ਕੋਲਕਾਤਾ: ਸੌਰਵ ਗਾਂਗੁਲੀ ਦੀ ਅਚਾਨਕ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਕੋਲਕਾਤਾ ਦੇ ਵੁੱਡਲੈਂਡਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਜਿੰਮ ਵਿੱਚ ਕਸਰਤ ਕਰਦੇ ਸਮੇਂ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ।

ਬੀਜੇਪੀ ਦੇ ਧਰਨੇ 'ਚ ਪਹੁੰਚੇ ਕਿਸਾਨ ਤੇ ਕਾਂਗਰਸੀ, ਪੁਲਿਸ ਨੇ ਹਿਰਾਸਤ 'ਚ ਲਏ

ਉਨ੍ਹਾਂ ਨੇ ਆਪਣੇ ਹੱਥਾਂ ਅਤੇ ਪਿੱਠ ਵਿੱਚ ਦਰਦ ਮਹਿਸੂਸ ਕੀਤਾ, ਅਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਹਨੇਰਾ ਛਾ ਗਿਆ। ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ।



ਭਾਰਤ ਤੇ ਯੂਕੇ 'ਚ ਕੁਝ ਦਿਨਾਂ 'ਚ ਉਡਾਣਾਂ ਸ਼ੁਰੂ, ਹਫਤੇ 'ਚ ਚੱਲਣਗੀਆਂ ਸਿਰਫ ਇੰਨੀਆਂ ਫਲਾਈਟਸ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ