ਪੜਚੋਲ ਕਰੋ

Sports News: ਖੇਡ ਜਗਤ 'ਚ ਮੱਚਿਆ ਹਾਹਾਕਾਰ, ਚੱਲਦੇ ਮੈਚ 'ਚ ਅੰਨ੍ਹੇਵਾਹ ਫਾਇਰਿੰਗ! ਕਤਲੇਆਮ 'ਚ 11 ਲੋਕਾਂ ਦੀ ਮੌਤ, ਕਈ ਹੋਰ ਜ਼ਖ਼ਮੀ...

Sports News: ਖੇਡ ਜਗਤ ਤੋਂ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿਨ੍ਹਾਂ ਨੇ ਲੋਕਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦਰਅਸਲ, ਮੈਕਸੀਕੋ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਐਤਵਾਰ ਨੂੰ ਇੱਕ ਫੁੱਟਬਾਲ ਮੈਚ ਦੌਰਾਨ ਤਾਬੜਤੋੜ...

Sports News: ਖੇਡ ਜਗਤ ਤੋਂ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿਨ੍ਹਾਂ ਨੇ ਲੋਕਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦਰਅਸਲ, ਮੈਕਸੀਕੋ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਐਤਵਾਰ ਨੂੰ ਇੱਕ ਫੁੱਟਬਾਲ ਮੈਚ ਦੌਰਾਨ ਤਾਬੜਤੋੜ ਫਾਇਰਿੰਗ ਹੋ ਗਈ। ਇਸ ਦੌਰਾਨ ਡਰ ਦੇ ਮਾਰੇ ਲੋਕ ਇੱਧਰ-ਉੱਧਰ ਭੱਜਣ ਲੱਗੇ, ਜਿਸ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 12 ਹੋਰ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਇਸ ਕਤਲੇਆਮ ਦੀ ਪੁਸ਼ਟੀ ਕੀਤੀ ਹੈ।

ਜਾਣੋ ਕਿੱਥੇ ਹੋਇਆ ਹਮਲਾ?

ਇਹ ਹਮਲਾ ਮੈਕਸੀਕੋ ਦੇ ਗੁਆਨਾਜੁਆਤੋ ਸੂਬੇ ਦੇ ਸਲਾਮਾਂਕਾ ਵਿੱਚ ਲੋਮਾ ਡੇ ਫਲੋਰੇਸ ਕਮਿਊਨਿਟੀ ਦੇ ਇੱਕ ਫੁੱਟਬਾਲ ਮੈਦਾਨ ਵਿੱਚ ਹੋਇਆ। ਸਥਾਨਕ ਸਮੇਂ ਅਨੁਸਾਰ ਇਹ ਘਟਨਾ ਐਤਵਾਰ ਸ਼ਾਮ ਲਗਭਗ 5:20 ਵਜੇ ਵਾਪਰੀ। ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ, ਕਈ ਹਥਿਆਰਬੰਦ ਹਮਲਾਵਰ 2 ਪਿਕਅੱਪ ਟਰੱਕਾਂ ਵਿੱਚ ਸਵਾਰ ਹੋ ਕੇ ਆਏ ਸਨ। ਉਹ ਟਰੱਕਾਂ ਤੋਂ ਹੇਠਾਂ ਉਤਰੇ ਅਤੇ ਮੈਦਾਨ ਵਿੱਚ ਮੌਜੂਦ ਖਿਡਾਰੀਆਂ ਅਤੇ ਦਰਸ਼ਕਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਇਸ ਅਚਾਨਕ ਹੋਏ ਹਮਲੇ ਵਿੱਚ 11 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 12 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਸਥਾਨਕ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਅਜੇ ਤੱਕ ਹਮਲੇ ਦੇ ਕਾਰਨਾਂ ਜਾਂ ਹਮਲਾਵਰਾਂ ਦੀ ਪਛਾਣ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget