ਪੜਚੋਲ ਕਰੋ

ਹੁਣ ਐਂਟਰੀ ਪੱਕੀ

1/12
2/12
3/12
4/12
16 ਮਈ 2012 ਨੂੰ IPL ਦੇ ਇੱਕ ਮੈਚ ਦੌਰਾਨ ਸ਼ਾਹਰੂਖ ਨੇ ਵਾਨਖੇੜੇ ਸਟੇਡੀਅਮ 'ਚ ਝਗੜਾ ਕੀਤਾ ਸੀ। MCA ਦੇ ਕੁਝ ਅਧਿਕਰੀਆਂ ਅਤੇ ਸੁਰਖਿਆ ਕਰਮੀਆਂ ਨਾਲ SRK ਦੀ ਬਹਿਸ ਹੋਈ ਸੀ। ਇਸਤੋਂ ਬਾਅਦ ਸ਼ਾਹਰੂਖ ਦੇ ਸਟੇਡੀਅਮ 'ਚ ਐਂਟਰੀ ਤੇ ਬੈਨ ਲਗਾ ਦਿੱਤਾ ਗਿਆ ਸੀ। ਪਿਛਲੇ ਸਾਲ ਹੀ MCA ਸ਼ਾਹਰੂਖ ਤੇ ਲੱਗਾ ਬੈਨ ਹਟਾਉਣਾ ਚਾਹੁੰਦਾ ਸੀ ਪਰ ਫਿਰ ਇਸ ਫੈਸਲੇ ਤੇ ਰੋਕ ਲਗਾ ਦਿੱਤੀ ਗਈ। 3 ਸਾਲ ਤਕ ਸ਼ਾਹਰੂਖ ਵਾਨਖੇੜੇ ਸਟੇਡੀਅਮ 'ਚ ਦਾਖਿਲ ਨਹੀਂ ਹੋ ਸਕੇ ਸਨ ਪਰ ਹੁਣ ਸ਼ਾਹਰੂਖ ਨੂੰ ਇਸ ਮੈਦਾਨ ਤੇ ਐਂਟਰੀ ਦੀ ਇਜਾਜ਼ਤ ਮਿਲ ਗਈ ਹੈ।

5/12
ਕਿਉਂ ਲੱਗਾ ਸੀ ਬੈਨ ?
ਕਿਉਂ ਲੱਗਾ ਸੀ ਬੈਨ ?
6/12
ਸ਼ਾਹਰੂਖ ਖਾਨ ਨੂੰ ਮੁੰਬਈ ਕ੍ਰਿਕਟ ਐਸੋਸੀਏਸ਼ਨ ਨੇ ਪਹਿਲਾਂ ਹੀ ਇੱਕ ਤੋਹਫਾ ਦਿੱਤਾ ਸੀ। ਮੁੰਬਈ ਕ੍ਰਿਕਟ ਐਸੋਸੀਏਸ਼ਨ ਨੇ SRK ਨੂੰ ਓਹ ਦਿੱਤਾ ਜੋ ਉਸਨੇ SRK ਤੋਂ 3 ਸਾਲ ਪਹਿਲਾਂ ਖੋਹ ਲਿਆ ਸੀ। ਬਾਲੀਵੁਡ ਸਟਾਰ ਅਤੇ IPL ਫਰੈਂਚਾਈਜ਼ੀ ਕੋਲਕਾਤਾ ਨਾਈਟ ਰਾਇਡਰਸ ਦੇ ਮਲਿਕ ਸ਼ਾਹਰੂਖ ਖਾਨ ਤੇ ਵਾਨਖੇੜੇ ਸਟੇਡੀਅਮ 'ਚ ਦਾਖਿਲ ਹੋਣ ਤੇ ਲੱਗਾ ਬੈਨ ਹਟਾ ਦਿੱਤਾ ਗਿਆ ਸੀ। ਮੁੰਬਈ ਕ੍ਰਿਕਟ ਐਸੋਸੀਏਸ਼ਨ ਦੀ ਮੀਟਿੰਗ 'ਚ ਇਹ ਫੈਸਲਾ ਲਿਆ ਗਿਆ ਸੀ।

7/12
ਇਸਤੋਂ ਪਹਿਲਾਂ ਸ਼ਾਹਰੂਖ ਤੇ ਲੱਗਾ 5 ਸਾਲ ਦਾ ਬੈਨ ਹਟਿਆ

8/12
ਸ਼ਾਹਰੁਖ ਨੇ ਅੱਗੇ ਦੱਸਿਆ ਕਿ ਮੈਦਾਨ 'ਚ ਤੈਨਾਤ ਸੁਰਖਿਆ ਕਰਮੀ ਵਿਕਾਸ ਦਲਵੀ ਨੇ ਉਨ੍ਹਾਂ ਨੂੰ ਉਥੋਂ ਜਾਣ ਲਈ ਕਿਹਾ ਤਾਂ ਉਨ੍ਹਾਂ ਨੇ ਦੱਸਿਆ ਕਿ ਬੱਚੇ ਉਨ੍ਹਾਂ ਦੇ ਨਾਲ ਹਨ ਅਤੇ ਉਨ੍ਹਾਂ ਨੂੰ ਕੋਈ ਹਥ ਨਾ ਲਗਾਵੇ। ਸ਼ਾਹਰੁਖ ਨੇ ਪੁਲਿਸ ਨੂੰ ਕਿਹਾ ਕਿ ਇਸੇ ਕਹਾ-ਸੁਣੀ ਦੌਰਾਨ ਕਿਸੇ ਨੇ ਉਨ੍ਹਾਂ ਨੂੰ ਗਲਤ ਭਾਸ਼ਾ 'ਚ ਕੁਝ ਕਿਹਾ ਤਾਂ ਉਨ੍ਹਾਂ ਨੂੰ ਗੁੱਸਾ ਆ ਗਿਆ।

9/12
ਸ਼ਾਹਰੁਖ ਨੇ ਪੁਲਿਸ ਨੂੰ ਦੱਸਿਆ ਕਿ ਜਿਸ ਦਿਨ ਇਹ ਪੂਰਾ ਮਾਮਲਾ ਹੋਇਆ ਉਸ ਦਿਨ ਉਨ੍ਹਾਂ ਦੀ ਟੀਮ ਨੇ ਮੈਚ ਜਿੱਤਿਆ ਸੀ ਅਤੇ ਉਨ੍ਹਾਂ ਦੇ ਬੱਚੇ ਅਤੇ ਕੁਝ ਦੋਸਤ ਮੈਦਾਨ 'ਤੇ ਚਲੇ ਗਏ ਸਨ।

10/12
ਮੁੰਬਈ ਪੁਲਿਸ ਨੇ ਇਹ ਰਿਪੋਰਟ ਕੋਰਟ 'ਚ ਦਾਖਿਲ ਕਰ ਦਿੱਤੀ ਹੈ। ਇਸ ਰਿਪੋਰਟ 'ਚ ਕਿਹਾ ਗਿਆ ਕਿ 'ਜਾਂਚ ਤੋਂ ਬਾਅਦ ਸਾਬਿਤ ਹੋਇਆ ਕਿ ਇਸ ਮਾਮਲੇ 'ਚ ਕੋਈ ਗੰਭੀਰ ਅਪਰਾਧ ਨਹੀਂ ਹੋਇਆ।' ਪੁਲਿਸ ਨੇ ਆਪਣੀ ਰਿਪੋਰਟ 'ਚ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ 'ਚ ਸ਼ਾਹਰੁਖ ਤੋਂ ਪੁੱਛਗਿਛ ਕੀਤੀ ਸੀ।

11/12
ਮੁੰਬਈ ਪੁਲਿਸ ਨੇ ਬਾਲੀਵੁਡ ਸਟਾਰ ਅਤੇ IPL ਟੀਮ ਕੋਲਕਾਤਾ ਨਾਈਟ ਰਾਈਡਰਸ ਦੇ ਮਲਿਕ ਸ਼ਾਹਰੁਖ ਖਾਨ ਨੂੰ ਵਾਨਖੇੜੇ ਸਟੇਡੀਅਮ 'ਚ ਹੋਏ ਉਨ੍ਹਾਂ ਦੇ ਇੱਕ ਝਗੜੇ ਦੇ ਮਾਮਲੇ 'ਚ ਕਲੀਨ ਚਿਟ ਦੇ ਦਿੱਤੀ ਹੈ। ਪੁਲਿਸ ਨੇ ਮੈਟਰੋਪਾਲਿਟਨ ਮੈਜਿਸਟਰੇਟ ਦੀ ਅਦਾਲਤ ਨੂੰ ਦੱਸਿਆ ਕਿ ਸ਼ਾਹਰੁਖ ਦੇ ਖਿਲਾਫ ਇਸ ਵਿਵਾਦ ਦੇ ਮਾਮਲੇ ਕੋਈ ਗੰਭੀਰ ਅਪਰਾਧ ਨਹੀਂ ਬਣਦਾ।

12/12
Sponsored Links by Taboola

ਟਾਪ ਹੈਡਲਾਈਨ

ODI World Cup: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 20 ਖਿਡਾਰੀਆਂ 'ਚੋਂ ਚੁਣੀ ਜਾਵੇਗੀ ODI ਟੀਮ, ਸਿਲੈਕਟ ਹੋਣਗੇ ਸਿਰਫ਼ 15 ਖਿਡਾਰੀ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 20 ਖਿਡਾਰੀਆਂ 'ਚੋਂ ਚੁਣੀ ਜਾਵੇਗੀ ODI ਟੀਮ, ਸਿਲੈਕਟ ਹੋਣਗੇ ਸਿਰਫ਼ 15 ਖਿਡਾਰੀ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਤੀਜੇ ODI ਤੋਂ ਪਹਿਲਾਂ ਨਿਊਜ਼ੀਲੈਂਡ ਨੂੰ 440 ਵੋਲਟ ਦਾ ਲੱਗਿਆ ਵੱਡਾ ਝਟਕਾ, 2 ਗੇਂਦਬਾਜ਼ ਹੋਏ ਬਾਹਰ

ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ

Sara Tendulkar Marriage: ਸਾਰਾ ਜਲਦ ਕਰਵਾਏਗੀ ਵਿਆਹ ? ਜਾਣੋ ਕੌਣ ਬਣੇਗਾ ਸਚਿਨ ਤੇਂਦੁਲਕਰ ਦਾ ਜਵਾਈ, ਕ੍ਰਿਕਟਰ ਬੋਲੇ- 'ਦਿਲਚਸਪ ਜੀਵਨ ਸਾਥੀ...'
ਸਾਰਾ ਜਲਦ ਕਰਵਾਏਗੀ ਵਿਆਹ ? ਜਾਣੋ ਕੌਣ ਬਣੇਗਾ ਸਚਿਨ ਤੇਂਦੁਲਕਰ ਦਾ ਜਵਾਈ, ਕ੍ਰਿਕਟਰ ਬੋਲੇ- 'ਦਿਲਚਸਪ ਜੀਵਨ ਸਾਥੀ...'

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ

ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026

Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ

Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ

Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ

Embed widget