ੍ਰਿਸ਼ਟਾਚਾਰ ਮੁਕਤ ਬੀਸੀਸੀਆਈ ਦਾ ਵਾਅਦਾ ਕੀਤਾ ਸੀ। ਮੁੰਬਈ ਨੇ ਭਾਰਤ ਨੂੰ ਕਈ ਮਹਾਨ ਖਿਡਾਰੀ ਦਿੱਤੇ ਹਨ। ਮਹਿੰਦਰ ਸਿੰਘ ਧੋਨੀ ਦੀਆਂ ਪ੍ਰਾਪਤੀਆਂ 'ਤੇ ਭਾਰਤ ਨੂੰ ਮਾਣ ਹੈ। ਜਿੰਨਾ ਚਿਰ ਮੈਂ ਇੱਥੇ ਹਾਂ, ਸਭ ਨੂੰ ਸਤਿਕਾਰ ਮਿਲੇਗਾ।'

ਭਾਰਤੀ ਕ੍ਰਿਕਟ ਟੀਮ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ, 'ਇਸ ਸਮੇਂ ਭਾਰਤੀ ਟੀਮ ਵਿਸ਼ਵ ਦੀ ਸਰਵਸ੍ਰੇਸ਼ਠ ਟੀਮ ਹੈ। ਵਿਰਾਟ ਕੋਹਲੀ ਭਾਰਤੀ ਕ੍ਰਿਕੇਟ ਦਾ ਸਭ ਤੋਂ ਮਹੱਤਵਪੂਰਨ ਮੈਂਬਰ ਹੈ। ਅਸੀਂ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਉਨ੍ਹਾਂ ਦਾ ਸਮਰਥਨ ਕਰਾਂਗੇ।'

ਘਰੇਲੂ ਕ੍ਰਿਕੇਟ ਦੇ ਬਾਰੇ ਬੋਲਦਿਆਂ ਉਨ੍ਹਾਂ ਕਿਹਾ, 'ਜੇ ਘਰੇਲੂ ਮੈਚ ਦੁਗਣੇ ਹੋ ਗਏ ਹਨ, ਤਾਂ ਅਸੀਂ ਕੋਸ਼ਿਸ਼ ਕਰਾਂਗੇ ਕਿ ਬੈਸਟ ਟੂਰਨਾਮੈਂਟ ਵਿੱਚ ਕੰਪੀਟੀਸ਼ਨ ਬਣਿਆ ਰਹੇ। ਐਪੈਕਸ ਕੌਂਸਲ ਸਭ ਤੋਂ ਪਹਿਲਾਂ ਫਰਸਟ ਕਲਾਸ ਦੇ ਕ੍ਰਿਕੇਟਰਾਂ ਲਈ ਕੰਮ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਰੋਸੇਯੋਗਤਾ ਤੇ ਕਵਾਲਟੀ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਹੋਏਗਾ।

ਟਾਪ ਹੈਡਲਾਈਨ

ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।
ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget