ਪੜਚੋਲ ਕਰੋ

IND vs SA Coach: ਨਿਊਜ਼ੀਲੈਂਡ ਖਿਲਾਫ ਹਾਰ ਤੋਂ ਬਾਅਦ ਗੌਤਮ ਗੰਭੀਰ ਦਾ ਕੋਚ ਦੇ ਅਹੁਦੇ ਤੋਂ ਕੱਟਿਆ ਜਾਏਗਾ ਪੱਤਾ? ਇਸ ਦਿੱਗਜ ਨੂੰ ਮਿਲੇਗੀ ਜ਼ਿੰਮੇਵਾਰੀ!

Indian Team Next Series IND vs SA Coach: ਟੀਮ ਇੰਡੀਆ ਨੂੰ ਨਿਊਜ਼ੀਲੈਂਡ ਖਿਲਾਫ ਖੇਡੀ ਗਈ ਟੈਸਟ ਸੀਰੀਜ਼ 'ਚ 3-0 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਹ ਭਾਰਤੀ ਕ੍ਰਿਕਟ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੀ ਜਦੋਂ ਕਿਸੇ

Indian Team Next Series IND vs SA Coach: ਟੀਮ ਇੰਡੀਆ ਨੂੰ ਨਿਊਜ਼ੀਲੈਂਡ ਖਿਲਾਫ ਖੇਡੀ ਗਈ ਟੈਸਟ ਸੀਰੀਜ਼ 'ਚ 3-0 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਹ ਭਾਰਤੀ ਕ੍ਰਿਕਟ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੀ ਜਦੋਂ ਕਿਸੇ ਟੀਮ ਨੇ ਭਾਰਤ ਵਿੱਚ ਤਿੰਨ ਮੈਚਾਂ ਦੀ ਟੈਸਟ ਲੜੀ ਵਿੱਚ ਭਾਰਤ ਨੂੰ ਵ੍ਹਾਈਟਵਾਸ਼ ਕੀਤਾ। ਰੋਹਿਤ ਸ਼ਰਮਾ ਦੀ ਕਪਤਾਨੀ ਅਤੇ ਗੌਤਮ ਗੰਭੀਰ ਦੀ ਕੋਚਿੰਗ ਵਿੱਚ ਭਾਰਤ ਨੂੰ ਇਸ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਟੀਮ ਇੰਡੀਆ ਦੱਖਣੀ ਅਫਰੀਕਾ ਖਿਲਾਫ ਅਗਲੀ ਸੀਰੀਜ਼ ਖੇਡੇਗੀ, ਜਿਸ 'ਚ ਗੰਭੀਰ ਕੋਚ ਦੇ ਰੂਪ 'ਚ ਨਜ਼ਰ ਨਹੀਂ ਆਉਣਗੇ।

ਟੀਮ ਇੰਡੀਆ ਦੱਖਣੀ ਅਫਰੀਕਾ ਦੌਰੇ 'ਤੇ ਚਾਰ ਮੈਚਾਂ ਦੀ ਟੀ-20 ਸੀਰੀਜ਼ ਖੇਡੇਗੀ, ਜਿਸ ਦੀ ਸ਼ੁਰੂਆਤ 08 ਨਵੰਬਰ ਤੋਂ ਹੋਵੇਗੀ, ਜਦਕਿ ਇਹ 15 ਨਵੰਬਰ ਨੂੰ ਖਤਮ ਹੋਵੇਗੀ। ਇਸ ਦੌਰਾਨ ਟੀਮ ਇੰਡੀਆ ਨੇ ਬਾਰਡਰ-ਗਾਵਸਕਰ ਟਰਾਫੀ ਲਈ ਆਸਟ੍ਰੇਲੀਆ ਰਵਾਨਾ ਹੋਣਾ ਹੈ। ਅਜਿਹੇ 'ਚ ਗੰਭੀਰ ਲਈ ਟੀਮ ਇੰਡੀਆ ਨਾਲ ਅਫਰੀਕਾ ਦੌਰੇ 'ਤੇ ਜਾਣਾ ਸੰਭਵ ਨਹੀਂ ਹੋਵੇਗਾ।

Read MOre: Retirement: ਨਿਊਜ਼ੀਲੈਂਡ ਸੀਰੀਜ਼ 'ਚ ਹਾਰ ਤੋਂ ਤੁਰੰਤ ਬਾਅਦ ਭਾਰਤੀ ਵਿਕਟਕੀਪਰ ਬੱਲੇਬਾਜ਼ ਨੇ ਲਿਆ ਸੰਨਿਆਸ, ਫੈਨਜ਼ ਹੋਏ ਉਦਾਸ

ਖਬਰਾਂ ਮੁਤਾਬਕ ਟੀਮ ਇੰਡੀਆ ਲਗਭਗ 4 ਨਵੰਬਰ ਨੂੰ ਬਾਰਡਰ-ਗਾਵਸਕਰ ਟਰਾਫੀ ਲਈ ਰਵਾਨਾ ਹੋਵੇਗੀ। ਅਜਿਹੇ 'ਚ ਗੰਭੀਰ ਲਈ ਟੀਮ ਇੰਡੀਆ ਨਾਲ ਜਾਣਾ ਸੰਭਵ ਨਹੀਂ ਹੋਵੇਗਾ। ਇਸ ਲਈ ਗੰਭੀਰ ਦੀ ਜਗ੍ਹਾ ਵੀਵੀਐਸ ਲਕਸ਼ਮਣ ਅਫਰੀਕਾ ਦੌਰੇ 'ਤੇ ਟੀਮ ਇੰਡੀਆ ਦੇ ਮੁੱਖ ਕੋਚ ਵਜੋਂ ਨਜ਼ਰ ਆਉਣਗੇ। ਅਜਿਹਾ ਇਸ ਲਈ ਹੋਵੇਗਾ ਕਿਉਂਕਿ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਹੋਣ ਵਾਲੀ ਸੀਰੀਜ਼ ਦਾ ਪਹਿਲਾਂ ਫੈਸਲਾ ਨਹੀਂ ਹੋਇਆ ਸੀ। ਲਕਸ਼ਮਣ ਦੇ ਨਾਲ, ਸਾਈਰਾਜ ਬਹੂਤੁਲੇ, ਰਿਸ਼ੀਕੇਸ਼ ਕਾਨਿਤਕਰ ਅਤੇ ਸੁਭਾਦੀਪ ਘੋਸ਼ ਨੂੰ ਵੀ ਅਫਰੀਕਾ ਦੌਰੇ 'ਤੇ ਕੋਚਿੰਗ ਸਟਾਫ 'ਚ ਦੇਖਿਆ ਜਾ ਸਕਦਾ ਹੈ।

ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੋਵੇਗਾ ਜਦੋਂ ਵੀਵੀਐਸ ਲਕਸ਼ਮਣ ਟੀਮ ਇੰਡੀਆ ਦੇ ਮੁੱਖ ਕੋਚ ਵਜੋਂ ਨਜ਼ਰ ਆਉਣਗੇ। ਰਾਹੁਲ ਦ੍ਰਾਵਿੜ ਦੇ ਕਾਰਜਕਾਲ ਦੌਰਾਨ ਪਹਿਲਾਂ ਵੀ ਅਜਿਹਾ ਕਈ ਵਾਰ ਹੋ ਚੁੱਕਾ ਹੈ ਜਦੋਂ ਲਕਸ਼ਮਣ ਨੇ ਮੁੱਖ ਕੋਚ ਦੀ ਜ਼ਿੰਮੇਵਾਰੀ ਸੰਭਾਲੀ ਹੈ।

ਦੱਖਣੀ ਅਫਰੀਕਾ ਦੌਰੇ ਲਈ ਭਾਰਤੀ ਟੀਮ

ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਰਿੰਕੂ ਸਿੰਘ, ਤਿਲਕ ਵਰਮਾ, ਜਿਤੇਸ਼ ਸ਼ਰਮਾ (ਵਿਕਟਕੀਪਰ), ਹਾਰਦਿਕ ਪਾਂਡਿਆ, ਅਕਸ਼ਰ ਪਟੇਲ, ਰਮਨਦੀਪ ਸਿੰਘ, ਵਰੁਣ ਚੱਕਰਵਰਤੀ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਵਿਜੇ ਕੁਮਾਰ ਖਾਨ, ਵਿਜੇ ਕੁਮਾਰ ਵੈਸ਼ਿਕ, ਯਸ਼ ਦਿਆਲ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

ABP Premium

ਵੀਡੀਓਜ਼

2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼ਸਾਡੇ ਗੁਰੂ ਸਾਹਿਬ ਨੇ ਸਾਨੂੰ ਸਿਖਾਇਆ ,ਸਰਬਤ ਦਾ ਭਲਾ : ਦਿਲਜੀਤ ਦੋਸਾਂਝਐਸ਼ਵਰਿਆ ਨਾਲ ਤਲਾਕ ਤੇ ਬੋਲੇ ਅਭਿਸ਼ੇਕ ? ਬਹੁਤ ਔਖਾ ਸਮਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

Embed widget