ਪੜਚੋਲ ਕਰੋ

ਬਾਵੂਮਾ-ਬੇਹਾਰਦੀਨ ਦਾ ਧਮਾਕਾ

1/10
2/10
ਦਮਦਾਰ ਸ਼ੁਰੂਆਤ ਤੋਂ ਬਾਅਦ ਅਫਰੀਕੀ ਟੀਮ ਨੂੰ ਜੇ.ਪੀ. ਡਿਊਮਿਨੀ ਅਤੇ ਬੇਹਾਰਦੀਨ ਨੇ ਦਮਦਾਰ ਅੰਤ ਦਿੱਤਾ। ਡਿਊਮਿਨੀ ਨੇ 43 ਗੇਂਦਾਂ 'ਤੇ 52 ਰਨ ਦੀ ਨਾਬਾਦ ਪਾਰੀ ਖੇਡੀ।

3/10
ਬਾਵੂਮਾ ਨੇ ਕਵਿੰਟਨ ਡੀਕਾਕ ਨਾਲ ਮਿਲਕੇ ਪਹਿਲੇ ਵਿਕਟ ਲਈ 159 ਰਨ ਦੀ ਪਾਰਟਨਰਸ਼ਿਪ ਕੀਤੀ। ਡੀਕਾਕ ਨੇ 66 ਗੇਂਦਾਂ 'ਤੇ 82 ਰਨ ਦੀ ਪਾਰੀ ਖੇਡੀ।

4/10
ਦਖਣੀ ਅਫਰੀਕਾ ਅਤੇ ਆਇਰਲੈਂਡ ਵਿਚਾਲੇ ਖੇਡੇ ਗਏ ਵਨਡੇ ਮੈਚ 'ਚ ਅਫਰੀਕੀ ਟੀਮ ਨੇ 206 ਰਨ ਨਾਲ ਜਿੱਤ ਦਰਜ ਕੀਤੀ। ਅਫਰੀਕੀ ਟੀਮ ਦੇ ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਸਾਹਮਣੇ ਆਇਰਲੈਂਡ ਦੀ ਟੀਮ ਟਿਕ ਨਹੀਂ ਸਕੀ।

5/10
ਬਾਵੂਮਾ ਦਾ ਸੈਂਕੜਾ
ਬਾਵੂਮਾ ਦਾ ਸੈਂਕੜਾ
6/10
ਬੇਹਾਰਦੀਨ ਨੇ 22 ਗੇਂਦਾਂ 'ਤੇ 50 ਰਨ ਦੀ ਪਾਰੀ ਖੇਡ ਅਫਰੀਕੀ ਟੀਮ ਨੂੰ 354 ਰਨ ਦੇ ਵੱਡੇ ਸਕੋਰ ਤਕ ਪਹੁੰਚਾ ਦਿੱਤਾ।

7/10
ਆਇਰਲੈਂਡ 148 ਰਨ 'ਤੇ ਢੇਰ
ਆਇਰਲੈਂਡ 148 ਰਨ 'ਤੇ ਢੇਰ
8/10
ਆਇਰਲੈਂਡ ਦੀ ਟੀਮ ਵੱਡੇ ਟੀਚੇ ਦਾ ਪਿੱਛਾ ਕਰਦਿਆਂ ਲਗਾਤਾਰ ਵਿਕਟ ਗਵਾਉਂਦੀ ਰਹੀ। ਆਇਰਲੈਂਡ ਦਾ ਕੋਈ ਵੀ ਖਿਡਾਰੀ ਵੱਡੀ ਪਾਰੀ ਖੇਡਣ 'ਚ ਨਾਕਾਮ ਰਿਹਾ। ਅਫਰੀਕੀ ਟੀਮ ਲਈ ਡਿਊਮਿਨੀ ਸਭ ਤੋਂ ਕਾਮਯਾਬ ਗੇਂਦਬਾਜ਼ ਬਣ ਕੇ ਉਭਰੇ। ਡਿਊਮਿਨੀ ਨੇ 4.5 ਓਵਰਾਂ 'ਚ 16 ਰਨ ਦੇਕੇ 4 ਵਿਕਟ ਝਟਕੇ। ਦੋਨਾ ਟੀਮਾਂ ਵਿਚਾਲੇ ਖੇਡੇ ਗਏ ਇਸ ਇਕਲੌਤੇ ਵਨਡੇ ਮੈਚ ਨੂੰ ਜਿੱਤ ਕੇ ਅਫਰੀਕੀ ਟੀਮ ਨੇ ਸੀਰੀਜ਼ ਆਪਣੇ ਨਾਮ ਕਰ ਲਈ।

9/10
ਅਫਰੀਕੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 50 ਓਵਰਾਂ 'ਚ 5 ਵਿਕਟ ਗਵਾ ਕੇ 354 ਰਨ ਬਣਾਏ। ਦਖਣੀ ਅਫਰੀਕਾ ਲਈ ਸਲਾਮੀ ਬੱਲੇਬਾਜ ਤੈਂਬਾ ਬਾਵੂਮਾ ਨੇ 113 ਰਨ ਦੀ ਪਾਰੀ ਖੇਡੀ। ਬਾਵੂਮਾ ਨੇ 123 ਗੇਂਦਾਂ ਦਾ ਸਾਹਮਣਾ ਕਰਦੇ ਹੋਏ 13 ਚੌਕੇ ਅਤੇ 1 ਛੱਕਾ ਜੜਿਆ।

10/10
Sponsored Links by Taboola

ਟਾਪ ਹੈਡਲਾਈਨ

6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ

ਅਸ਼ੋਕ ਸ਼ਰਮਾ ਕੌਣ ਹੈ? ਉਸਨੇ ZIM ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ; ਇਸ ਡਰਾਉਣੇ ਗੇਂਦਬਾਜ਼ ਦੀ ਭਾਵੁਕ ਕਹਾਣੀ

1st T20 Series Team India Squad: ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Commonwealth Games History : ਗੁਲਾਮ ਦੇਸ਼ਾਂ ਲਈ ਸ਼ੁਰੂ ਹੋਈਆਂ ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ ਬਾਰੇ ਜਾਣੋ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?

Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ

LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ

Embed widget