ਪੜਚੋਲ ਕਰੋ

Punjab news: 'ਖੇਡਾਂ ਵਤਨ ਪੰਜਾਬ ਦੀਆਂ' ਦੀ ਤਿਆਰੀ ਸ਼ੁਰੂ, ਜਾਣੋ ਕੌਣ-ਕੌਣ ਲੈ ਸਕਦਾ ਹਿੱਸਾ, ਜੇਤੂਆਂ ਨੂੰ ਮਿਲਣਗੇ ਇਹ ਇਨਾਮ

Punjab news: ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਤਾਰ ਪੈਦਾ ਕਰਨ ਤੇ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਦੇ ਸੂਪਨੇ ਨੂੰ ਸਾਕਾਰ ਕਰਨ ਲਈ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ।

Punjab news: ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਤਾਰ ਪੈਦਾ ਕਰਨ ਤੇ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਦੇ ਸੂਪਨੇ ਨੂੰ ਸਾਕਾਰ ਕਰਨ ਲਈ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਅੱਜ ਇਥੇ ਪੰਜਾਬ ਭਵਨ ਵਿਖੇ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਉਪਰੰਤ ਮੀਤ ਹੇਅਰ ਨੇ ਦੱਸਿਆ ਕਿ ਵੱਖ-ਵੱਖ ਖਿਡਾਰੀਆਂ ਤੇ ਖੇਡ ਐਸੋਸੀਏਸ਼ਨਾਂ ਵੱਲੋਂ ਕੀਤੀਆਂ ਮੰਗਾਂ ਨੂੰ ਸਵਿਕਾਰ ਕਰਦਿਆਂ ਇਸ ਵਾਰ ਚਾਰ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ ਸ਼ੂਟਿੰਗ ਨੂੰ ਸ਼ਾਮਲ ਕੀਤਾ ਗਿਆ ਹੈ।

ਇਸ ਵਾਰ ਕੁੱਲ 34 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨਾਂ ਵਿੱਚ ਉਕਤ ਚਾਰ ਤੋਂ ਇਲਾਵਾ ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ ਤੇ ਤਲਵਾਰਬਾਜ਼ੀ ਸ਼ਾਮਲ ਹਨ।

ਇਹ ਵੀ ਪੜ੍ਹੋ: Punjab News: ਸ਼ਾਇਦ ਹੀ ਭ੍ਰਿਸ਼ਟਾਚਾਰ ਤੋਂ ਬਚਿਆ ਹੋਵੇ ਕੋਈ ਸਰਕਾਰੀ ਅਦਾਰਾ ! ਹਸਪਤਾਲ ਦਾ ਅਟੈਂਡੈਂਟ ਰਿਸ਼ਵਤ ਲੈਂਦਾ ਕਾਬੂ

ਖੇਡ ਮੰਤਰੀ ਨੇ ਦੱਸਿਆ ਕਿ ਅੰਡਰ 14 ਤੋਂ 60 ਸਾਲ ਉਮਰ ਤੋਂ ਵੱਧ ਵੈਟਰਨ ਤੱਕ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਅਥਲੈਟਿਕਸ, ਫੁਟਬਾਲ, ਖੋ ਖੋ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ) ਤੇ ਵਾਲੀਬਾਲ ਦੇ ਮੁਕਾਬਲੇ ਬਲਾਕ ਪੱਧਰ ਤੋਂ ਸ਼ੁਰੂ ਹੋਣਗੇ ਜਦੋਂ ਇਨਾਂ ਦੇ ਜੇਤੂ ਅਤੇ ਬਾਕੀ ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ ਹੋਣਗੇ ਅਤੇ ਫੇਰ ਜ਼ਿਲਾ ਜੇਤੂਆਂ ਦੇ ਰਾਜ ਪੱਧਰੀ ਮੁਕਾਬਲੇ ਹੋਣਗੇ।

ਇਸ ਵਾਰ ਰਾਜ ਪੱਧਰੀ ਮੁਕਾਬਲਿਆਂ ਦਾ ਦਾਇਰਾ ਵਧਾ ਕੇ ਪਿਛਲੀ ਵਾਰ ਦੇ 10 ਜ਼ਿਲਿਆਂ ਦੀ ਬਜਾਏ 20 ਜ਼ਿਲਿਆਂ ਵਿੱਚ ਹੋਣਗੇ। ਰਾਜ ਪੱਧਰ ਦੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10 ਹਜ਼ਾਰ, 7 ਹਜ਼ਾਰ ਤੇ 5 ਹਜ਼ਾਰ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ।

ਮੀਤ ਹੇਅਰ ਨੇ ਕਿਹਾ ਕਿ ਰੰਗਾਰੰਗ ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਲਈ ਦਿਨ ਅਤੇ ਸਥਾਨ ਦੀ ਚੋਣ ਦਾ ਫੈਸਲਾ ਜਲਦ ਕੀਤਾ ਜਾਵੇਗਾ।

ਕੌਮੀ ਪੱਧਰ ਦੇ ਹੋਰਨਾਂ ਖੇਡ ਮੁਕਾਬਲਿਆਂ ਦੇ ਕੈਲੰਡਰ ਨੂੰ ਦੇਖਦਿਆਂ ਜਲਦ ਹੀ ਖੇਡਾਂ ਦੇ ਮੁਕਾਬਲਿਆਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਖੇਡਾਂ ਵਿੱਚ ਹਿੱਸਾ ਲੈਣ ਆਨਲਾਈਨ ਤੇ ਆਫਲਾਈਨ ਐਂਟਰੀ ਹੋਵੇਗੀ। ਰੰਗਾਰੰਗ ਸਮਾਪਤੀ ਸਮਾਰੋਹ ਦੌਰਾਨ 10 ਹਜ਼ਾਰ ਤੋਂ ਵੱਧ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ 7 ਕਰੋੜ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ।

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ ਤੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਹਾਜ਼ਰ ਸਨ।

ਇਹ ਵੀ ਪੜ੍ਹੋ: Punjab News: ਭਲਕੇ ਸਕੂਲ ਰਹਿਣਗੇ ਬੰਦ ! ਪੰਜਾਬ ਬੰਦ ਦਾ ਦਿੱਤਾ ਗਿਆ ਹੈ ਸੱਦਾ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Advertisement
ABP Premium

ਵੀਡੀਓਜ਼

ਹਿੰਦੁਸਤਾਨ ਕਿਸੇ ਦੇ ਬਾਪ ਦਾ ਥੋੜੀ ਹੈ , Indore 'ਚ ਗੱਜੇ ਦਿਲਜੀਤ ਦੋਸਾਂਝਦਿਲਜੀਤ ਦੀ ਮਸਤੀ ਤੇ ਮਿਊਜ਼ਿਕ ਦਾ ਤੜਕਾ , Banglore ਨੂੰ ਲੱਗਾ Entertainment ਦਾ ਝਟਕਾKaran Aujla's miracle, he made 30 people present laughਦਿਲਜੀਤ ਦਾ ਮਿਊਜ਼ਿਕ ਲਈ ਪਿਆਰ , ਕਰਨ ਔਜਲਾ ਤੇ AP ਦੇ ਸ਼ੋਅ ਨੂੰ ਦਿੱਤਾ ਸਾਥ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
RCB And KKR New Captain: ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
Embed widget