ਪੜਚੋਲ ਕਰੋ

Virat Kohli: ਵਿਰਾਟ ਕੋਹਲੀ ਦੀ ਪੋਸਟ ਨੇ ਡਰਾਏ ਫੈਨਜ਼, ਤਲਾਕ ਜਾਂ ਸੰਨਿਆਸ ਨੂੰ ਲੈ ਮੱਚੀ ਹਲਚਲ, ਜਾਣੋ ਅਸਲ ਮਾਮਲਾ

Virat Kohli Retirement: ਵਿਰਾਟ ਕੋਹਲੀ ਦੀ ਇੱਕ ਪੋਸਟ ਨੇ ਪ੍ਰਸ਼ੰਸਕਾਂ ਵਿੱਚ ਹਲਚਲ ਮਚਾ ਦਿੱਤੀ ਹੈ। ਲੋਕ ਤਰ੍ਹਾਂ-ਤਰ੍ਹਾਂ ਦੀਆਂ ਕਿਆਸਅਰਾਈਆਂ ਲਾਉਣ ਲੱਗ ਪਏ ਹਨ। ਕੁਝ ਲੋਕ ਹੈਰਾਨ ਸਨ ਕਿ ਵਿਰਾਟ ਅਤੇ ਅਨੁਸ਼ਕਾ ਸ਼ਰਮਾ ਨੇ ਵੱਖ ਹੋਣ ਦਾ ਫੈਸਲਾ

Virat Kohli Retirement: ਵਿਰਾਟ ਕੋਹਲੀ ਦੀ ਇੱਕ ਪੋਸਟ ਨੇ ਪ੍ਰਸ਼ੰਸਕਾਂ ਵਿੱਚ ਹਲਚਲ ਮਚਾ ਦਿੱਤੀ ਹੈ। ਲੋਕ ਤਰ੍ਹਾਂ-ਤਰ੍ਹਾਂ ਦੀਆਂ ਕਿਆਸਅਰਾਈਆਂ ਲਾਉਣ ਲੱਗ ਪਏ ਹਨ। ਕੁਝ ਲੋਕ ਹੈਰਾਨ ਸਨ ਕਿ ਵਿਰਾਟ ਅਤੇ ਅਨੁਸ਼ਕਾ ਸ਼ਰਮਾ ਨੇ ਵੱਖ ਹੋਣ ਦਾ ਫੈਸਲਾ ਕਰ ਲਿਆ ਹੈ। ਪਰ ਅਜਿਹਾ ਕੁਝ ਵੀ ਨਹੀਂ ਹੈ। ਕਿੰਗ ਕੋਹਲੀ ਨੇ ਕੁਝ ਘੰਟੇ ਪਹਿਲਾਂ ਬ੍ਰਾਂਡ ਐਂਡੋਰਸਮੈਂਟ ਪੋਸਟ ਸ਼ੇਅਰ ਕੀਤੀ ਸੀ। ਇਸ ਨੂੰ ਦੇਖਦੇ ਹੋਏ ਲੋਕਾਂ ਵਿਚ ਗਲਤਫਹਿਮੀ ਵਧਣ ਲੱਗੀ ਹੈ। ਇਸ ਦਾ ਇੱਕ ਮੁੱਖ ਕਾਰਨ ਏ ਆਰ ਰਹਿਮਾਨ ਅਤੇ ਉਨ੍ਹਾਂ ਦੀ ਪਤਨੀ ਸਾਇਰਾ ਬਾਨੋ ਦਾ ਤਲਾਕ ਹੈ। ਲੋਕਾਂ ਨੇ ਸੋਚਿਆ ਕਿ ਵਿਰਾਟ ਅਤੇ ਅਨੁਸ਼ਕਾ ਨੇ ਵੀ ਸਟਾਰ ਕਪਲ ਵਾਂਗ ਵੱਖ ਹੋਣ ਦਾ ਫੈਸਲਾ ਕਰ ਲਿਆ ਹੈ।

ਕੋਹਲੀ ਦੁਆਰਾ ਕੀਤੀ ਗਈ ਪੋਸਟ ਵਿੱਚ ਲਿਖਿਆ ਹੈ, “ਜਦੋਂ ਅਸੀਂ ਪਿੱਛੇ ਮੁੜ ਕੇ ਦੇਖਦੇ ਹਾਂ ਤਾਂ ਨਜ਼ਰ ਆਉਂਦਾ ਹੈ ਕਿ ਅਸੀਂ ਹਮੇਸ਼ਾ ਦੂਜਿਆਂ ਤੋਂ ਥੋੜੇ ਵੱਖਰੇ ਰਹੇ ਹਾਂ। ਅਸੀਂ ਕਦੇ ਵੀ ਕਿਸੇ ਅਜਿਹੇ ਡੱਬੇ ਵਿੱਚ ਫਿੱਟ ਨਹੀਂ ਹੋਏ, ਜਿਸ ਵਿੱਚ ਸਾਨੂੰ ਫਿੱਟ ਕਰਨ ਦੀ ਕੋਸ਼ਿਸ਼ ਕੀਤੀ ਗਈ ਹੋਵੇ। ਦੋ ਮਿਸਫਿਟ ਇੱਕ ਦੂਜੇ ਵੱਲ ਖਿੱਚੇ ਗਏ ਸਨ। ਸਮੇਂ ਦੇ ਨਾਲ ਅਸੀ ਬਦਲਦੇ ਰਹੇ, ਪਰ ਹਮੇਸ਼ਾ ਆਪਣੇ ਤਰੀਕੇ ਨਾਲ ਕੰਮ ਕੀਤਾ।

ਕਿੰਗ ਕੋਹਲੀ ਨੇ ਆਪਣੀ ਪੋਸਟ 'ਚ ਅੱਗੇ ਲਿਖਿਆ, "ਕੁਝ ਲੋਕਾਂ ਨੇ ਸਾਨੂੰ ਪਾਗਲ ਕਿਹਾ, ਜਦਕਿ ਕਈ ਲੋਕਾਂ ਨੂੰ ਕੁਝ ਸਮਝ ਨਹੀਂ ਆਇਆ।" ਪਰ ਇਮਾਨਦਾਰੀ ਨਾਲ ਕਹਾਂ ਤਾਂ ਸਾਨੂੰ ਇਸਦੀ ਪਰਵਾਹ ਨਹੀਂ ਸੀ। ਅਸੀਂ ਆਪਣੇ ਬਾਰੇ ਵਿੱਚ ਸਿਰਫ ਜਾਣਨ ਲਈ ਰੁੱਝੇ ਹੋਏ ਸੀ।

 

ਕੋਹਲੀ ਨੇ ਕਿਹਾ, ''ਦਸ ਸਾਲ ਦੇ ਉਤਰਾਅ-ਚੜ੍ਹਾਅ ਅਤੇ ਕੋਰੋਨਾ ਮਹਾਮਾਰੀ ਵੀ ਸਾਨੂੰ ਹਿਲਾ ਨਹੀਂ ਸਕੀ। ਜੇਕਰ ਕਿਸੇ ਨੇ ਸਾਨੂੰ ਵੱਖਰਾ ਹੋਣ ਦਾ ਅਹਿਸਾਸ ਕਰਵਾਇਆ, ਤਾਂ ਇਹ ਸਾਡੀ ਤਾਕਤ ਸੀ। ਇੱਥੇ 10 ਸਾਲਾਂ ਤੱਕ ਆਪਣੇ ਤਰੀਕੇ ਨਾਲ ਕੰਮ ਕਰਨ ਲਈ The Wrogn Way ਹੈ। ਅਗਲੇ ਦਸ ਸਾਲਾਂ ਤੱਕ ਸਹੀ ਆਦਮੀਆਂ ਲਈ Wrogn।

ਕੋਹਲੀ ਦੀ ਇਸ ਪੋਸਟ ਤੋਂ ਬਾਅਦ ਲੋਕ ਤਰ੍ਹਾਂ-ਤਰ੍ਹਾਂ ਦੇ ਕਮੈਂਟ ਕਰ ਰਹੇ ਹਨ। ਕੁਝ ਪ੍ਰਸ਼ੰਸਕ ਇਸ ਨੂੰ ਕੋਹਲੀ ਅਤੇ ਅਨੁਸ਼ਕਾ ਦੇ ਤਲਾਕ ਨਾਲ ਜੋੜ ਰਹੇ ਹਨ, ਜਦਕਿ ਕੁਝ ਲੋਕਾਂ ਦਾ ਮੰਨਣਾ ਹੈ ਕਿ ਕਿੰਗ ਕੋਹਲੀ ਜਲਦ ਹੀ ਸੰਨਿਆਸ ਦਾ ਐਲਾਨ ਕਰਨ ਜਾ ਰਹੇ ਹਨ। ਪਰ ਅਜਿਹੀ ਕੋਈ ਗੱਲ ਨਹੀਂ ਹੈ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget