ਪੜਚੋਲ ਕਰੋ

ਅਰਸ਼ਦੀਪ ਸਿੰਘ ਨੂੰ ਮਿਲਣ ਪਹੁੰਚੇ ਖੇਡ ਮੰਤਰੀ ਮੀਤ ਹੇਅਰ, ਵਿਸ਼ਵ ਕੱਪ ਲਈ ਦਿੱਤੀਆਂ ਸ਼ੁਭਕਾਮਨਾਵਾਂ

Sports News : ਖੇਡ ਮੰਤਰੀ ਨੇ ਚੰਡੀਗੜ੍ਹ ਸਥਿਤ ਸੈਕਟਰ 24 ਦੇ ਕ੍ਰਿਕਟ ਗਰਾਊਂਡ ਵਿਖੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕਰਦਿਆਂ ਉਸ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਆਪਣੇ ਕੌਮਾਂਤਰੀ ਕ੍ਰਿਕਟ ਕਰੀਅਰ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਛੱਡੀ ਛਾਪ...

ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ( Sports Minister Gurmeet Singh Meet Hayer ) ਨੇ ਆਸਟਰੇਲੀਆ ਵਿਖੇ ਹੋਣ ਵਾਲੇ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਚੁਣੇ ਜਾਣ ਉੱਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁਬਾਰਕਬਾਦ ਦਿੱਤੀ। ਉਨ੍ਹਾਂ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭ ਇੱਛਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੇ ਪ੍ਰਦਰਸ਼ਨ ਨਾਲ ਦੇਸ਼ ਤੇ ਸੂਬੇ ਦਾ ਨਾਮ ਰੌਸ਼ਨ ਕਰੇਗਾ। 

ਅਰਸ਼ਦੀਪ ਸਿੰਘ ਨੂੰ ਮਿਲਣ ਪਹੁੰਚੇ ਖੇਡ ਮੰਤਰੀ ਮੀਤ ਹੇਅਰ, ਵਿਸ਼ਵ ਕੱਪ ਲਈ ਦਿੱਤੀਆਂ ਸ਼ੁਭਕਾਮਨਾਵਾਂ

Happy Birthday Suryakumar : IPL 'ਚ ਧਮਾਕੇਦਾਰ ਪ੍ਰਦਰਸ਼ਨ ਤੋਂ ਬਾਅਦ ਬਣਾਈ ਟੀਮ ਇੰਡੀਆ 'ਚ ਜਗ੍ਹਾ, ਜਨਮਦਿਨ 'ਤੇ ਪੜ੍ਹੋ ਸੂਰਿਆਕੁਮਾਰ ਨਾਲ ਜੁੜੀਆਂ ਦਿਲਚਸਪ ਗੱਲਾਂ

ਖੇਡ ਮੰਤਰੀ ਨੇ ਚੰਡੀਗੜ੍ਹ ਸਥਿਤ ਸੈਕਟਰ 24 ਦੇ ਕ੍ਰਿਕਟ ਗਰਾਊਂਡ ਵਿਖੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕਰਦਿਆਂ ਉਸ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਆਪਣੇ ਕੌਮਾਂਤਰੀ ਕ੍ਰਿਕਟ ਕਰੀਅਰ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਛੱਡੀ ਛਾਪ ਲਈ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਰਸ਼ਦੀਪ ਸਿੰਘ ਅੱਜ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਹੈ ਜਿਸ ਨੇ ਆਪਣੀ ਸਖ਼ਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਘਰੇਲੂ ਕ੍ਰਿਕਟ ਤੇ ਆਈਪੀਐਲ ਵਿੱਚ ਚੰਗੇ ਪ੍ਰਦਰਸ਼ਨ ਨਾਲ ਟੀਮ ਵਿੱਚ ਜਗ੍ਹਾਂ ਬਣਾਈ ਅਤੇ 11 ਮੈਚਾਂ ਦੇ ਕੌਮਾਂਤਰੀ ਕਰੀਅਰ ਵਿੱਚ ਆਖਰੀ (ਡੈਥ) ਓਵਰਾਂ ਵਿੱਚ ਟੀਮ ਦਾ ਅਹਿਮ ਖਿਡਾਰੀ ਬਣ ਗਿਆ।

T20 World Cup: ਭਾਰਤ-ਪਾਕਿਸਤਾਨ ਟੀ-20 ਵਿਸ਼ਵ ਕੱਪ ਦਾ 'ਮਹਾਮੁਕਾਬਲਾ', ਇਸ ਦਿੱਗਜ ਦੀ ਪਲੇਇੰਗ-XI ਤੋਂ ਰਿਸ਼ਭ ਪੰਤ ਬਾਹਰ

ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਅਕਤੂਬਰ ਮਹੀਨੇ ਸ਼ੁਰੂ ਹੋਣ ਵਾਲੇ ਵਿਸ਼ਵ ਕੱਪ ਵਿੱਚ ਚੰਗੀ ਖੇਡ ਅਤੇ ਭਾਰਤੀ ਟੀਮ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਅਰਸ਼ਦੀਪ ਸਿੰਘ ਦਾ ਪ੍ਰੈਕਟਿਸ ਸੈਸ਼ਨ ਦੇਖਦਿਆ ਉਸ ਦੀ ਖੇਡ ਦਾ ਆਨੰਦ ਮਾਣਿਆ ਅਤੇ ਉਸ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ। ਇਸ ਤੋਂ ਪਹਿਲਾਂ ਖੇਡ ਮੰਤਰੀ ਨੇ ਸੈਕਟਰ 16 ਅਕੈਡਮੀ ਦੇ ਖਿਡਾਰੀਆਂ ਨਾਲ ਖ਼ੁਦ ਬੱਲੇਬਾਜ਼ੀ ਦੀ ਨੈਟ ਪ੍ਰੈਕਟਿਸ ਵੀ ਕੀਤੀ। ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਰਾਜੇਸ਼ ਧੀਮਾਨ, ਅਕੈਡਮੀ ਦੇ ਕੋਚ ਜਸਵੰਤ ਰਾਏ, ਸੰਜੇ ਦਹੀਆ ਤੇ ਅਸ਼ਵਨੀ ਗਰਗ ਵੀ ਹਾਜ਼ਰ ਸਨ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ ‘ਚ ਨਕਲੀ ਨੋਟਾਂ ਦੀ ਸਪਲਾਈ ਕਰਨ ਵਾਲਾ ਗੈਂਗ ਕਾਬੂ: J&K ‘ਚ ਛਾਪਦੇ, ਦਿੱਲੀ-ਹਰਿਆਣਾ ਦੇ ਦੋਸਤਾਂ ਰਾਹੀਂ ਕਰਵਾਉਂਦੇ ਸਨ ਸਪਲਾਈ; ₹100-₹500 ਦੇ ₹1 ਕਰੋੜ ਤੋਂ ਵੱਧ ਦੇ ਨੋਟ ਛਾਪੇ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (26-12-2025)

Punjab Weather Today: ਪੰਜਾਬ ‘ਚ ਹੁਣ ਦਿਨ-ਰਾਤ ਦਾ ਤਾਪਮਾਨ ਹੋਵੇਗਾ ਘੱਟ: ਸ਼ੀਤ-ਲਹਿਰ ਤੇ ਸੰਘਣੇ ਕੋਹਰੇ ਦਾ ਔਰੇਂਜ ਅਲਰਟ, ਚੰਡੀਗੜ੍ਹ ਤੋਂ 6 ਫਲਾਈਟਾਂ ਰੱਦ

ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ‘ਚ ਨਕਲੀ ਨੋਟਾਂ ਦੀ ਸਪਲਾਈ ਕਰਨ ਵਾਲਾ ਗੈਂਗ ਕਾਬੂ: J&K ‘ਚ ਛਾਪਦੇ, ਦਿੱਲੀ-ਹਰਿਆਣਾ ਦੇ ਦੋਸਤਾਂ ਰਾਹੀਂ ਕਰਵਾਉਂਦੇ ਸਨ ਸਪਲਾਈ; ₹100-₹500 ਦੇ ₹1 ਕਰੋੜ ਤੋਂ ਵੱਧ ਦੇ ਨੋਟ ਛਾਪੇ
ਚੰਡੀਗੜ੍ਹ ‘ਚ ਨਕਲੀ ਨੋਟਾਂ ਦੀ ਸਪਲਾਈ ਕਰਨ ਵਾਲਾ ਗੈਂਗ ਕਾਬੂ: J&K ‘ਚ ਛਾਪਦੇ, ਦਿੱਲੀ-ਹਰਿਆਣਾ ਦੇ ਦੋਸਤਾਂ ਰਾਹੀਂ ਕਰਵਾਉਂਦੇ ਸਨ ਸਪਲਾਈ; ₹100-₹500 ਦੇ ₹1 ਕਰੋੜ ਤੋਂ ਵੱਧ ਦੇ ਨੋਟ ਛਾਪੇ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (26-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (26-12-2025)
Punjab Weather Today: ਪੰਜਾਬ ‘ਚ ਹੁਣ ਦਿਨ-ਰਾਤ ਦਾ ਤਾਪਮਾਨ ਹੋਵੇਗਾ ਘੱਟ: ਸ਼ੀਤ-ਲਹਿਰ ਤੇ ਸੰਘਣੇ ਕੋਹਰੇ ਦਾ ਔਰੇਂਜ ਅਲਰਟ, ਚੰਡੀਗੜ੍ਹ ਤੋਂ 6 ਫਲਾਈਟਾਂ ਰੱਦ
Punjab Weather Today: ਪੰਜਾਬ ‘ਚ ਹੁਣ ਦਿਨ-ਰਾਤ ਦਾ ਤਾਪਮਾਨ ਹੋਵੇਗਾ ਘੱਟ: ਸ਼ੀਤ-ਲਹਿਰ ਤੇ ਸੰਘਣੇ ਕੋਹਰੇ ਦਾ ਔਰੇਂਜ ਅਲਰਟ, ਚੰਡੀਗੜ੍ਹ ਤੋਂ 6 ਫਲਾਈਟਾਂ ਰੱਦ
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ

ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ

ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼

Patiala ਪੁਲਿਸ ਦਾ ਲੱਕੀ ਪਟਿਆਲ ਗੈਂਗ ਖਿਲਾਫ ਵੱਡਾ ਐਕਸ਼ਨ! ਸ਼ੂਟਰ ਨਾਲ ਮੁਕਾਬਲਾ; ਇਸ ਮਾਮਲੇ 'ਚ ਕੀਤੀ ਵੱਡੀ ਕਾਰਵਾਈ

Embed widget