ਪੜਚੋਲ ਕਰੋ

ਆਸਟ੍ਰੇਲੀਆ ਦੇ ਬਚਾਅ ਲਈ ਬਰਸੇ 'ਬਾਦਲ'

1/12
2/12
ਦਖਣੀ ਅਫਰੀਕਾ ਅਤੇ ਆਸਟ੍ਰੇਲੀਆ ਵਿਚਾਲੇ ਹੋਬਾਰਟ 'ਚ ਸ਼ਨੀਵਾਰ ਤੋਂ ਸ਼ੁਰੂ ਹੋਏ ਦੂਜੇ ਟੈਸਟ ਮੈਚ 'ਚ ਦੂਜੇ ਦਿਨ ਦਾ ਖੇਡ ਮੀਂਹ ਦੀ ਭੇਂਟ ਚੜ੍ਹ ਗਿਆ। ਮੈਚ ਦੇ ਦੂਜੇ ਦਿਨ ਖੇਡ ਸ਼ੁਰੂ ਹੀ ਨਹੀਂ ਹੋ ਸਕਿਆ ਅਤੇ ਲਗਾਤਾਰ ਪੈਂਦੇ ਮੀਂਹ ਕਾਰਨ ਦਿਨ ਦਾ ਖੇਡ ਰੱਦ ਕਰਨਾ ਪਿਆ। ਮੈਚ ਦੇ ਪਹਿਲੇ ਦਿਨ ਆਸਟ੍ਰੇਲੀਆ ਦੀ ਪੂਰੀ ਟੀਮ 85 ਰਨ 'ਤੇ ਹੀ ਨਿਪਟ ਗਈ ਸੀ।

3/12
ਜੇਕਰ ਸਮਿਥ ਦੇ ਬੱਲੇ ਤੋਂ ਰਨ ਨਾ ਨਿਕਲੇ ਹੁੰਦੇ ਤਾਂ ਆਸਟ੍ਰੇਲੀਆ ਲਈ 50 ਰਨ ਤਕ ਪਹੁੰਚਣਾ ਵੀ ਮੁਸ਼ਕਿਲ ਹੋ ਸਕਦਾ ਸੀ।

4/12
ਆਸਟ੍ਰੇਲੀਆ ਦੀ ਟੀਮ ਪਹਿਲੀ ਪਾਰੀ 'ਚ ਗੇਂਦਬਾਜ਼ੀ ਲਈ ਚੰਗੀ ਸਾਬਿਤ ਹੋ ਰਹੀ ਵਿਕਟ 'ਤੇ 32.5 ਓਵਰ ਹੀ ਟਿਕ ਸਕੀ। ਜਵਾਬ 'ਚ ਅਫਰੀਕੀ ਟੀਮ ਨੇ ਪਹਿਲੇ ਦਿਨ ਦਾ ਖੇਡ ਖਤਮ ਹੋਣ ਤਕ 5 ਵਿਕਟ ਗਵਾ ਕੇ 171 ਰਨ ਬਣਾ ਲਏ ਸਨ। ਅਫਰੀਕੀ ਟੀਮ ਨੇ ਪਹਿਲੇ ਹੀ ਦਿਨ 86 ਰਨ ਦੀ ਲੀਡ ਹਾਸਿਲ ਕਰ ਲਈ ਸੀ।

5/12
ਫਿਲੈਂਡਰ ਨੇ ਝਟਕੇ 5 ਵਿਕਟ
ਫਿਲੈਂਡਰ ਨੇ ਝਟਕੇ 5 ਵਿਕਟ
6/12
ਆਸਟ੍ਰੇਲੀਆ ਦੇ 8 ਬੱਲੇਬਾਜ ਤਾਂ 5 ਰਨ ਦੇ ਸਕੋਰ ਤਕ ਵੀ ਨਹੀਂ ਪਹੁੰਚ ਸਕੇ।

7/12
ਆਸਟ੍ਰੇਲੀਆ - 85 ਆਲ ਆਊਟ
ਆਸਟ੍ਰੇਲੀਆ - 85 ਆਲ ਆਊਟ
8/12
ਆਸਟ੍ਰੇਲੀਆ ਦੇ ਪਹਿਲੀ ਪਾਰੀ 'ਚ ਖੜੇ ਕੀਤੇ 85 ਰਨ ਦੇ ਸਕੋਰ ਦੇ ਜਵਾਬ 'ਚ ਅਫਰੀਕੀ ਟੀਮ ਨੇ ਦਿਨ ਦਾ ਖੇਡ ਖਤਮ ਹੋਣ ਤਕ 5 ਵਿਕਟਾਂ ਦੇ ਨੁਕਸਾਨ 'ਤੇ 171 ਰਨ ਬਣਾ ਲਏ ਸਨ। ਅਫਰੀਕੀ ਟੀਮ ਲਈ ਹਾਸ਼ਿਮ ਆਮਲਾ ਨੇ 47 ਰਨ ਦੀ ਪਾਰੀ ਖੇਡੀ। ਬਾਵੂਮਾ (38*) ਅਤੇ ਕਵਿੰਟਨ ਡੀ ਕਾਕ (28*) ਨੇ ਮਿਲਕੇ 6ਵੇਂ ਵਿਕਟ ਲਈ 49 ਰਨ ਦੀ ਨਾਬਾਦ ਪਾਰਟਨਰਸ਼ਿਪ ਕਰ ਲਈ ਸੀ। ਆਸਟ੍ਰੇਲੀਆ ਲਈ ਮਿਚਲ ਸਟਾਰਕ ਨੇ 3 ਅਤੇ ਜੌਸ਼ ਹੇਜ਼ਲਵੁਡ ਨੇ 2 ਵਿਕਟ ਹਾਸਿਲ ਕੀਤੇ।

9/12
10/12
ਦਖਣੀ ਅਫਰੀਕਾ ਦੀ ਟੀਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਅਫਰੀਕੀ ਟੀਮ ਲਈ ਫਿਲੈਂਡਰ ਸਭ ਤੋਂ ਸਫਲ ਗੇਂਦਬਾਜ਼ ਸਾਬਿਤ ਹੋਏ। ਫਿਲੈਂਡਰ ਨੇ 10.1 ਓਵਰਾਂ 'ਚ 21 ਰਨ ਦੇਕੇ 5 ਵਿਕਟ ਹਾਸਿਲ ਕੀਤੇ। ਦੂਜੇ ਪਾਸੇ ਕਾਈਲ ਐਬੌਟ ਨੇ 12.4 ਓਵਰਾਂ 'ਚ 41 ਰਨ ਦੇਕੇ 3 ਵਿਕਟ ਝਟਕੇ। ਅਫਰੀਕੀ ਪੇਸ ਜੋੜੀ ਸਾਹਮਣੇ ਆਸਟ੍ਰੇਲੀਆ ਦੇ ਬੱਲੇਬਾਜ ਫਲਾਪ ਸਾਬਿਤ ਹੋਏ।

11/12
ਦਖਣੀ ਅਫਰੀਕਾ - 171/5
ਦਖਣੀ ਅਫਰੀਕਾ - 171/5
12/12
ਆਸਟ੍ਰੇਲੀਆ ਲਈ ਟੀਮ ਦੇ ਕਪਤਾਨ ਸਟੀਵਨ ਸਮਿਥ ਨੇ 48 ਰਨ ਦੀ ਨਾਬਾਦ ਪਾਰੀ ਖੇਡੀ। ਪਰ ਆਸਟ੍ਰੇਲੀਆ ਦੇ ਬਾਕੀ ਬੱਲੇਬਾਜ ਕਦ ਮੈਦਾਨ 'ਤੇ ਆਏ ਅਤੇ ਕਦ ਵਾਪਿਸ ਚਲੇ ਗਏ, ਇਸਦਾ ਪਤਾ ਹੀ ਨਹੀਂ ਲੱਗਾ।

Sponsored Links by Taboola

ਟਾਪ ਹੈਡਲਾਈਨ

ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

Embed widget