ਪੜਚੋਲ ਕਰੋ

ਨਿਊਜ਼ੀਲੈਂਡ ਨੇ ਰੋਮਾਂਚਕ ਮੈਚ 'ਚ 6 ਰਨ ਨਾਲ ਮਾਰੀ ਬਾਜ਼ੀ

1/12
ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਗਏ ਪਹਿਲੇ ਵਨਡੇ 'ਚ ਨਿਊਜ਼ੀਲੈਂਡ ਦੀ ਟੀਮ ਨੇ 6 ਰਨ ਨਾਲ ਜਿੱਤ ਦਰਜ ਕੀਤੀ। ਰੋਮਾਂਚ ਨਾਲ ਭਰਪੂਰ ਇਸ ਮੈਚ 'ਚ ਮਾਰਕਸ ਸਟੋਇਨਿਸ ਦੀ ਦਮਦਾਰ ਗੇਂਦਬਾਜ਼ੀ ਅਤੇ ਧਾਕੜ ਬੱਲੇਬਾਜ਼ੀ ਵੀ ਆਸਟ੍ਰੇਲੀਆ ਨੂੰ ਜਿੱਤ ਹਾਸਿਲ ਨਹੀਂ ਕਰਵਾ ਸਕੀ। (Pic credits - Google, Getty images and cricinfo)

2/12
ਆਸਟ੍ਰੇਲੀਆ ਦੀ ਟੀਮ 226 ਰਨ 'ਤੇ 9ਵਾਂ ਵਿਕਟ ਗਵਾਉਣ ਦੇ ਬਾਵਜੂਦ ਸਟੋਇਨਿਸ ਦੀ ਬੱਲੇਬਾਜ਼ੀ ਸਦਕਾ 280 ਰਨ ਤਕ ਪਹੁੰਚੀ। ਸਟੋਇਨਿਸ ਨੇ 117 ਗੇਂਦਾਂ 'ਤੇ ਨਾਬਾਦ 146 ਰਨ ਬਣਾਏ ਅਤੇ ਆਪਣੀ ਪਾਰੀ ਦੌਰਾਨ 9 ਚੌਕੇ ਅਤੇ 11 ਛੱਕੇ ਠੋਕੇ। ਆਸਟ੍ਰੇਲੀਆ ਦੀ ਟੀਮ ਨੇ ਆਖਰੀ 4 ਵਿਕਟਾਂ ਲਈ 213 ਰਨ ਬਣਾਏ।

3/12
ਆਸਟ੍ਰੇਲੀਆ - 280 ਆਲ ਆਊਟ (47 ਓਵਰ)
ਆਸਟ੍ਰੇਲੀਆ - 280 ਆਲ ਆਊਟ (47 ਓਵਰ)
4/12
287 ਰਨ ਦੇ ਟੀਚੇ ਦਾ ਪਿੱਛਾ ਕਰਦਿਆਂ ਆਸਟ੍ਰੇਲੀਆ ਦੀ ਟੀਮ ਇੱਕ ਸਮੇਂ 67 ਰਨ 'ਤੇ 6 ਵਿਕਟ ਗਵਾ ਚੁੱਕੀ ਸੀ। ਪਰ ਫਿਰ ਸਟੋਇਨਿਸ ਨੇ ਮੋਰਚਾ ਸੰਭਾਲਿਆ। ਸਟੋਇਨਿਸ ਨੇ ਚੌਕੇ-ਛੱਕਿਆਂ ਦੀ ਵਰਖਾ ਕਰਦਿਆਂ 146 ਰਨ ਦੀ ਨਾਬਾਦ ਪਾਰੀ ਖੇਡੀ।

5/12
ਜਦ ਆਸਟ੍ਰੇਲੀਆ ਦਾ ਆਖਰੀ ਵਿਕਟ ਡਿੱਗਾ ਤਾਂ ਆਸਟ੍ਰੇਲੀਆ ਨੂੰ ਜਿੱਤ ਲਈ 3 ਓਵਰਾਂ 'ਚ 7 ਰਨ ਦੀ ਲੋੜ ਸੀ। ਨਿਊਜ਼ੀਲੈਂਡ ਲਈ ਸੈਂਟਨਰ ਨੇ 3 ਅਤੇ ਫਰਗੂਸਨ ਤੇ ਬੋਲਟ ਨੇ 2-2 ਵਿਕਟ ਹਾਸਿਲ ਕੀਤੇ। ਇਸ ਜਿੱਤ ਦੇ ਨਾਲ ਨਿਊਜ਼ੀਲੈਂਡ ਦੀ ਟੀਮ ਨੇ 3 ਮੈਚਾਂ ਦੀ ਸੀਰੀਜ਼ 'ਚ 1-0 ਦੀ ਲੀਡ ਹਾਸਿਲ ਕਰ ਲਈ ਹੈ।

6/12
(Pic credits for pics in gallery - Google, Getty images and cricinfo)

7/12
ਸਟੋਇਨਿਸ ਦੇ ਕਮਾਲ ਦਾ ਅੰਦਾਜ਼ਾ ਇਸੇ ਤੋਂ ਲਗਾਇਆ ਜਾ ਸਕਦਾ ਹੈ ਕਿ ਮੈਚ ਹਾਰਨ ਦੇ ਬਾਵਜੂਦ ਉਨ੍ਹਾਂ ਨੂੰ 'ਮੈਨ ਆਫ ਦ ਮੈਚ' ਚੁਣਿਆ ਗਿਆ। (Pic credits - Google, Getty images and cricinfo)

8/12
ਜੇਮਸ ਨੀਸ਼ਮ ਨੇ 45 ਗੇਂਦਾਂ 'ਤੇ 48 ਰਨ ਦੀ ਪਾਰੀ ਖੇਡੀ। ਆਸਟ੍ਰੇਲੀਆ ਲਈ ਮਾਰਕਸ ਸਟੋਇਨਿਸ ਸਭ ਤੋਂ ਸਫਲ ਗੇਂਦਬਾਜ਼ ਰਹੇ। ਸਟੋਇਨਿਸ ਨੇ 10 ਓਵਰਾਂ 'ਚ 49 ਰਨ ਦੇਕੇ 3 ਵਿਕਟ ਹਾਸਿਲ ਕੀਤੇ।

9/12
ਨਿਊਜ਼ੀਲੈਂਡ - 286/9 (50 ਓਵਰ)
ਨਿਊਜ਼ੀਲੈਂਡ - 286/9 (50 ਓਵਰ)
10/12
ਨਿਊਜ਼ੀਲੈਂਡ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 50 ਓਵਰਾਂ 'ਚ 9 ਵਿਕਟ ਗਵਾ ਕੇ 286 ਰਨ ਬਣਾਏ।

11/12
ਨਿਊਜ਼ੀਲੈਂਡ ਲਈ ਮਾਰਟਿਨ ਗਪਟਿਲ ਨੇ 73 ਗੇਂਦਾਂ 'ਤੇ 61 ਰਨ ਦੀ ਪਾਰੀ ਖੇਡੀ। ਨੀਲ ਬਰੂਮ ਨੇ 75 ਗੇਂਦਾਂ 'ਤੇ 73 ਰਨ ਦੀ ਪਾਰੀ ਖੇਡੀ ਅਤੇ ਟੀਮ ਨੂੰ ਮੁਸ਼ਕਿਲ ਸਥਿਤੀ ਚੋਂ ਕੱਡ ਕੇ ਵੱਡੇ ਸਕੋਰ ਤਕ ਪਹੁੰਚਾਉਣ 'ਚ ਖਾਸ ਯੋਗਦਾਨ ਪਾਇਆ।

12/12
Sponsored Links by Taboola

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

Embed widget