ਪੜਚੋਲ ਕਰੋ

ਟੀ-20 ਵਰਲਡ ਕੱਪ 2022 'ਤੇ ਕੋਰੋਨਾ ਦੀ ਮਾਰ, ਆਈਪੀਐਲ ਵੀ ਖਿਸਕੇਗਾ ਅੱਗੇ!

ਅਕਤੂਬਰ-ਨਵੰਬਰ ਦੀ ਇਸ ਖਾਲੀ ਪਈ ਵਿੰਡੋ ਵਿੱਚ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਹੋਣ ਦੀ ਸੰਭਾਵਨਾ ਹੈ। ਆਈਪੀਐਲ 29 ਮਾਰਚ ਤੋਂ ਹੋਣੀ ਸੀ, ਜੋ ਕੋਰੋਨਾ ਕਾਰਨ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਿਆ।

ਨਵੀਂ ਦਿੱਲੀ: ਇਸ ਸਾਲ ਆਸਟਰੇਲੀਆ ਵਿੱਚ ਟੀ-20 ਵਰਲਡ ਕੱਪ (T20 World Cup) ਕੋਰੋਨਵਾਇਰਸ (Coronavirus) ਕਾਰਨ 2022 ਤਕ ਮੁਲਤਵੀ ਕੀਤਾ ਜਾ ਸਕਦਾ ਹੈ। ਇਹ ਟੂਰਨਾਮੈਂਟ 18 ਅਕਤੂਬਰ ਤੋਂ 15 ਨਵੰਬਰ ਤੱਕ ਹੋਣਾ ਹੈ। ਇਹ ਫੈਸਲਾ ਕੱਲ੍ਹ ਹੋਣ ਵਾਲੀ ਆਈਸੀਸੀ ਦੀ ਬੋਰਡ ਕਾਨਫਰੰਸ-ਮੀਟਿੰਗ ਵਿੱਚ ਲਿਆ ਜਾ ਸਕਦਾ ਹੈ। ਆਈਸੀਸੀ ਬੋਰਡ ਦੇ ਇੱਕ ਮੈਂਬਰ ਨੇ ਨਿਊਜ਼ ਏਜੰਸੀ ਨੂੰ ਦੱਸਿਆ, “ਟੀ -20 ਵਿਸ਼ਵ ਕੱਪ ਮੁਲਤਵੀ ਕਰਨ ਦਾ ਫੈਸਲਾ ਵੀਰਵਾਰ ਨੂੰ ਬੋਰਡ ਦੀ ਬੈਠਕ ‘ਚ ਲਿਆ ਜਾ ਸਕਦਾ ਹੈ। ਇਸ ਦੀ ਹਰ ਸੰਭਾਵਨਾ ਹੈ। ਹਾਲਾਂਕਿ, ਇਹ ਨਹੀਂ ਕਿਹਾ ਜਾ ਸਕਦਾ ਕਿ ਇਸਦਾ ਰਸਮੀ ਐਲਾਨ ਕੀਤੀ ਜਾਏਗੀ ਜਾਂ ਨਹੀਂ। ਇਸ ਗੱਲ ਦੀ ਬਹੁਤ ਘੱਟ ਉਮੀਦ ਹੈ ਕਿ ਟੂਰਨਾਮੈਂਟ ਮਹਾਮਾਰੀ ਵਰਗੀ ਸਥਿਤੀ ਵਿਚ ਹੋਵੇਗਾ। ਮੈਨੂੰ ਨਹੀਂ ਲੱਗਦਾ ਕਿ ਆਈਸੀਸੀ ਜਾਂ ਕ੍ਰਿਕਟ ਆਸਟਰੇਲੀਆ ਟੂਰਨਾਮੈਂਟ ਕਰਨਾ ਚਾਹੇਗਾ।” ਕ੍ਰਿਕਟ ਆਸਟਰੇਲੀਆ (ਸੀਏ) ਦੇ ਮੁਖੀ ਕੇਵਿਨ ਰਾਬਰਟਸ ਨੇ ਕਿਹਾ ਕਿ ਕੋਰੋਨਾ ਵਿਚਾਲੇ 15 ਟੀਮਾਂ ਨੂੰ ਆਸਟਰੇਲੀਆ ਲਿਆਉਣਾ ਤੇ ਟੂਰਨਾਮੈਂਟ ਕਰਵਾਉਣਾ ਬਹੁਤ ਮੁਸ਼ਕਲ ਹੋਵੇਗਾ।
" ਫਿਲਹਾਲ ਇਸ ਬਾਰੇ ਕੁਝ ਸਾਫ ਨਹੀਂ ਕਿਹਾ ਜਾ ਸਕਦਾ ਪਰ ਚੀਜ਼ਾਂ ਹੌਲੀ-ਹੌਲੀ ਸੁਧਾਰ ਰਹੀਆਂ ਹਨ। ਤੁਹਾਨੂੰ ਨਹੀਂ ਪਤਾ ਕਿ ਭਵਿੱਖ ਵਿੱਚ ਕੀ ਹੋ ਸਕਦਾ ਹੈ ਤੇ ਕੀ ਨਹੀਂ। ਆਈਸੀਸੀ ਨੂੰ ਟੂਰਨਾਮੈਂਟ ਬਾਰੇ ਪੂਰੀ ਤਰ੍ਹਾਂ ਫੈਸਲਾ ਲੈਣਾ ਹੈ। "
-ਕੇਵਿਨ ਰਾਬਰਟਸ
ਇਸ ਦੇ ਨਾਲ ਹੀ ਬੀਸੀਸੀਆਈ ਹੁਣ ਆਈਪੀਐਲ ਫਾਰਮੈਟ ਨੂੰ ਛੋਟਾ ਕਰਕੇ 2009 ਵਾਂਗ 37 ਦਿਨ ਦਾ ਕਰ ਸਕਦਾ ਹੈ। ਆਈਪੀਐਲ ਸਾਲ 2009 ਦੀਆਂ ਲੋਕ ਸਭਾ ਚੋਣਾਂ ਦੇ ਕਾਰਨ ਦੱਖਣੀ ਅਫਰੀਕਾ ਵਿੱਚ ਖੇਡੀ ਗਈ ਸੀ। ਇਹ ਪੰਜ ਹਫ਼ਤਿਆਂ ਤੇ ਦੋ ਦਿਨਾਂ ਦੇ ਅੰਦਰ-ਅੰਦਰ ਹੋ ਗਿਆ ਸੀ। ਇਸ ਸਾਲ ਸਿਰਫ ਅਕਤੂਬਰ-ਨਵੰਬਰ ਦੀ ਵਿੰਡੋ ਅਨੁਸੂਚੀ ਦੇ ਹਿਸਾਬ ਨਾਲ ਆਈਪੀਐਲ ਲਈ ਸਰਬੋਤਮ ਹੈ ਕਿਉਂਕਿ ਇਸ ਸਮੇਂ ਦੌਰਾਨ ਟੀ-20 ਵਰਲਡ ਕੱਪ ਤੋਂ ਇਲਾਵਾ ਹੋਰ ਕੋਈ ਸੀਰੀਜ਼ ਨਹੀਂ। ਭਾਰਤ ਨੂੰ ਟੂਰਨਾਮੈਂਟ ਤੋਂ ਪਹਿਲਾਂ ਆਸਟਰੇਲੀਆ ਵਿਚ 3 ਟੀ-20 ਖੇਡਣੇ ਹਨ। ਵਿਸ਼ਵ ਕੱਪ ਤੋਂ ਬਾਅਦ ਆਸਟਰੇਲੀਆ ਵਿਚ ਨਵੰਬਰ-ਦਸੰਬਰ ਵਿੱਚ 4 ਟੈਸਟ ਤੇ 3 ਵਨਡੇ ਸੀਰੀਜ਼ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget