ਪੜਚੋਲ ਕਰੋ

ਟੀ-20 ਵਰਲਡ ਕੱਪ ਦੇਖਣ ਪਹੁੰਚਿਆ ਕੋਰੋਨਾ ਪੀੜਤ ਬੰਦਾ, ਮੱਚਿਆ ਕੋਹਰਾਮ

ਮੈਲਬਰਨ ਕ੍ਰਿਕਟ ਗਰਾਉਂਡ (ਐਮਸੀਜੀ) ਵਿੱਚ ਖੇਡੇ ਗਏ ਆਈਸੀਸੀ ਮਹਿਲਾ ਟੀ-20 ਵਰਲਡ ਕੱਪ ਦਾ ਫਾਈਨਲ ਮੈਚ ਦੇਖਣ ਲਈ 86174 ਲੋਕ ਪਹੁੰਚੇ ਸੀ।

ਨਵੀਂ ਦਿੱਲੀ: ਆਈਸੀਸੀ ਮਹਿਲਾ ਟੀ-20 ਵਰਲਡ ਕੱਪ ਦਾ ਫਾਈਨਲ ਮੈਲਬਰਨ ਕ੍ਰਿਕਟ ਗਰਾਉਂਡ (ਐਮਸੀਜੀ) 'ਚ ਭਾਰਤੀ ਮਹਿਲਾ ਟੀਮ ਤੇ ਆਸਟਰੇਲੀਆ ਵਿਚਾਲੇ ਖੇਡਿਆ ਗਿਆ। ਹੁਣ ਖ਼ਬਰ ਸਾਹਮਣੇ ਆਈ ਹੈ ਕਿ ਇੱਥੇ ਇੱਕ ਕੋਰੋਨਵਾਈਰਸ ਨਾਲ ਪੀੜਤ ਆਦਮੀ ਵੀ ਪਹੁੰਚ ਗਿਆ ਸੀ। ਇਸ ਦੀ ਜਾਣਕਾਰੀ ਦਿੰਦੇ ਹੋਏ ਐਮਸੀਜੀ ਪ੍ਰਬੰਧਨ ਨੇ ਦੱਸਿਆ ਹੈ ਕਿ ਫਾਈਨਲ ਵਿੱਚ ਪਹੁੰਚਣ ਵਾਲਾ ਵਿਅਕਤੀ ਕੋਵਿਡ-19 ਅਰਥਾਤ ਕੋਰੋਨਾਵਾਇਰਸ ਨਾਲ ਸੰਕਰਮਿਤ ਸੀ।
ਦੱਸ ਦੇਈਏ ਕਿ ਮੈਲਬਰਨ ਕ੍ਰਿਕਟ ਗਰਾਉਂਡ (ਐਮਸੀਜੀ) ਵਿੱਚ ਖੇਡੇ ਗਏ ਆਈਸੀਸੀ ਮਹਿਲਾ ਟੀ-20 ਵਰਲਡ ਕੱਪ ਦਾ ਫਾਈਨਲ ਮੈਚ ਦੇਖਣ ਲਈ 86174 ਲੋਕ ਪਹੁੰਚੇ, ਜੋ ਇੱਕ ਰਿਕਾਰਡ ਹੈ। ਇਸ ਤੋਂ ਪਹਿਲਾਂ ਕਦੇ ਵੀ ਇੰਨੀ ਵੱਡੀ ਗਿਣਤੀ 'ਚ ਲੋਕ ਔਰਤਾਂ ਦਾ ਕ੍ਰਿਕਟ ਮੈਚ ਦੇਖਣ ਨਹੀਂ ਪਹੁੰਚੇ।
" ਐਤਵਾਰ, 8 ਮਾਰਚ ਨੂੰ ਆਈਸੀਸੀ ਮਹਿਲਾ ਟੀ-20 ਵਰਲਡ ਕੱਪ ਦਾ ਫਾਈਨਲ ਦੇਖਣ ਆਇਆ ਇੱਕ ਵਿਅਕਤੀ ਕੋਵਿਡ-19 ਤੋਂ ਸੰਕਰਮਿਤ ਪਾਇਆ ਗਿਆ।" ਉਨ੍ਹਾਂ ਕਿਹਾ, ‘ਸਿਹਤ ਤੇ ਜਨਤਕ ਸੇਵਾਵਾਂ ਵਿਭਾਗ ਨੇ ਵਿਅਕਤੀ ਨੂੰ ਇਲਾਜ ਕਰਨ ਦੀ ਸਲਾਹ ਦਿੱਤੀ ਹੈ ਤੇ ਇਸ ਨੇ ਕੋਵਿਡ-19 ਦੇ ਫੈਲਣ ਨੂੰ ਲੋਕਾਂ ਤੇ ਇਸ ਦੇ ਆਸਪਾਸ ਦੇ ਸਟਾਫ 'ਚ ਘੱਟ ਜ਼ੋਖਮ ਵਜੋਂ ਦਰਸਾਇਆ ਹੈ। ਇਹ ਵਿਅਕਤੀ ਐਮਸੀਜੀ ਦੇ ਸੈਕਸ਼ਨ N42 'ਚ ਨਾਰਦਰਨ ਸਟੈਂਡ ਦੇ ਪੱਧਰ 2 'ਤੇ ਬੈਠਾ ਹੋਇਆ ਸੀ। "
-ਐਮਸੀਜੀ ਪ੍ਰਬੰਧਨ
ਸਿਹਤ ਤੇ ਜਨਤਕ ਸੇਵਾਵਾਂ ਵਿਭਾਗ ਨੇ ਸਲਾਹ ਦਿੱਤੀ ਹੈ ਕਿ ਐਨ 42 'ਚ ਬੈਠੇ ਲੋਕਾਂ ਨੂੰ ਆਪਣੀ ਆਮ ਰੁਟੀਨ ਜਾਰੀ ਰੱਖਣੀ ਚਾਹੀਦੀ ਹੈ ਤੇ ਸਫਾਈ ਵੱਲ ਵਧੇਰੇ ਧਿਆਨ ਦੇਣਾ ਚਾਹੀਦਾ ਹੈ। ਇਹ ਵੀ ਕਿਹਾ ਗਿਆ ਹੈ ਕਿ ਜੇ ਤੁਹਾਨੂੰ ਖਾਂਸੀ ਤੇ ਜ਼ੁਕਾਮ ਵਰਗੇ ਲੱਛਣ ਮਹਿਸੂਸ ਹੁੰਦੇ ਹਨ, ਤਾਂ ਡਾਕਟਰ ਦੀ ਸਲਾਹ ਜ਼ਰੂਰ ਲਿਓ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget