ਪੜਚੋਲ ਕਰੋ

ਸ਼੍ਰੀਲੰਕਾ ਨੇ ਦੱਖਣੀ ਅਫਰੀਕਾ ਦੌਰੇ 'ਤੇ ਦਰਜ ਕੀਤੀ ਪਹਿਲੀ ਜਿੱਤ

1/10
ਦਖਣੀ ਅਫਰੀਕਾ - 113 ਆਲ ਆਊਟ
ਦਖਣੀ ਅਫਰੀਕਾ - 113 ਆਲ ਆਊਟ
2/10
ਦਖਣੀ ਅਫਰੀਕਾ ਅਤੇ ਸ਼੍ਰੀਲੰਕਾ ਵਿਚਾਲੇ ਖੇਡੇ ਗਏ ਦੂਜੇ ਟੀ-20 ਮੈਚ 'ਚ ਸ਼੍ਰੀਲੰਕਾ ਨੇ 3 ਵਿਕਟਾਂ ਨਾਲ ਜਿੱਤ ਦਰਜ ਕੀਤੀ। ਇਸ ਮੈਚ 'ਚ ਸ਼੍ਰੀਲੰਕਾ ਦੇ ਗੇਂਦਬਾਜ਼ਾਂ ਦਾ ਦਮਦਾਰ ਪ੍ਰਦਰਸ਼ਨ ਟੀਮ ਨੂੰ ਜਿੱਤ ਦਵਾਉਣ 'ਚ ਕਾਰਗਰ ਸਾਬਿਤ ਹੋਇਆ।

3/10
ਸ਼੍ਰੀਲੰਕਾ ਦੀ ਟੀਮ ਲਈ ਸੰਦਾਕਨ ਨੇ 4 ਓਵਰਾਂ 'ਚ 23 ਰਨ ਦੇਕੇ 4 ਵਿਕਟ ਹਾਸਿਲ ਕੀਤੇ। ਉਦਾਨਾ ਨੇ 2.3 ਓਵਰਾਂ 'ਚ 13 ਰਨ ਦੇਕੇ 3 ਵਿਕਟ ਆਪਣੇ ਨਾਮ ਕੀਤੇ।

4/10
ਮੈਥਿਉਸ ਨੇ ਅਰਧ-ਸੈਂਕੜਾ ਠੋਕ ਸ਼੍ਰੀਲੰਕਾ ਨੂੰ ਜਿੱਤ ਹਾਸਿਲ ਕਰਵਾਉਣ 'ਚ ਖਾਸ ਯੋਗਦਾਨ ਪਾਇਆ।

5/10
ਇਸ ਮੈਚ 'ਚ ਦਖਣੀ ਅਫਰੀਕਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਅਫਰੀਕੀ ਟੀਮ ਨੂੰ ਸ਼ੁਰੂਆਤ ਤੋਂ ਹੀ ਝਟਕੇ ਲਗਣੇ ਸ਼ੁਰੂ ਹੋ ਗਏ ਸਨ ਅਤੇ ਟੀਮ ਦੇ ਸਿਰਫ 2 ਬੱਲੇਬਾਜ ਹੀ 20 ਤੋਂ ਵਧ ਰਨ ਬਣਾ ਸਕੇ। ਕੁਹਨ ਨੇ 29 ਅਤੇ ਬੇਹਾਰਦੀਨ ਨੇ 27 ਰਨ ਦਾ ਯੋਗਦਾਨ ਪਾਇਆ।

6/10
7/10
8/10
ਸ਼੍ਰੀਲੰਕਾ - 119/7 (19.4 ਓਵਰ)
ਸ਼੍ਰੀਲੰਕਾ - 119/7 (19.4 ਓਵਰ)
9/10
ਸ਼੍ਰੀਲੰਕਾ ਦੀ ਟੀਮ ਛੋਟੇ ਸਕੋਰ ਦਾ ਪਿੱਛਾ ਕਰਦਿਆਂ ਇੱਕ ਸਮੇਂ 35 ਰਨ 'ਤੇ 3 ਵਿਕਟ ਗਵਾ ਚੁੱਕੀ ਸੀ। ਪਰ ਫਿਰ ਚੰਡੀਮਲ ਅਤੇ ਮੈਥਿਊਸ ਨੇ ਮਿਲਕੇ ਚੌਥੇ ਵਿਕਟ ਲਈ 51 ਰਨ ਦੀ ਪਾਰਟਨਰਸ਼ਿਪ ਕੀਤੀ। ਚੰਡੀਮਲ 22 ਰਨ ਬਣਾ ਕੇ ਆਊਟ ਹੋਏ। ਸ਼੍ਰੀਲੰਕਾ ਨੇ 3 ਹੋਰ ਵਿਕਟ ਗਵਾਏ ਪਰ ਮੈਥਿਊਸ ਨੇ ਆਪਣਾ ਵਿਕਟ ਬਚਾਏ ਰਖਿਆ ਅਤੇ ਟੀਮ ਨੂੰ ਜਿੱਤ ਹਾਸਿਲ ਕਰਵਾਈ। ਮੈਥਿਊਸ ਨੇ 50 ਗੇਂਦਾਂ 'ਤੇ 54 ਰਨ ਦੀ ਨਾਬਾਦ ਪਾਰੀ ਖੇਡੀ। ਇਸ ਜਿੱਤ ਦੇ ਨਾਲ ਸ਼੍ਰੀਲੰਕਾ ਨੇ 3 ਟੀ-20 ਮੈਚਾਂ ਦੀ ਸੀਰੀਜ਼ 'ਚ 1-1 ਦੀ ਬਰਾਬਰੀ ਹਾਸਿਲ ਕਰ ਲਈ।

10/10
ਪਰ ਬਾਕੀ ਦੇ ਬੱਲੇਬਾਜ ਫਲਾਪ ਸਾਬਿਤ ਹੋਏ ਅਤੇ ਦਖਣੀ ਅਫਰੀਕਾ ਦੀ ਟੀਮ 19.3 ਓਵਰਾਂ 'ਚ 113 ਰਨ 'ਤੇ ਆਲ ਆਊਟ ਹੋ ਗਈ।

Sponsored Links by Taboola

ਟਾਪ ਹੈਡਲਾਈਨ

Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...

Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  

Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Embed widget