ਪੜਚੋਲ ਕਰੋ

Rohit-Gambhir Fight: ਟੀਮ ਇੰਡੀਆ 'ਚ ਆਇਆ ਭੂਚਾਲ, ਆਪਸ 'ਚ ਭਿੜ ਗਏ ਕੋਚ ਤੇ ਕਪਤਾਨ, ਜਾਣੋ ਮਾਮਲਾ

Rohit Sharma-Gautam Gambhir Fight: ਭਾਰਤ ਹੋਵੇ ਜਾਂ ਕੋਈ ਹੋਰ ਕ੍ਰਿਕਟ ਟੀਮ, ਕੋਚ ਅਤੇ ਕਪਤਾਨ ਵਿਚਾਲੇ ਮਤਭੇਦ ਕੋਈ ਨਵੀਂ ਗੱਲ ਨਹੀਂ ਹੈ। ਸੌਰਵ ਗਾਂਗੁਲੀ-ਗ੍ਰੇਗ ਚੈਪਲ ਤੋਂ ਲੈ ਕੇ ਵਿਰਾਟ ਕੋਹਲੀ ਅਤੇ ਅਨਿਲ ਕੁੰਬਲੇ ਤੱਕ, ਇੱਕ

Rohit Sharma-Gautam Gambhir Fight: ਭਾਰਤ ਹੋਵੇ ਜਾਂ ਕੋਈ ਹੋਰ ਕ੍ਰਿਕਟ ਟੀਮ, ਕੋਚ ਅਤੇ ਕਪਤਾਨ ਵਿਚਾਲੇ ਮਤਭੇਦ ਕੋਈ ਨਵੀਂ ਗੱਲ ਨਹੀਂ ਹੈ। ਸੌਰਵ ਗਾਂਗੁਲੀ-ਗ੍ਰੇਗ ਚੈਪਲ ਤੋਂ ਲੈ ਕੇ ਵਿਰਾਟ ਕੋਹਲੀ ਅਤੇ ਅਨਿਲ ਕੁੰਬਲੇ ਤੱਕ, ਇੱਕ ਵਾਰ ਤਾਂ ਤਕਰਾਰ ਦਾ ਮਾਮਲਾ ਸਾਹਮਣੇ ਆਇਆ ਸੀ। ਹੁਣ ਇਸ ਲਿਸਟ 'ਚ ਰੋਹਿਤ ਸ਼ਰਮਾ ਅਤੇ ਗੌਤਮ ਗੰਭੀਰ ਦਾ ਨਾਂ ਵੀ ਜੁੜ ਗਿਆ ਹੈ। ਇੱਕ ਮੀਡੀਆ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਕਪਤਾਨ ਰੋਹਿਤ ਸ਼ਰਮਾ ਅਤੇ ਕੋਚ ਗੌਤਮ ਗੰਭੀਰ ਵਿਚਾਲੇ ਤਣਾਅ ਵਧ ਗਿਆ ਹੈ।

ਨਿਊਜ਼ 24 ਮੁਤਾਬਕ ਟੀਮ ਇੰਡੀਆ ਦੇ ਮੁੱਖ ਕੋਚ ਗੌਤਮ ਗੰਭੀਰ ਜੋ ਫੈਸਲੇ ਲੈ ਰਹੇ ਹਨ ਜਾਂ ਲੈਣਾ ਚਾਹੁੰਦੇ ਹਨ, ਉਨ੍ਹਾਂ ਤੋਂ ਕਪਤਾਨ ਰੋਹਿਤ ਸ਼ਰਮਾ ਬਿਲਕੁਲ ਵੀ ਖੁਸ਼ ਨਹੀਂ ਹਨ। ਇਹ ਮਾਮਲਾ ਇੱਥੇ ਹੀ ਨਹੀਂ ਰੁਕਦਾ, ਕਿਉਂਕਿ ਰੋਹਿਤ ਅਤੇ ਗੰਭੀਰ ਵਿਚਾਲੇ ਕਾਫੀ ਤਕਰਾਰ ਹੋਣ ਦੀ ਵੀ ਖਬਰ ਹੈ। ਸੂਤਰਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਦੋਵਾਂ ਵਿਚਾਲੇ ਅਣਬਣ ਅਤੇ ਬਹਿਸ ਹੋਈ ਸੀ। ਟੀਮ ਦੇ ਅੰਦਰ ਧੜੇਬੰਦੀ ਹੈ ਅਤੇ ਕਈ ਸੀਨੀਅਰ ਖਿਡਾਰੀ ਕਪਤਾਨ ਰੋਹਿਤ ਦੇ ਨਾਲ ਹਨ।

ਲੜਾਈ ਦੀ ਵਜ੍ਹਾ ਕੀ ?

ਇਸੇ ਰਿਪੋਰਟ 'ਚ ਇਹ ਵੀ ਦੱਸਿਆ ਗਿਆ ਹੈ ਕਿ ਗੌਤਮ ਗੰਭੀਰ ਦੇ ਮੁੱਖ ਕੋਚ ਬਣਨ ਤੋਂ ਬਾਅਦ ਟੀਮ ਦੇ ਅੰਦਰ ਰੋਹਿਤ ਸ਼ਰਮਾ ਦੀ ਨਹੀਂ ਚੱਲ ਰਹੀ, ਜਦਕਿ ਰੋਹਿਤ ਟੀਮ ਨੂੰ ਆਪਣੇ ਹਿਸਾਬ ਨਾਲ ਚਲਾਉਣਾ ਚਾਹੁੰਦੇ ਹਨ। ਸੂਤਰ ਮੁਤਾਬਕ ਗੌਤਮ ਗੰਭੀਰ ਨੇ ਸਪੱਸ਼ਟ ਕੀਤਾ ਹੈ ਕਿ ਉਹ ਜੋ ਵੀ ਫੈਸਲਾ ਲੈਣਗੇ, ਪੂਰੀ ਟੀਮ ਨੂੰ ਉਨ੍ਹਾਂ ਨੂੰ ਸਵੀਕਾਰ ਕਰਨਾ ਹੋਵੇਗਾ। ਭਾਰਤ ਨੇ ਹਾਲ ਹੀ 'ਚ ਸ਼੍ਰੀਲੰਕਾ ਖਿਲਾਫ ਵਨਡੇ ਸੀਰੀਜ਼ ਹਾਰੀ ਸੀ ਅਤੇ ਹੁਣ ਨਿਊਜ਼ੀਲੈਂਡ ਖਿਲਾਫ ਤਿੰਨ ਮੈਚਾਂ ਦੀ ਸੀਰੀਜ਼ 'ਚ 0-2 ਨਾਲ ਪਿੱਛੇ ਹੈ। ਟੀਮ ਦੇ ਪ੍ਰਦਰਸ਼ਨ ਨੂੰ ਲੈ ਕੇ ਕੋਚ ਅਤੇ ਕਪਤਾਨ ਵੀ ਆਪਸ ਵਿੱਚ ਭਿੜ ਰਹੇ ਹਨ।

ਖਾਸ ਤੌਰ 'ਤੇ ਸੀਨੀਅਰ ਖਿਡਾਰੀਆਂ ਦੇ ਖਰਾਬ ਪ੍ਰਦਰਸ਼ਨ ਤੋਂ ਕੋਚ ਗੰਭੀਰ ਖੁਸ਼ ਨਹੀਂ ਹਨ। ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਵੀ ਗੰਭੀਰ ਦੇ ਕੋਚ ਬਣਨ ਤੋਂ ਬਾਅਦ ਦੌੜਾਂ ਨਹੀਂ ਬਣਾ ਸਕੇ ਹਨ। ਜਿੱਥੋਂ ਤੱਕ ਟੀਮ 'ਚ ਧੜੇਬੰਦੀ ਦੀਆਂ ਖਬਰਾਂ ਦਾ ਸਵਾਲ ਹੈ, ਕੁਝ ਖਿਡਾਰੀ ਰੋਹਿਤ ਦੇ ਪੱਖ 'ਚ ਹਨ, ਕੁਝ ਖਿਡਾਰੀ ਕੋਚ ਗੰਭੀਰ ਦੀ ਆਲੋਚਨਾ ਕਰ ਰਹੇ ਹਨ ਅਤੇ ਕਈ ਖਿਡਾਰੀ ਸਿਰਫ ਆਪਣੇ ਪ੍ਰਦਰਸ਼ਨ 'ਤੇ ਧਿਆਨ ਦੇਣਾ ਚਾਹੁੰਦੇ ਹਨ।
 

 


 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget