ਪੜਚੋਲ ਕਰੋ

ਸ਼ਨੀਵਾਰ ਦੀ ਸ਼ਾਮ, ਯੁਵੀ ਦੇ ਬ੍ਰੈਂਡ ਲੌਂਚ ਦੇ ਨਾਮ !

1/31
2/31
3/31
4/31
ਕ੍ਰਿਸ ਗੇਲ, ਡਵੇਨ ਬਰਾਵੋ ਅਤੇ ਸੁਸ਼ੀਲ ਕੁਮਾਰ ਵੀ ਲੌਂਚ 'ਤੇ ਮੌਜੂਦ ਸਨ।

5/31
6/31
7/31
ਪਰ ਯੁਵੀ ਨੇ ਕਿਹਾ ਕਿ ਹੁਣ ਜੇਕਰ ਕੋਈ ਉਨ੍ਹਾਂ ਦੇ ਬਰੈਂਡ ਦੀ ਕੱਪੜੇ ਖਰੀਦਦਾ ਹੈ ਤਾਂ ਓਹ ਪੈਸੇ ਇੱਕ ਤਰ੍ਹਾ ਨਾਲ NGO 'ਚ ਹੀ ਪਹੁੰਚ ਜਾਂਦੇ ਹਨ।

8/31
YWC ਫੈਸ਼ਨ ਲਾਈਨ ਦਾ ਮੋਟੋ ਹੈ - Live, Dare, Inspire. ਯੁਵੀ ਆਪਣੇ ਇਸ ਨਵੇਂ ਵੈਂਚਰ ਨੂੰ ਲੈਕੇ ਕਾਫੀ ਉਤਸ਼ਾਹਿਤ ਹਨ।

9/31
ਖਾਸ ਗੱਲ ਇਹ ਸੀ ਕਿ ਯੁਵੀ ਦੀਆਂ ਕਥਿਤ ਐਕਸ ਗਰਲਫਰੈਂਡਸ ਕਿਮ ਸ਼ਰਮਾ ਅਤੇ ਦੀਪਿਕਾ ਪਾਦੁਕੋਣ ਵੀ ਇਸ ਲੌਂਚ ਦਾ ਹਿੱਸਾ ਸਨ। ਯੁਵੀ ਦੀ ਮੰਗੇਤਰ ਹੇਜ਼ਲ ਕੀਚ ਵੀ ਰੈਂਪ ਵਾਕ ਕਰਦੀ ਨਜਰ ਆਈ।

10/31
11/31
12/31
13/31
14/31
15/31
ਸਟਾਰ ਕ੍ਰਿਕਟਰ ਯੁਵਰਾਜ ਸਿੰਘ ਨੇ ਦੱਸਿਆ ਕਿ ਓਹ ਆਪਣੀ ਇਸ ਫੈਸ਼ਨ ਲਾਈਨ ਤੋਂ ਹੋਣ ਵਾਲੇ ਫਾਇਦੇ ਨੂੰ ਆਪਣੇ NGO YouWeCan 'ਚ ਇਸਤੇਮਾਲ ਕਰਨਾ ਚਾਹੁੰਦੇ ਹਨ।

16/31
ਯੁਵੀ ਦੇ ਫੈਸ਼ਨ ਬਰੈਂਡ 'ਚ ਕੈਜ਼ੂਅਲ ਅਤੇ ਪ੍ਰੀਮੀਅਮ ਹਾਈ ਰੇਂਜ ਦੇ ਕੱਪੜੇ ਸ਼ਾਮਿਲ ਹਨ।

17/31
ਇਨ੍ਹਾਂ ਦਾ ਨਾਮ ਗੋਲਡ ਕਲੈਕਸ਼ਨ ਰਖਿਆ ਗਿਆ ਹੈ। ਇਸ ਫੈਸ਼ਨ ਲਾਈਨ 'ਚ ਡਿਜ਼ਾਈਨਰ ਸ਼ਾਂਤਨੂ ਅਤੇ ਨਿਖਿਲ ਨੇ ਯੁਵਰਾਜ ਨਾਲ ਮਿਲਕੇ ਕੰਮ ਸ਼ੁਰੂ ਕੀਤਾ ਹੈ।

18/31
ਯੁਵੀ ਨੇ ਆਪਣੇ ਇਸ ਫੈਸ਼ਨ ਲਾਈਨ ਬਾਰੇ ਗਲਬਾਤ ਕਰਦਿਆਂ ਦਸਿਆ ਕਿ ਜਦ ਉਨ੍ਹਾਂ ਨੇ ਆਪਣਾ NGO ਸ਼ੁਰੂ ਕੀਤਾ ਸੀ ਤਾਂ ਉਸ ਵੇਲੇ ਉਨ੍ਹਾਂ ਨੇ ਜਾਦਾ ਫੰਡਸ ਇਕੱਠੇ ਕਰਨ ਬਾਰੇ ਨਹੀਂ ਸੋਚਿਆ ਸੀ।

19/31
20/31
21/31
ਕ੍ਰਿਕਟਰ ਰੋਹਿਤ ਸ਼ਰਮਾ, ਇਸ਼ਾਂਤ ਸ਼ਰਮਾ, ਵੀਰੇਂਦਰ ਸਹਿਵਾਗ, ਮੋਹੰਮਦ ਕੈਫ ਅਤੇ ਇਰਫਾਨ ਪਠਾਨ ਵੀ ਯੁਵੀ ਦੀ ਫੈਸ਼ਨ ਲਾਈਨ ਦੇ ਲੌਂਚ 'ਚ ਵਾਕ ਕਰਦੇ ਨਜਰ ਆਏ।

22/31
23/31
24/31
ਅਮਿਤਾਭ ਬੱਚਨ, ਦੀਪਿਕਾ ਪਾਦੁਕੋਣ, ਅਰਜੁਨ ਰਾਮਪਾਲ, ਹੇਜ਼ਲ ਕੀਚ, ਫਰਹਾਨ ਅਖਤਰ, ਕਿਮ ਸ਼ਰਮਾ, ਨੇਹਾ ਧੂਪੀਆ, ਕਾਜੋਲ ਅਤੇ ਕਈ ਹੋਰ ਬਾਲੀਵੁਡ ਸਿਤਾਰੇ ਇਸ ਲੌਂਚ 'ਤੇ ਧੂਮ ਮਚਾਉਂਦੇ ਨਜਰ ਆਏ।

25/31
ਲੌਂਚ ਪਾਰਟੀ 'ਤੇ ਸਿਤਾਰਿਆਂ ਦੀ ਝੜੀ ਲੱਗੀ ਹੋਈ ਸੀ ਅਤੇ ਕਈ ਦਿੱਗਜ ਬਾਲੀਵੁਡ ਹਸਤੀਆਂ ਅਤੇ ਕ੍ਰਿਕਟਰ ਇਸ ਸ਼ਾਮ ਦਾ ਹਿੱਸਾ ਬਣੇ।

26/31
27/31
28/31
29/31
30/31
ਯੁਵਰਾਜ ਸਿੰਘ ਦੀ ਫੈਸ਼ਨ ਲਾਈਨ 'YWC ਫੈਸ਼ਨ' ਦਾ ਸ਼ਨੀਵਾਰ ਨੂੰ ਲਾਜਵਾਬ ਲੌਂਚ ਹੋਇਆ।

31/31
Sponsored Links by Taboola

ਟਾਪ ਹੈਡਲਾਈਨ

ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ

Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

Embed widget