Suresh Raina Retires:ਧੋਨੀ ਤੋਂ ਬਾਅਦ ਸੁਰੇਸ਼ ਰੈਨਾ ਵੀ ਲਿਆ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ
ਏਬੀਪੀ ਸਾਂਝਾ
Updated at:
15 Aug 2020 08:49 PM (IST)
Suresh Raina Announces Retirement: ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਨੇ ਵੀ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ।
NEXT
PREV
ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਸੰਨਿਆਸ ਲੈਣ ਦੇ ਕੁੱਝ ਮਿੰਟਾਂ ਬਾਅਦ ਹੀ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਨੇ ਵੀ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ।
- - - - - - - - - Advertisement - - - - - - - - -