ਪੜਚੋਲ ਕਰੋ

ਸਟਾਰ ਆਲਰਾਉਂਡਰ Hardik Pandya ਨੇ ਵੱਡੇ ਟੂਰਨਾਮੈਂਟ ਖੇਡਣ ਤੋਂ ਕੀਤਾ ਇਨਕਾਰ, ਜਾਣੋ ਕੀ ਕਾਰਨ

ਟੀਮ ਇੰਡੀਆ ਦੇ ਸਟਾਰ ਆਲਰਾਊਂਡਰ ਹਾਰਦਿਕ ਪਾਂਡਿਆ (Hardik Pandya) ਨੇ ਬੁੱਧਵਾਰ ਤੋਂ ਸ਼ੁਰੂ ਹੋ ਰਹੇ ਘਰੇਲੂ ਟੂਰਨਾਮੈਂਟ ਵਿਜੇ ਹਜ਼ਾਰੇ ਟਰਾਫੀ 2021-22 (Vijay Hazare Trophy 2021-22) ਵਿੱਚ ਖੇਡਣ ਤੋਂ ਇਨਕਾਰ ਕਰ ਦਿੱਤਾ ਹੈ।

Hardik Pandya Fitness Update: ਟੀਮ ਇੰਡੀਆ ਦੇ ਸਟਾਰ ਆਲਰਾਊਂਡਰ ਹਾਰਦਿਕ ਪਾਂਡਿਆ (Hardik Pandya) ਨੇ ਬੁੱਧਵਾਰ ਤੋਂ ਸ਼ੁਰੂ ਹੋ ਰਹੇ ਘਰੇਲੂ ਟੂਰਨਾਮੈਂਟ ਵਿਜੇ ਹਜ਼ਾਰੇ ਟਰਾਫੀ 2021-22 (Vijay Hazare Trophy 2021-22) ਵਿੱਚ ਖੇਡਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਵਾਰ ਬੜੌਦਾ ਕ੍ਰਿਕਟ ਸੰਘ (BCA) ਨੇ ਪਾਂਡਿਆ ਨੂੰ ਇੱਕ ਈਮੇਲ ਭੇਜ ਕੇ ਇਸ ਟਰਾਫੀ ਵਿੱਚ ਹਿੱਸਾ ਲੈਣ ਲਈ ਕਿਹਾ ਸੀ, ਜਿਸ ਦੇ ਜਵਾਬ ਵਿੱਚ ਪਾਂਡਿਆ ਨੇ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਉਹ ਚੋਣ ਲਈ ਉਪਲਬਧ ਨਹੀਂ।

ਜਦਕਿ ਹਾਰਦਿਕ ਦਾ ਭਰਾ ਕਰੁਣਾਲ ਪਾਂਡਿਆ (Krunal Pandya) ਬੜੌਦਾ ਕ੍ਰਿਕਟ ਟੀਮ ਦੇ ਕੈਂਪ 'ਚ ਸ਼ਾਮਲ ਹੋ ਗਏ ਤੇ ਉਹ ਇਸ ਟੂਰਨਾਮੈਂਟ 'ਚ ਹਿੱਸਾ ਲੈਂਦੇ ਨਜ਼ਰ ਆਉਣਗੇ। ਆਓ ਜਾਣਦੇ ਹਾਂ ਕਿ ਪਾਂਡਿਆ ਨੇ ਇਸ ਟੂਰਨਾਮੈਂਟ ਤੋਂ ਹਟਣ ਦਾ ਫੈਸਲਾ ਕਿਉਂ ਲਿਆ ਹੈ।  

ਫਿੱਟਨੈੱਸ ਨੂੰ ਦੱਸਿਆ ਕਾਰਨ
ਹਾਰਦਿਕ ਪਾਂਡਿਆ ਨੇ ਬੜੌਦਾ ਕ੍ਰਿਕਟ ਸੰਘ ਨੂੰ ਦੱਸਿਆ ਕਿ ਉਹ ਇਨ੍ਹੀਂ ਦਿਨੀਂ ਮੁੰਬਈ 'ਚ ਰੀਹੈਬ ਕਰ ਰਹੇ ਹਨ। ਧਿਆਨਯੋਗ ਹੈ ਕਿ ਹਾਰਦਿਕ ਪਾਂਡਿਆ ਫਿਟਨੈੱਸ ਕਾਰਨ ਲੰਬੇ ਸਮੇਂ ਤੋਂ ਗੇਂਦਬਾਜ਼ੀ ਨਹੀਂ ਕਰ ਪਾ ਰਹੇ ਹਨ। ਫਿਟਨੈੱਸ ਕਾਰਨ ਉਨ੍ਹਾਂ ਨੇ IPL 2021 'ਚ ਗੇਂਦਬਾਜ਼ੀ ਨਹੀਂ ਕੀਤੀ ਸੀ।

ਟੀ-20 ਵਿਸ਼ਵ ਕੱਪ ਦੇ ਕੁਝ ਹੀ ਮੈਚਾਂ 'ਚ ਉਹ ਗੇਂਦਬਾਜ਼ੀ ਕਰਨ ਆਏ ਪਰ ਕੁੱਝ ਖਾਸ ਨਹੀਂ ਕਰ ਸਕੇ।  ਇਸ ਕਾਰਨ ਟੀਮ ਇੰਡੀਆ 'ਚ ਉਨ੍ਹਾਂ ਦੀ ਜਗ੍ਹਾ ਵੀ ਮੁਸ਼ਕਲ 'ਚ ਨਜ਼ਰ ਆ ਰਹੀ ਹੈ। ਹਾਰਦਿਕ ਇਨ੍ਹੀਂ ਦਿਨੀਂ ਗੇਂਦਬਾਜ਼ੀ ਦੀ ਲੈਅ 'ਚ ਵਾਪਸੀ ਲਈ ਸਖਤ ਮਿਹਨਤ ਕਰ ਰਿਹਾ ਹੈ, ਤਾਂ ਜੋ ਭਾਰਤੀ ਟੀਮ 'ਚ ਵਾਪਸੀ ਹੋ ਸਕੇ।

ਵਿਜੇ ਹਜ਼ਾਰੇ ਟਰਾਫੀ ਦੀ ਸਮਾਂ-ਸਾਰਣੀ
ਵਿਜੇ ਹਜ਼ਾਰੇ ਟਰਾਫੀ 8 ਦਸੰਬਰ ਤੋਂ 27 ਦਸੰਬਰ ਦਰਮਿਆਨ ਖੇਡੀ ਜਾਵੇਗੀ। ਇਸ ਟੂਰਨਾਮੈਂਟ ਵਿੱਚ 6 ਵੱਖ-ਵੱਖ ਗਰੁੱਪਾਂ ਵਿੱਚ 38 ਟੀਮਾਂ ਭਾਗ ਲੈਣਗੀਆਂ। ਇਸ ਟੂਰਨਾਮੈਂਟ ਦੇ ਮੈਚ ਦੇਸ਼ ਦੇ ਸੱਤ ਸ਼ਹਿਰਾਂ ਵਿੱਚ ਖੇਡੇ ਜਾਣਗੇ। ਇਸ ਟੂਰਨਾਮੈਂਟ ਵਿੱਚ ਕਈ ਸੀਨੀਅਰ ਖਿਡਾਰੀ ਵੀ ਖੇਡਦੇ ਦੇਖੇ ਜਾ ਸਕਦੇ ਹਨ। ਇਸ ਤੋਂ ਇਲਾਵਾ ਘਰੇਲੂ ਖਿਡਾਰੀਆਂ ਲਈ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਰਾਸ਼ਟਰੀ ਟੀਮ ਵਿਚ ਜਗ੍ਹਾ ਬਣਾਉਣ ਲਈ ਵੀ ਇਹ ਇਕ ਵਧੀਆ ਪਲੇਟਫਾਰਮ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget