ਭਾਰਤ ਨੇ ਆਸਟ੍ਰੇਲੀਆ ਨੂੰ 469 ਦੌੜਾਂ ਦੇ ਸਕੋਰ 'ਤੇ ਆਲ ਆਊਟ ਕਰ ਦਿੱਤਾ। ਆਸਟ੍ਰੇਲੀਆ ਲਈ ਟ੍ਰੈਵਿਸ ਹੈੱਡ ਨੇ 163 ਦੌੜਾਂ ਬਣਾਈਆਂ। ਸਟੀਵ ਸਮਿਥ ਨੇ 121 ਦੌੜਾਂ ਬਣਾਈਆਂ। ਅਲੈਕਸ ਕੈਰੀ ਅਰਧ ਸੈਂਕੜਾ ਬਣਾਉਣ ਤੋਂ ਖੁੰਝ ਗਿਆ। ਉਸ ਨੇ 69 ਗੇਂਦਾਂ ਵਿੱਚ 48 ਦੌੜਾਂ ਬਣਾਈਆਂ। ਡੇਵਿਡ ਵਾਰਨਰ ਨੇ 43 ਦੌੜਾਂ ਦਾ ਯੋਗਦਾਨ ਪਾਇਆ। ਭਾਰਤ ਲਈ ਸਿਰਾਜ ਨੇ 4 ਵਿਕਟਾਂ ਲਈਆਂ। ਉਸ ਨੇ 28.3 ਓਵਰਾਂ ਵਿੱਚ 108 ਦੌੜਾਂ ਦਿੱਤੀਆਂ। ਸ਼ਮੀ ਨੇ 29 ਓਵਰਾਂ 'ਚ 122 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਸ਼ਾਰਦੁਲ ਠਾਕੁਰ ਨੇ ਵੀ 2 ਵਿਕਟਾਂ ਲਈਆਂ। ਜਡੇਜਾ ਨੂੰ ਸਫਲਤਾ ਮਿਲੀ।
Election Results 2024
(Source: ECI/ABP News/ABP Majha)
WTC Final 2023: ਟੀਮ ਇੰਡੀਆ ਨੇ ਆਸਟਰੇਲੀਆ ਨੂੰ 469 ਦੌੜਾਂ 'ਤੇ ਕੀਤਾ ਆਲ ਆਊਟ, ਮੋਹੰਮਦ ਸਿਰਾਜ ਨੇ ਲਏ 4 ਵਿਕਟ
ABP Sanjha
Updated at:
08 Jun 2023 06:51 PM (IST)
ਭਾਰਤ ਨੇ ਆਸਟ੍ਰੇਲੀਆ ਨੂੰ 469 ਦੌੜਾਂ ਦੇ ਸਕੋਰ 'ਤੇ ਆਲ ਆਊਟ ਕਰ ਦਿੱਤਾ। ਆਸਟ੍ਰੇਲੀਆ ਲਈ ਟ੍ਰੈਵਿਸ ਹੈੱਡ ਨੇ 163 ਦੌੜਾਂ ਬਣਾਈਆਂ। ਸਟੀਵ ਸਮਿਥ ਨੇ 121 ਦੌੜਾਂ ਬਣਾਈਆਂ। ਅਲੈਕਸ ਕੈਰੀ ਅਰਧ ਸੈਂਕੜਾ ਬਣਾਉਣ ਤੋਂ ਖੁੰਝ ਗਿਆ।
ਟੀਮ ਇੰਡੀਆ ਨੇ ਆਸਟਰੇਲੀਆ ਨੂੰ 469 ਦੌੜਾਂ 'ਤੇ ਕੀਤਾ ਆਲ ਆਊਟ, ਮੋਹੰਮਦ ਸਿਰਾਜ ਨੇ ਲਏ 4 ਵਿਕਟ