ਪੜਚੋਲ ਕਰੋ

ਸੁਰੇਸ਼ ਰੈਨਾ ਨਹੀਂ ਹੋਣਗੇ IPL ਦਾ ਹਿੱਸਾ, ਯੂਏਈ ਤੋਂ ਪਰਤੇ ਭਾਰਤ

ਚੇਨੱਈ ਸੁਪਰ ਕਿੰਗਜ਼ ਨੇ ਇਸ ਸਮੇਂ ਦੌਰਾਨ ਸੁਰੇਸ਼ ਰੈਨਾ ਤੇ ਉਸ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਸਪੋਰਟ ਦੇਣ ਦੀ ਗੱਲ ਆਖੀ ਹੈ।

ਚੇਨੱਈ ਸੁਪਰਕਿੰਗਜ਼ ਦੇ ਖਿਡਾਰੀ ਸੁਰੇਸ਼ ਰੈਨਾ ਯੂਏਈ 'ਚ ਹੋਣ ਵਾਲੇ ਆਈਪੀਐਲ ਦਾ ਹਿੱਸਾ ਨਹੀਂ ਹੋਣਗੇ। ਸੁਰੇਸ਼ ਰੈਨਾ ਭਾਰਤ ਪਰਤ ਆਏ ਹਨ। ਉਹ ਨਿੱਜੀ ਕਾਰਨ ਕਰਕੇ ਭਾਰਤ ਵਾਪਸ ਆਏ ਹਨ। ਚੇਨੱਈ ਸੁਪਰ ਕਿੰਗਜ਼ ਨੇ ਇਸ ਸਮੇਂ ਦੌਰਾਨ ਸੁਰੇਸ਼ ਰੈਨਾ ਤੇ ਉਸ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਸਪੋਰਟ ਦੇਣ ਦੀ ਗੱਲ ਆਖੀ ਹੈ। IPL 19 ਸਤੰਬਰ ਤੋਂ ਯੂਏਈ 'ਚ ਖੇਡਿਆ ਜਾਵੇਗਾ। ਇਸ ਲਈ ਸਾਰੀਆਂ ਟੀਮਾਂ ਯੂਏਈ ਪਹੁੰਚ ਚੁੱਕੀਆਂ ਹਨ। ਚੇਨੱਈ ਸੁਪਰ ਕਿੰਗਜ਼ ਦੇ ਖਿਡਾਰੀਆਂ ਨੂੰ ਛੱਡ ਕੇ ਸਾਰੇ ਖਿਡਾਰੀ ਅਭਿਆਸ ਕਰ ਰਹੇ ਹਨ। IPL 2020: ਚੇਨੱਈ ਸੁਪਰ ਕਿੰਗਜ਼ ਦਾ ਇਕ ਖਿਡਾਰੀ ਕੋਰੋਨਾ ਪੌਜ਼ੇਟਿਵ, 12 ਸਟਾਫ਼ ਮੈਂਬਰਾਂ ਨੂੰ ਵੀ ਹੋਇਆ ਕੋਰੋਨਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।
ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget