ਪੜਚੋਲ ਕਰੋ

Sports Breaking: ਕ੍ਰਿਕਟ ਜਗਤ 'ਚ ਮੱਚੀ ਹਲਚਲ, ਪਾਕਿਸਤਾਨ ਦੇ ਨਵੇਂ ਮੁੱਖ ਕੋਚ ਬਣਨਗੇ ਰਵੀ ਸ਼ਾਸਤਰੀ ? PCB ਤੋਂ ਲੈਣਗੇ ਵੱਡੀ ਰਕਮ!

Sports Breaking: ਪਾਕਿਸਤਾਨ ਕ੍ਰਿਕਟ ਟੀਮ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਇਸ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਭਾਰਤੀ ਕ੍ਰਿਕਟ ਪ੍ਰੇਮੀਆਂ ਵਿਚਾਲੇ ਵੀ ਤਰਥੱਲੀ ਮਚਾ ਦਿੱਤੀ ਹੈ। ਦਰਅਸਲ, ਹਾਲ ਹੀ ਵਿੱਚ

Sports Breaking: ਪਾਕਿਸਤਾਨ ਕ੍ਰਿਕਟ ਟੀਮ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਇਸ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਭਾਰਤੀ ਕ੍ਰਿਕਟ ਪ੍ਰੇਮੀਆਂ ਵਿਚਾਲੇ ਵੀ ਤਰਥੱਲੀ ਮਚਾ ਦਿੱਤੀ ਹੈ। ਦਰਅਸਲ, ਹਾਲ ਹੀ ਵਿੱਚ ਵਾਈਟ ਗੇਂਦ ਫਾਰਮੈਟ ਦੇ ਮੁੱਖ ਕੋਚ ਗੈਰੀ ਕਰਸਟਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਪਾਕਿਸਤਾਨ ਦੇ ਆਸਟ੍ਰੇਲੀਆ ਦੌਰੇ ਲਈ ਮੁੱਖ ਕੋਚ ਦੀ ਜ਼ਿੰਮੇਵਾਰੀ ਜੇਸਨ ਗਿਲੇਸਪੀ ਨੂੰ ਦਿੱਤੀ ਗਈ ਹੈ।

ਜਿਸ ਤੋਂ ਬਾਅਦ ਹੁਣ ਜੇਸਨ ਗਿਲੇਸਪੀ ਪਾਕਿਸਤਾਨ ਦੇ ਆਸਟ੍ਰੇਲੀਆ ਅਤੇ ਜ਼ਿੰਬਾਬਵੇ ਦੌਰੇ 'ਤੇ ਹੋਣ ਵਾਲੇ ਮੈਚਾਂ 'ਚ ਮੁੱਖ ਕੋਚ ਦੀ ਜ਼ਿੰਮੇਵਾਰੀ ਸੰਭਾਲਣਗੇ। ਮੀਡੀਆ ਰਿਪੋਰਟਾਂ ਮੁਤਾਬਕ ਗੈਰੀ ਕਰਸਟਨ ਦੇ ਅਸਤੀਫੇ ਤੋਂ ਬਾਅਦ ਰਵੀ ਸ਼ਾਸਤਰੀ ਪਾਕਿਸਤਾਨ ਕ੍ਰਿਕਟ ਟੀਮ ਦੇ ਨਵੇਂ ਮੁੱਖ ਕੋਚ ਬਣ ਸਕਦੇ ਹਨ ਅਤੇ ਪਾਕਿਸਤਾਨ ਕ੍ਰਿਕਟ ਬੋਰਡ (PCB) ਵੀ ਉਨ੍ਹਾਂ ਨੂੰ ਵੱਡੀ ਰਕਮ ਮੁਹੱਈਆ ਕਰਵਾ ਸਕਦਾ ਹੈ।

Read MOre: Hardik Pandya: ਹਾਰਦਿਕ ਪਾਂਡਿਆ ਦੀ ਸਾਬਕਾ ਪਤਨੀ ਨਤਾਸ਼ਾ ਨੇ ਨਵੇਂ ਪਾਟਨਰ ਨਾਲ ਦਿੱਤੇ ਰੋਮਾਂਟਿਕ ਪੋਜ਼, ਦੀਵਾਲੀ ਪਾਰਟੀ 'ਚ ਖਿੱਚਿਆ ਧਿਆਨ

ਗੈਰੀ ਕਰਸਟਨ ਦੀ ਜਗ੍ਹਾ ਲੈ ਸਕਦੇ ਰਵੀ ਸ਼ਾਸਤਰੀ  

ਪਾਕਿਸਤਾਨ ਕ੍ਰਿਕਟ ਟੀਮ ਦੇ ਵਾਈਟ ਬਾਲ ਫਾਰਮੈਟ ਦੇ ਕੋਚ ਗੈਰੀ ਕਰਸਟਨ ਦੇ ਅਸਤੀਫੇ ਤੋਂ ਬਾਅਦ ਹੁਣ ਮੀਡੀਆ 'ਚ ਖਬਰਾਂ ਆ ਰਹੀਆਂ ਹਨ ਕਿ ਚੈਂਪੀਅਨਸ ਟਰਾਫੀ 2025 ਤੋਂ ਪਹਿਲਾਂ ਪਾਕਿਸਤਾਨ ਕ੍ਰਿਕਟ ਬੋਰਡ ਰਵੀ ਸ਼ਾਸਤਰੀ ਨੂੰ ਟੀਮ ਦੇ ਨਵੇਂ ਮੁੱਖ ਕੋਚ ਦੀ ਜ਼ਿੰਮੇਵਾਰੀ ਸੌਂਪ ਸਕਦਾ ਹੈ। ਅਜਿਹਾ ਇਸ ਲਈ ਕਿਉਂਕਿ ਜੇਸਨ ਗਿਲੇਸਪੀ ਨੂੰ ਬੋਰਡ ਨੇ ਲਾਲ ਗੇਂਦ ਦੀ ਕ੍ਰਿਕਟ ਲਈ ਕਪਤਾਨ ਦੇ ਤੌਰ ਤੇ ਲੈ ਕੇ ਆਈ ਸੀ। ਜਿਸ ਕਾਰਨ ਬੋਰਡ ਹੁਣ ਰਵੀ ਸ਼ਾਸਤਰੀ ਵਰਗੇ ਚੈਂਪੀਅਨ ਕੋਚ ਨੂੰ ਟੀਮ ਦਾ ਨਵਾਂ ਮੁੱਖ ਕੋਚ ਨਿਯੁਕਤ ਕਰ ਸਕਦਾ ਹੈ।

ਪੀਸੀਬੀ ਤੋਂ 12 ਕਰੋੜ ਦੀ ਮੰਗ ਕਰ ਸਕਦੇ ਰਵੀ ਸ਼ਾਸਤਰੀ 

ਰਵੀ ਸ਼ਾਸਤਰੀ (Ravi Shastri) ਪਾਕਿਸਤਾਨ ਕ੍ਰਿਕਟ ਟੀਮ ਦਾ ਮੁੱਖ ਕੋਚ ਬਣਨ ਲਈ ਰਾਜ਼ੀ ਹੋ ਜਾਂਦੇ ਹਨ ਤਾਂ ਰਵੀ ਸ਼ਾਸਤਰੀ ਪਾਕਿਸਤਾਨ ਕ੍ਰਿਕਟ ਬੋਰਡ (PCB) ਤੋਂ ਸਾਲਾਨਾ ਆਧਾਰ 'ਤੇ 12 ਕਰੋੜ ਰੁਪਏ ਦੀ ਮੰਗ ਕਰ ਸਕਦੇ ਹਨ, ਪਰ ਪਾਕਿਸਤਾਨ ਦੀ ਆਰਥਿਕ ਸਥਿਤੀ ਨੂੰ ਦੇਖਦੇ ਹੋਏ ਬੋਰਡ ਰਵੀ ਸ਼ਾਸਤਰੀ ਨੂੰ ਇੰਨੇ ਪੈਸੇ ਦੇ ਸਕੇ, ਇਸਦੀ ਸੰਭਾਵਨਾ ਬਹੁਤ ਘੱਟ ਹੈ।

ਰਵੀ ਸ਼ਾਸਤਰੀ ਦੀ ਜਗ੍ਹਾ ਪਾਕਿਸਤਾਨੀ ਦਿੱਗਜ ਵੀ ਸੰਭਾਲ ਸਕਦਾ ਮੁੱਖ ਕੋਚ ਦੀ ਜ਼ਿੰਮੇਵਾਰੀ 

ਜੇਕਰ ਪਾਕਿਸਤਾਨ ਕ੍ਰਿਕਟ ਬੋਰਡ (PCB) ਰਵੀ ਸ਼ਾਸਤਰੀ ਦੀ ਨਿਯੁਕਤੀ 'ਚ ਅਸਮਰੱਥ ਰਹਿੰਦਾ ਹੈ ਤਾਂ ਪਾਕਿਸਤਾਨ ਕ੍ਰਿਕਟ ਬੋਰਡ (PCB) ਮੁਹੰਮਦ ਹਾਫੀਜ਼, ਮੁਹੰਮਦ ਯੂਨਿਸ ਜਾਂ ਮੁਹੰਮਦ ਯੂਸਫ ਵਰਗੇ ਸਾਬਕਾ ਪਾਕਿਸਤਾਨੀ ਖਿਡਾਰੀਆਂ ਨੂੰ ਨਿਯੁਕਤ ਕਰਨ ਦਾ ਫੈਸਲਾ ਕਰ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ

ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ

Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ

Embed widget