ਪੜਚੋਲ ਕਰੋ

WWE ਦਾ ਦਾਅ ਖੇਡਣਗੇ ਸੁਸ਼ੀਲ ਕੁਮਾਰ ?

1/10
2/10
ਖਾਸ ਗੱਲ ਇਹ ਸੀ ਕਿ ਉਸ ਵੇਲੇ ਵੀ ਖਬਰਾਂ ਸਨ ਕਿ WWE ਅਤੇ TNA ਵੱਲੋਂ ਵੀ ਸੁਸ਼ੀਲ ਕੁਮਾਰ ਨੂੰ ਸੱਦਾ ਦਿੱਤਾ ਗਿਆ ਹੈ। ਪਰ ਉਸ ਵੇਲੇ ਇਹ ਸਾਫ ਨਹੀਂ ਹੋਇਆ ਸੀ ਕਿ ਮਾਮਲੇ 'ਚ ਅੱਗੇ ਕੀ ਹੋਣ ਵਾਲਾ ਹੈ।

3/10
ਇੱਕ ਸਪੋਰਟਸ ਵੈਬਸਾਈਟ ਦੀ ਖਬਰ ਅਨੁਸਾਰ ਸੁਸ਼ੀਲ ਕੁਮਾਰ ਅਗਲੇ ਸਾਲ ਨਵੰਬਰ 'ਚ WWE 'ਚ ਐਂਟਰੀ ਕਰ ਸਕਦੇ ਹਨ।

4/10
ਸਾਲ 2016 ਸੁਸ਼ੀਲ ਕੁਮਾਰ ਲਈ ਜਾਦਾ ਚੰਗਾ ਨਹੀਂ ਰਿਹਾ। ਇੱਕ ਪਾਸੇ ਸੁਸ਼ੀਲ ਕੁਮਾਰ ਨਰਸਿੰਘ ਯਾਦਵ ਦੇ ਡੋਪਿੰਗ ਸਕੈਂਡਲ ਕਾਰਨ ਚਰਚਾ 'ਚ ਰਹੇ ਅਤੇ ਦੂਜੇ ਪਾਸੇ ਦੇਸ਼ ਦਾ ਇਹ ਦਿੱਗਜ ਭਲਵਾਨ ਰੀਓ ਓਲੰਪਿਕਸ ਲਈ ਕੁਆਲੀਫਾਈ ਕਰਨ 'ਚ ਵੀ ਨਾਕਾਮ ਰਿਹਾ।

5/10
ਇਸੇ ਸਾਲ ਅਕਤੂਬਰ 'ਚ ਖਬਰਾਂ ਆਈਆਂ ਸਨ ਕਿ ਸੁਸ਼ੀਲ ਕੁਮਾਰ ਨੂੰ ਵਖ-ਵਖ ਪ੍ਰੋ ਰੈਸਲਿੰਗ ਆਰਗੇਨਾਈਜੇਸ਼ਨਾਂ ਵੱਲੋਂ ਉਨ੍ਹਾਂ ਨਾਲ ਜੁੜਨ ਲਈ ਸੱਦੇ ਮਿਲ ਰਹੇ ਹਨ।

6/10
ਭਾਰਤ ਦੇ ਦਿੱਗਜ ਭਲਵਾਨ ਅਤੇ ਬੀਜਿੰਗ ਅਤੇ ਲੰਡਨ ਓਲੰਪਿਕਸ 'ਚ ਤਗਮਾ ਜਿੱਤਣ ਵਾਲੇ ਸੁਸ਼ੀਲ ਕੁਮਾਰ ਜਲਦੀ ਹੀ WWE ਦੇ ਅਖਾੜੇ 'ਚ ਉੱਤਰਦੇ ਨਜਰ ਆ ਸਕਦੇ ਹਨ।

7/10
ਹਾਲਾਂਕਿ ਅਜੇ ਵੀ ਇਹ ਖਬਰਾਂ ਹਨ ਕਿ ਸੁਸ਼ੀਲ ਕੁਮਾਰ ਅਜੇ ਕੁਝ ਸਮਾਂ ਐਮੇਚਿਉਰ ਭਲਵਾਨੀ ਕਰਨਾ ਚਾਹੁੰਦੇ ਹਨ ਅਤੇ ਇਸੇ ਕਾਰਨ ਓਹ ਅਗਲੇ ਸਾਲ ਦੇ ਅੰਤ 'ਚ ਕਿਸੇ ਪ੍ਰੋ ਰੈਸਲਿੰਗ ਸੰਸਥਾ ਨਾਲ ਜੁੜਨ ਦਾ ਮਨ ਬਣਾ ਰਹੇ ਹਨ।

8/10
ਹਾਲਾਂਕਿ ਇੱਕ ਵੈਬਸਾਈਟ 'ਤੇ ਆਈ ਖਬਰ ਅਨੁਸਾਰ ਸੁਸ਼ੀਲ ਕੁਮਾਰ ਦੀ WWE ਨਾਲ ਪੈਸੇਆਂ ਬਾਰੇ ਗਲਬਾਤ ਹੋ ਗਈ ਹੈ।

9/10
ਸੁਸ਼ੀਲ ਕੁਮਾਰ ਨੇ ਭਲਵਾਨੀ 'ਚ ਭਾਰਤ ਲਈ ਵੱਡਿਆਂ ਅਤੇ ਰਿਕਾਰਡਤੋੜ ਬੁਲੰਦੀਆਂ ਹਾਸਿਲ ਕੀਤੀਆਂ ਹਨ ਅਤੇ ਹੁਣ ਵੇਖਣਾ ਇਹ ਹੈ ਕਿ ਸੁਸ਼ੀਲ WWE ਲਈ ਕਿ ਟੀਚਾ ਬਣਾ ਕੇ ਬੈਠੇ ਹਨ।

10/10
Sponsored Links by Taboola

ਟਾਪ ਹੈਡਲਾਈਨ

ਭਾਰਤ ਏਸ਼ੀਅਨ ਗੇਮਸ ਲਾਈਵ ਕਿਵੇਂ ਅਤੇ ਕਿੱਥੇ ਦੇਖੋ? ਜਾਣੋ 19 ਸਤੰਬਰ ਦਾ ਸ਼ਡਿਊਲ

Match Fixing: ਕ੍ਰਿਕਟ ਜਗਤ 'ਚ ਮੈਚ ਫਿਕਸਿੰਗ ਦਾ ਆਇਆ ਭੂਚਾਲ, ਇਨ੍ਹਾਂ 2 ਮਸ਼ਹੂਰ ਸ਼ਖਸ਼ੀਅਤਾਂ 'ਤੇ ਗੰਭੀਰ ਦੋਸ਼, ਅਸਥਾਈ ਤੌਰ 'ਤੇ ਸਸਪੈਂਡ...
ਕ੍ਰਿਕਟ ਜਗਤ 'ਚ ਮੈਚ ਫਿਕਸਿੰਗ ਦਾ ਆਇਆ ਭੂਚਾਲ, ਇਨ੍ਹਾਂ 2 ਮਸ਼ਹੂਰ ਸ਼ਖਸ਼ੀਅਤਾਂ 'ਤੇ ਗੰਭੀਰ ਦੋਸ਼, ਅਸਥਾਈ ਤੌਰ 'ਤੇ ਸਸਪੈਂਡ...
Team India Squad: ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਘਾਤਕ ਗੇਂਦਬਾਜ਼ ਨੂੰ ਟੀਮ ਵਿੱਚ ਜਗ੍ਹਾ ਮਿਲੀ, ਮੈਦਾਨ 'ਚ ਉਤਰਨਗੇ ਇਹ ਧਾਕੜ ਖਿਡਾਰੀ; ਜਾਣੋ...
ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਘਾਤਕ ਗੇਂਦਬਾਜ਼ ਨੂੰ ਟੀਮ ਵਿੱਚ ਜਗ੍ਹਾ ਮਿਲੀ, ਮੈਦਾਨ 'ਚ ਉਤਰਨਗੇ ਇਹ ਧਾਕੜ ਖਿਡਾਰੀ; ਜਾਣੋ...
IPL 2027 Auction Update: ਆਈਪੀਐਲ 2027 ਦੀ ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਜਾਣੋ ਕਿੱਥੇ ਹੋਵੇਗਾ ਆਕਸ਼ਨ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ

ਕੀ ਘੱਟ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ 19 ਸਤੰਬਰ ਦੀਆਂ ਕੀਮਤਾਂ

ਸਸਤਾ ਹੋ ਸਕਦਾ ਮੋਬਾਈਲ ਰਿਚਾਰਜ, ਘੱਟ ਜਾਣਗੀਆਂ ਕੀਮਤਾਂ! ਸਰਕਾਰ ਨੇ ਬਣਾ ਲਿਆ ਪਲਾਨ

ਕਾਂਗਰਸ 'ਚ ਸਿਆਸੀ ਭੂਚਾਲ, ਨੰਦੀਗ੍ਰਾਮ ਤੋਂ ਕਾਂਗਰਸੀ ਉਮੀਦਵਾਰ ਗ੍ਰਿਫਤਾਰ, ਕਿਉਂ ਲਿਆ ਹਿਰਾਸਤ 'ਚ? ਹੋਇਆ ਵੱਡਾ ਖੁਲਾਸਾ

ਅੱਜ 19 ਸਤੰਬਰ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਕਮਰਸ਼ੀਅਲ ਅਤੇ ਘਰੇਲੂ ਗੈਸ ਦੇ ਰੇਟ

ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਕੱਲ੍ਹ ਤੋਂ ਮੌਸਮ ਰਹੇਗਾ ਡ੍ਰਾਈ; ਸਵੇਰੇ-ਸ਼ਾਮ ਤਾਪਮਾਨ 'ਚ ਠੰਡਕ ਰਹੇਗੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਸਤੰਬਰ 2026

 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ

Embed widget