ਪੜਚੋਲ ਕਰੋ

ਸਰਜੀਕਲ ਸਟ੍ਰਾਈਕਸ 'ਤੇ ਅਫਰੀਦੀ ਦਾ ਕਰਾਰਾ ਜਵਾਬ

ਨਵੀਂ ਦਿੱਲੀ - ਟੀਮ ਇੰਡੀਆ ਦੇ ਸਾਬਕਾ ਦਿੱਗਜ ਸਲਾਮੀ ਬੱਲੇਬਾਜ ਵੀਰੇਂਦਰ ਸਹਿਵਾਗ ਇਨ੍ਹੀਂ ਦਿਨੀ ਆਪਣੇ ਟਵੀਟਸ ਕਾਰਨ ਚਰਚਾ 'ਚ ਰਹਿੰਦੇ ਹਨ। ਜਿਵੇਂ ਹੀ ਭਾਰਤ ਦੇ ਪਾਕਿਸਤਾਨ 'ਤੇ ਸਰਜੀਕਲ ਸਟ੍ਰਾਈਕ ਕਰਨ ਦੀ ਖਬਰ ਆਈ ਤਾਂ ਵੀਰੂ ਨੇ ਟਵੀਟ ਕਰ ਭਾਰਤੀ ਫੌਜ ਨੂੰ ਵਧਾਈ ਦਿੱਤੀ। ਵੀਰੂ ਨੇ ਆਪਣੇ ਟਵੀਟ 'ਚ ਲਿਖਿਆ, ਭਾਰਤੀ ਸੈਨਾ ਨੂੰ ਸਲੈਮ, ਭਾਰਤੀ ਲੜਕੇ ਕਮਾਲ ਕਰ ਰਹੇ ਹਨ, ਜੈ ਹਿੰਦ। 
virender_sehwag  11sehwag1
 
ਵੀਰੇਂਦਰ ਸਹਿਵਾਗ ਦਾ ਟਵੀਟ 
 
Salute to Indian Army. The boys have played really well. Jai Hind.  

1456401562_harbhajan-singh  Harbhajan-Singh_21

ਵੀਰੂ ਤੋਂ ਅਲਾਵਾ ਹਰਭਜਨ ਸਿੰਘ ਨੇ ਵੀ ਭਾਰਤ ਨੂੰ ਸਰਜੀਕਲ ਸਟ੍ਰਾਈਕਸ ਲਈ ਸ਼ਾਬਾਸ਼ੀ ਦਿੱਤੀ। ਮੁੱਕੇਬਾਜ਼ ਵਿਜੇਂਦਰ ਸਿੰਘ ਵੀ ਭਾਰਤੀ ਫੌਜ ਦੀ ਤਾਰੀਫ ਕੀਤੀ। 
 
ਹਰਭਜਨ ਸਿੰਘ ਦਾ ਟਵੀਟ 
 
vijender1  vs800_1474190413_725x725
ਵਿਜੇਂਦਰ ਸਿੰਘ ਦਾ ਕਮੈਂਟ 
 
हिंदुस्तान ज़िंदाबाद🇮🇳 #SurgicalStrike 
 
56f544f6b1a09  210147-shahid-afridi
ਭਾਰਤੀ ਖਿਡਾਰੀ ਫੌਜ ਦਾ ਹੌਂਸਲਾ ਵਧ ਰਹੇ ਸਨ ਪਰ ਦੂਜੇ ਪਾਸੇ ਪਾਕਿਸਤਾਨ ਦੇ ਆਲ ਰਾਉਂਡਰ ਸ਼ਾਹਿਦ ਅਫਰੀਦੀ ਨੇ ਇਨ੍ਹਾਂ ਕਿਹਿਦਾਰੀਆਂ 'ਤੇ ਫਿਰਕੀ ਸੁੱਟੀ। ਅਫਰੀਦੀ ਨੇ ਦੋਨੇ ਦੇਸ਼ਾਂ ਵਿਚਾਲੇ ਦੋਸਤੀ ਵਾਲੇ ਰਿਸ਼ਤੇ ਬਣਾਉਣ ਦੀ ਕੋਸ਼ਿਸ਼ ਕਰਨ ਦੀ ਗੱਲ ਕਹੀ। ਅਫਰੀਦੀ ਨੇ ਕਿਹਾ ਕਿ 'ਪਾਕਿਸਤਾਨ ਇੱਕ ਅਮਨ ਪਸੰਦ ਦੇਸ਼ ਹੈ। ਲੜਾਈ ਅਤੇ ਜੰਗ ਦੀ ਗੱਲ ਕਿਉਂ ਕਰਨੀ ਜਦ ਪੂਰਾ ਮਾਮਲਾ ਸ਼ਾਂਤੀ ਨਾਲ ਸੁਲਝਾਇਆ ਜਾ ਸਕਦਾ ਹੈ। ਪਾਕਿਸਤਾਨ ਸਭ ਨਾਲ ਚੰਗਾ ਰਿਸ਼ਤਾ ਚਾਹੁੰਦਾ ਹੈ। ਜੇਕਰ ਗੁਆਂਡੀ ਲੜਨਗੇ ਤਾਂ ਨੁਕਸਾਨ ਦੋਨਾ ਦਾ ਹੋਵੇਗਾ।' 
 
ਸ਼ਾਹਿਦ ਅਫਰੀਦੀ ਦਾ ਟਵੀਟ 
 
Pakistan is a peace loving nation,y talk abt extreme measures when things can be resolved through dialogues. Pakistan wants cordial 1/2

Relationship with all. When 2 neighbours fight both homes are effected.

ਹਾਲਾਂਕਿ ਪਾਕਿਸਤਾਨ ਨੂੰ ਅਮਨ ਪਸੰਦ ਦੇਸ਼ ਕਹਿਣ ਕਾਰਨ ਅਫਰੀਦੀ ਦਾ ਖੂਬ ਮਜਾਕ ਬਣਾਇਆ ਗਿਆ। ਅਫਰੀਦੀ ਦੇ ਇਸ ਟਵੀਟ ਨੂੰ ਕੁਝ ਲੋਕਾਂ ਨੇ ਸਾਲ ਦਾ ਬੈਸਟ ਜੋਕ ਵੀ ਦੱਸਿਆ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget