ਪੜਚੋਲ ਕਰੋ

ਆਸਟ੍ਰੇਲੀਆ ਚਿਤ, ਦੱਖਣੀ ਅਫਰੀਕਾ ਹਿਟ

1/12
2/12
ਆਸਟ੍ਰੇਲੀਆ ਦੇ ਪਹਿਲੀ ਪਾਰੀ 'ਚ ਖੜੇ ਕੀਤੇ 85 ਰਨ ਦੇ ਸਕੋਰ ਦੇ ਜਵਾਬ 'ਚ ਅਫਰੀਕੀ ਟੀਮ ਨੇ ਦਿਨ ਦਾ ਖੇਡ ਖਤਮ ਹੋਣ ਤਕ 5 ਵਿਕਟਾਂ ਦੇ ਨੁਕਸਾਨ 'ਤੇ 171 ਰਨ ਬਣਾ ਲਏ ਸਨ। ਅਫਰੀਕੀ ਟੀਮ ਲਈ ਹਾਸ਼ਿਮ ਆਮਲਾ ਨੇ 47 ਰਨ ਦੀ ਪਾਰੀ ਖੇਡੀ। ਬਾਵੂਮਾ (38*) ਅਤੇ ਕਵਿੰਟਨ ਡੀ ਕਾਕ (28*) ਨੇ ਮਿਲਕੇ 6ਵੇਂ ਵਿਕਟ ਲਈ 49 ਰਨ ਦੀ ਨਾਬਾਦ ਪਾਰਟਨਰਸ਼ਿਪ ਕਰ ਲਈ ਸੀ। ਆਸਟ੍ਰੇਲੀਆ ਲਈ ਮਿਚਲ ਸਟਾਰਕ ਨੇ 3 ਅਤੇ ਜੌਸ਼ ਹੇਜ਼ਲਵੁਡ ਨੇ 2 ਵਿਕਟ ਹਾਸਿਲ ਕੀਤੇ।

3/12
ਦਖਣੀ ਅਫਰੀਕਾ - 171/5
ਦਖਣੀ ਅਫਰੀਕਾ - 171/5
4/12
ਆਸਟ੍ਰੇਲੀਆ ਦੇ 8 ਬੱਲੇਬਾਜ ਤਾਂ 5 ਰਨ ਦੇ ਸਕੋਰ ਤਕ ਵੀ ਨਹੀਂ ਪਹੁੰਚ ਸਕੇ।

5/12
ਜਵਾਬ 'ਚ ਅਫਰੀਕੀ ਟੀਮ ਨੇ ਦਿਨ ਦਾ ਖੇਡ ਖਤਮ ਹੋਣ ਤਕ 5 ਵਿਕਟ ਗਵਾ ਕੇ 171 ਰਨ ਬਣਾ ਲਏ ਸਨ। ਅਫਰੀਕੀ ਟੀਮ ਨੇ ਪਹਿਲੇ ਹੀ ਦਿਨ 86 ਰਨ ਦੀ ਲੀਡ ਹਾਸਿਲ ਕਰ ਲਈ ਸੀ।

6/12
ਦਖਣੀ ਅਫਰੀਕਾ ਦੀ ਟੀਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਅਫਰੀਕੀ ਟੀਮ ਲਈ ਫਿਲੈਂਡਰ ਸਭ ਤੋਂ ਸਫਲ ਗੇਂਦਬਾਜ਼ ਸਾਬਿਤ ਹੋਏ।

7/12
ਜੇਕਰ ਸਮਿਥ ਦੇ ਬੱਲੇ ਤੋਂ ਰਨ ਨਾ ਨਿਕਲੇ ਹੁੰਦੇ ਤਾਂ ਆਸਟ੍ਰੇਲੀਆ ਲਈ 50 ਰਨ ਤਕ ਪਹੁੰਚਣਾ ਵੀ ਮੁਸ਼ਕਿਲ ਹੋ ਸਕਦਾ ਸੀ।

8/12
ਦਖਣੀ ਅਫਰੀਕਾ ਅਤੇ ਆਸਟ੍ਰੇਲੀਆ ਵਿਚਾਲੇ ਹੋਬਾਰਟ 'ਚ ਸ਼ਨੀਵਾਰ ਤੋਂ ਸ਼ੁਰੂ ਹੋਏ ਦੂਜੇ ਟੈਸਟ ਮੈਚ 'ਚ ਆਸਟ੍ਰੇਲੀਆ ਦੀ ਪੂਰੀ ਟੀਮ 85 ਰਨ 'ਤੇ ਹੀ ਨਿਪਟ ਗਈ। ਆਸਟ੍ਰੇਲੀਆ ਦੀ ਟੀਮ ਪਹਿਲੀ ਪਾਰੀ 'ਚ ਗੇਂਦਬਾਜ਼ੀ ਲਈ ਚੰਗੀ ਸਾਬਿਤ ਹੋ ਰਹੀ ਵਿਕਟ 'ਤੇ 32.5 ਓਵਰ ਹੀ ਟਿਕ ਸਕੀ।

9/12
ਫਿਲੈਂਡਰ ਨੇ ਝਟਕੇ 5 ਵਿਕਟ
ਫਿਲੈਂਡਰ ਨੇ ਝਟਕੇ 5 ਵਿਕਟ
10/12
ਫਿਲੈਂਡਰ ਨੇ 10.1 ਓਵਰਾਂ 'ਚ 21 ਰਨ ਦੇਕੇ 5 ਵਿਕਟ ਹਾਸਿਲ ਕੀਤੇ। ਦੂਜੇ ਪਾਸੇ ਕਾਈਲ ਐਬੌਟ ਨੇ 12.4 ਓਵਰਾਂ 'ਚ 41 ਰਨ ਦੇਕੇ 3 ਵਿਕਟ ਝਟਕੇ। ਅਫਰੀਕੀ ਪੇਸ ਜੋੜੀ ਸਾਹਮਣੇ ਆਸਟ੍ਰੇਲੀਆ ਦੇ ਬੱਲੇਬਾਜ ਫਲਾਪ ਸਾਬਿਤ ਹੋਏ।

11/12
ਆਸਟ੍ਰੇਲੀਆ - 85 ਆਲ ਆਊਟ
ਆਸਟ੍ਰੇਲੀਆ - 85 ਆਲ ਆਊਟ
12/12
ਆਸਟ੍ਰੇਲੀਆ ਲਈ ਟੀਮ ਦੇ ਕਪਤਾਨ ਸਟੀਵਨ ਸਮਿਥ ਨੇ 48 ਰਨ ਦੀ ਨਾਬਾਦ ਪਾਰੀ ਖੇਡੀ। ਪਰ ਆਸਟ੍ਰੇਲੀਆ ਦੇ ਬਾਕੀ ਬੱਲੇਬਾਜ ਕਦ ਮੈਦਾਨ 'ਤੇ ਆਏ ਅਤੇ ਕਦ ਵਾਪਿਸ ਚਲੇ ਗਏ, ਇਸਦਾ ਪਤਾ ਹੀ ਨਹੀਂ ਲੱਗਾ।

Sponsored Links by Taboola

ਟਾਪ ਹੈਡਲਾਈਨ

6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ

ਅਸ਼ੋਕ ਸ਼ਰਮਾ ਕੌਣ ਹੈ? ਉਸਨੇ ZIM ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ; ਇਸ ਡਰਾਉਣੇ ਗੇਂਦਬਾਜ਼ ਦੀ ਭਾਵੁਕ ਕਹਾਣੀ

1st T20 Series Team India Squad: ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Commonwealth Games History : ਗੁਲਾਮ ਦੇਸ਼ਾਂ ਲਈ ਸ਼ੁਰੂ ਹੋਈਆਂ ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ ਬਾਰੇ ਜਾਣੋ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget