ਪੜਚੋਲ ਕਰੋ

IPL 2021 ਬਾਰੇ ਸੁਨੀਲ ਗਾਵਸਕਰ ਦੀ ਵੱਡੀ ਭਵਿੱਖਬਾਣੀ, ਇਸ ਟੀਮ ਨੂੰ ਹਰਾਉਣਾ ਬਹੁਤ ਮੁਸ਼ਕਲ

9 ਅਪ੍ਰੈਲ ਤੋਂ ਆਈਪੀਐਲ 2021 (IPL 2021) ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੌਰਾਨ ਆਈਪੀਐਲ (IPL) ਦੀ ਸ਼ੁਰੂਆਤ ਤੋਂ ਪਹਿਲਾਂ ਭਾਰਤ ਦੇ ਮਹਾਨ ਬੱਲੇਬਾਜ਼ ਸੁਨੀਲ ਗਾਵਸਕਰ ਨੇ 5 ਵਾਰ ਦੀ ਜੇਤੂ ਟੀਮ ਮੁੰਬਈ ਇੰਡੀਅਨਜ਼ ਬਾਰੇ ਵੱਡੀ ਭਵਿੱਖਬਾਣੀ ਕੀਤੀ ਹੈ।

ਨਵੀਂ ਦਿੱਲੀ: 9 ਅਪ੍ਰੈਲ ਤੋਂ ਆਈਪੀਐਲ 2021 (IPL 2021) ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੌਰਾਨ ਆਈਪੀਐਲ (IPL) ਦੀ ਸ਼ੁਰੂਆਤ ਤੋਂ ਪਹਿਲਾਂ ਭਾਰਤ ਦੇ ਮਹਾਨ ਬੱਲੇਬਾਜ਼ ਸੁਨੀਲ ਗਾਵਸਕਰ ਨੇ 5 ਵਾਰ ਦੀ ਜੇਤੂ ਟੀਮ ਮੁੰਬਈ ਇੰਡੀਅਨਜ਼ ਬਾਰੇ ਵੱਡੀ ਭਵਿੱਖਬਾਣੀ ਕੀਤੀ ਹੈ।

ਦਰਅਸਲ, ਉਨ੍ਹਾਂ ਕਿਹਾ ਹੈ ਕਿ ਆਈਪੀਐਲ 2021 'ਚ ਮੁੰਬਈ ਇੰਡੀਅਨਜ਼ ਨੂੰ ਹਰਾਉਣਾ ਬਹੁਤ ਮੁਸ਼ਕਲ ਕੰਮ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਮੁੰਬਈ ਇੰਡੀਅਨਜ਼ ਦੇ ਖਿਡਾਰੀਆਂ ਨੂੰ ਫ਼ਾਰਮ 'ਚ ਆਉਂਦੇ ਵੇਖਿਆ ਹੈ। ਜਿਸ ਤਰ੍ਹਾਂ ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ ਤੇ ਹਾਰਦਿਕ ਪਾਂਡਿਆ ਫ਼ਾਰਮ 'ਚ ਨਜ਼ਰ ਆ ਰਹੇ ਹਨ, ਅਜਿਹਾ ਲੱਗਦਾ ਹੈ ਕਿ ਮੁੰਬਈ ਇੰਡੀਅਨਜ਼ ਨੂੰ ਹਰਾਉਣਾ ਬਹੁਤ ਮੁਸ਼ਕਲ ਹੈ।

ਗਾਵਸਕਰ ਨੇ ਕਿਹਾ ਕਿ ਯੁਜਵੇਂਦਰ ਚਾਹਲ ਅਤੇ ਕੁਲਦੀਪ ਯਾਦਵ ਵਰਗੇ ਖਿਡਾਰੀ ਇੰਗਲੈਂਡ ਵਿਰੁੱਧ ਚੰਗਾ ਪ੍ਰਦਰਸ਼ਨ ਕਰਨ 'ਚ ਅਸਫਲ ਰਹੇ, ਪਰ ਮੁੰਬਈ ਇੰਡੀਅਨਜ਼ ਦੇ ਖਿਡਾਰੀਆਂ ਨੇ ਚੰਗੀ ਖੇਡ ਵਿਖਾਈ। ਨਾਲ ਹੀ ਉਨ੍ਹਾਂ ਕਿਹਾ ਕਿ ਟੀ20 ਅਤੇ ਵਨਡੇ ਸੀਰੀਜ਼ 'ਚ ਹਿੱਸਾ ਲੈਣ ਵਾਲੇ ਮੁੰਬਈ ਇੰਡੀਅਨਜ਼ ਦੇ ਖਿਡਾਰੀਆਂ ਨੇ ਵਿਖਾਇਆ ਹੈ ਕਿ ਉਹ ਵਧੀਆ ਫ਼ਾਰਮ 'ਚ ਹਨ।

ਹਾਰਦਿਕ ਪਾਂਡਿਆ ਦੀ ਪ੍ਰਸ਼ੰਸਾ ਕਰਦਿਆਂ ਗਾਵਸਕਰ ਨੇ ਕਿਹਾ ਕਿ ਪਾਂਡਿਆ ਨੂੰ 9 ਓਵਰਾਂ ਦੀ ਗੇਂਦਬਾਜ਼ੀ ਕਰਦੇ ਵੇਖਣਾ ਬਹੁਤ ਜ਼ਰੂਰੀ ਸੀ। ਨਾ ਸਿਰਫ਼ ਮੁੰਬਈ ਇੰਡੀਅਨਜ਼ ਲਈ, ਸਗੋਂ ਭਾਰਤੀ ਟੀਮ ਲਈ ਵੀ। ਉਨ੍ਹਾਂ ਨੂੰ ਵੇਖ ਕੇ ਇੰਝ ਜਾਪਦਾ ਹੈ ਕਿ ਉਹ ਟੈਸਟ ਕ੍ਰਿਕਟ 'ਚ ਵੀ ਖੇਡਣ ਲਈ ਤਿਆਰ ਹਨ।

ਜ਼ਿਕਰਯੋਗ ਹੈ ਕਿ ਭਾਰਤੀ ਟੀਮ ਦੇ ਆਲਰਾਊਂਡਰ ਹਾਰਦਿਕ ਪਾਂਡਿਆ ਅਤੇ ਉਨ੍ਹਾਂ ਦੇ ਭਰਾ ਕੁਨਾਲ ਪਾਂਡਿਆ ਦੇ ਨਾਲ-ਨਾਲ ਮਿਡਲ ਆਰਡਰ ਬੱਲੇਬਾਜ਼ ਸੂਰਿਆਕੁਮਾਰ ਯਾਦਵ ਮੁੰਬਈ ਇੰਡੀਅਨ ਦੀ ਟੀਮ ਨਾਲ ਜੁੜ ਗਏ ਹਨ। ਜਿਸ ਤੋਂ ਬਾਅਦ ਮੁੰਬਈ ਇੰਡੀਅਨਜ਼ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਮੁੰਬਈ ਪਹੁੰਚਣ ਵਾਲੇ ਇਨ੍ਹਾਂ ਤਿੰਨਾਂ ਕ੍ਰਿਕਟਰਾਂ ਦੀ ਵੀਡੀਓ ਪੋਸਟ ਕੀਤੀ।

ਇਸ ਦੇ ਨਾਲ ਹੀ ਕੁਨਾਲ ਨੇ ਇਸ ਸੀਰੀਜ਼ 'ਚ ਆਪਣਾ ਵਨਡੇ ਡੈਬਿਊ ਕੀਤਾ ਸੀ ਪਰ ਸੂਰਿਆਕੁਮਾਰ ਨੂੰ ਤਿੰਨ ਮੈਚਾਂ ਦੇ ਆਖਰੀ 11 'ਚ ਥਾਂ ਨਹੀਂ ਮਿਲੀ। ਹਾਲਾਂਕਿ ਉਹ ਨਿਰਾਸ਼ ਨਹੀਂ ਹੋਏ। ਇਸ ਤੋਂ ਪਹਿਲਾਂ ਉਨ੍ਹਾਂ ਨੇ ਟੀ20 ਸੀਰੀਜ਼ 'ਚ ਕੌਮਾਂਤਰੀ ਕ੍ਰਿਕਟ 'ਚ ਡੈਬਿਊ ਕੀਤਾ ਸੀ।

ਟਾਪ ਹੈਡਲਾਈਨ

ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।
ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।
ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ
ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ
ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?
ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?
ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।
ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget