ਪੜਚੋਲ ਕਰੋ

Rohit Sharma: ਰੋਹਿਤ ਸ਼ਰਮਾ ਨੇ ਅਚਾਨਕ ਕੀਤਾ ਸੰਨਿਆਸ ਦਾ ਐਲਾਨ ? ਬੋਲੇ- 'ਮੈਂ ਹੁਣ ਟੀਮ ਇੰਡੀਆ ਲਈ ਉਪਲਬਧ ਨਹੀਂ...'

Rohit Sharma: ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਕ੍ਰਿਕਟ ਪ੍ਰੇਮੀਆਂ ਦਾ ਦਿਲ ਤੋੜ ਦਿੱਤਾ ਹੈ। ਦਰਅਸਲ, ਕਪਤਾਨ ਰੋਹਿਤ ਬੱਲੇਬਾਜ਼ ਅਤੇ ਕਪਤਾਨ ਦੇ ਤੌਰ 'ਤੇ ਪਿਛਲੇ ਕੁਝ ਮਹੀਨੇ ਕੁਝ

Rohit Sharma: ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਕ੍ਰਿਕਟ ਪ੍ਰੇਮੀਆਂ ਦਾ ਦਿਲ ਤੋੜ ਦਿੱਤਾ ਹੈ। ਦਰਅਸਲ, ਕਪਤਾਨ ਰੋਹਿਤ ਬੱਲੇਬਾਜ਼ ਅਤੇ ਕਪਤਾਨ ਦੇ ਤੌਰ 'ਤੇ ਪਿਛਲੇ ਕੁਝ ਮਹੀਨੇ ਕੁਝ ਖਾਸ ਨਹੀਂ ਰਹੇ ਹਨ। ਇਸ ਤੋਂ ਪਹਿਲਾਂ ਰੋਹਿਤ ਸ਼ਰਮਾ ਨੂੰ ਸ਼੍ਰੀਲੰਕਾ ਦੌਰੇ 'ਤੇ ਵਨਡੇ ਸੀਰੀਜ਼ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਹਾਲ ਹੀ 'ਚ ਟੀਮ ਇੰਡੀਆ ਨੂੰ ਨਿਊਜ਼ੀਲੈਂਡ ਹੱਥੋਂ 3-0 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਜਿਸ ਤੋਂ ਬਾਅਦ ਹੁਣ ਖਬਰਾਂ ਆ ਰਹੀਆਂ ਹਨ ਕਿ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਸੰਨਿਆਸ ਦਾ ਐਲਾਨ ਕਰ ਸਕਦੇ ਹਨ।

ਰੋਹਿਤ ਸ਼ਰਮਾ ਸੰਨਿਆਸ ਦਾ ਐਲਾਨ ਕਰ ਸਕਦੇ 

ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਪਿਛਲੇ 5 ਟੈਸਟ ਮੈਚਾਂ 'ਚ ਬਤੌਰ ਬੱਲੇਬਾਜ਼ ਟੀਮ ਲਈ ਜ਼ਿਆਦਾ ਪ੍ਰਦਰਸ਼ਨ ਨਹੀਂ ਕੀਤਾ ਹੈ। ਰੋਹਿਤ ਸ਼ਰਮਾ ਨੇ ਟੈਸਟ ਕ੍ਰਿਕਟ 'ਚ ਖੇਡੀਆਂ ਪਿਛਲੀਆਂ 10 ਪਾਰੀਆਂ 'ਚ ਸਿਰਫ 133 ਦੌੜਾਂ ਹੀ ਬਣਾਈਆਂ ਹਨ। ਜਿਸ ਤੋਂ ਬਾਅਦ ਹੁਣ ਖਬਰਾਂ ਆ ਰਹੀਆਂ ਹਨ ਕਿ ਜੇਕਰ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਬਾਰਡਰ ਗਾਵਸਕਰ ਟਰਾਫੀ 'ਚ ਵੀ ਅਜਿਹਾ ਹੀ ਪ੍ਰਦਰਸ਼ਨ ਕਰਦੇ ਹਨ ਤਾਂ ਕਪਤਾਨ ਰੋਹਿਤ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਸਕਦੇ ਹਨ।

Read More: Retirement: ਨਿਊਜ਼ੀਲੈਂਡ ਸੀਰੀਜ਼ 'ਚ ਹਾਰ ਤੋਂ ਤੁਰੰਤ ਬਾਅਦ ਭਾਰਤੀ ਵਿਕਟਕੀਪਰ ਬੱਲੇਬਾਜ਼ ਨੇ ਲਿਆ ਸੰਨਿਆਸ, ਫੈਨਜ਼ ਹੋਏ ਉਦਾਸ

ਪਰਥ ਟੈਸਟ 'ਚ ਟੀਮ ਇੰਡੀਆ 'ਚ ਸ਼ਾਮਲ ਨਹੀਂ ਹੋਣਗੇ ਰੋਹਿਤ 

ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਲੈ ਕੇ ਖਬਰ ਹੈ ਕਿ ਰੋਹਿਤ ਸ਼ਰਮਾ ਪਰਥ ਟੈਸਟ ਮੈਚ 'ਚ ਟੀਮ ਇੰਡੀਆ ਦੇ ਨਾਲ ਮੁਸ਼ਕਿਲ ਨਾਲ ਸਫਰ ਕਰਨਗੇ। ਜਿਸ ਕਾਰਨ ਖਬਰ ਆ ਰਹੀ ਹੈ ਕਿ ਰੋਹਿਤ ਸ਼ਰਮਾ ਨੂੰ ਪਰਥ ਟੈਸਟ ਮੈਚ 'ਚ ਟੀਮ ਇੰਡੀਆ ਦੇ ਪਲੇਇੰਗ 11 'ਚ ਸ਼ਾਮਲ ਨਹੀਂ ਕੀਤਾ ਜਾਵੇਗਾ। ਪਰਥ ਟੈਸਟ ਮੈਚ 'ਚ ਰੋਹਿਤ ਸ਼ਰਮਾ ਦੀ ਜਗ੍ਹਾ ਅਭਿਮਨਿਊ ਈਸ਼ਵਰਨ ਨੂੰ ਪਲੇਇੰਗ 11 'ਚ ਮੌਕਾ ਮਿਲ ਸਕਦਾ ਹੈ।

ਪਰਥ ਟੈਸਟ ਮੈਚ 'ਚ ਜਸਪ੍ਰੀਤ ਬੁਮਰਾਹ ਕਪਤਾਨ ਹੋਣਗੇ

ਜੇਕਰ ਰੋਹਿਤ ਸ਼ਰਮਾ ਨੂੰ ਪਰਥ ਟੈਸਟ ਮੈਚ 'ਚ ਟੀਮ ਇੰਡੀਆ ਦੀ ਟੀਮ 'ਚ ਸ਼ਾਮਲ ਨਹੀਂ ਕੀਤਾ ਜਾਂਦਾ ਹੈ ਤਾਂ ਚੋਣ ਕਮੇਟੀ ਪਰਥ ਟੈਸਟ ਮੈਚ ਲਈ ਟੀਮ ਇੰਡੀਆ ਦੀ ਕਪਤਾਨੀ ਦੀ ਜ਼ਿੰਮੇਵਾਰੀ ਜਸਪ੍ਰੀਤ ਬੁਮਰਾਹ ਨੂੰ ਦੇ ਸਕਦੀ ਹੈ। ਜੇਕਰ ਜਸਪ੍ਰੀਤ ਬੁਮਰਾਹ ਪਰਥ ਟੈਸਟ ਮੈਚ 'ਚ ਟੀਮ ਇੰਡੀਆ ਦੀ ਕਪਤਾਨੀ ਕਰਦੇ ਹਨ ਤਾਂ ਉਨ੍ਹਾਂ ਲਈ ਇਹ ਦੂਜਾ ਮੌਕਾ ਹੋਵੇਗਾ ਜਦੋਂ ਬੁਮਰਾਹ ਕਪਤਾਨੀ ਕਰਦੇ ਨਜ਼ਰ ਆਉਣਗੇ।


  

 

ਟਾਪ ਹੈਡਲਾਈਨ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
Team India Reshuffle: ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
Embed widget