ਪੜਚੋਲ ਕਰੋ

ਭਾਰਤੀ ਟੀਮ ਦੀ ਅੱਜ ਅਫ਼ਗ਼ਾਨਿਸਤਾਨ ਨਾਲ ਹੋਏਗੀ ਟੱਕਰ

ਵਰਲਡ ਕੱਪ ‘ਚ ਅੱਜ ਭਾਰਤ ਦਾ ਮੁਕਾਬਲਾ ਅਫ਼ਗ਼ਾਨਿਸਤਾਨ ਨਾਲ ਹੋਵੇਗਾ। ਮੈਚ ਦੁਪਹਿਰ 3 ਵਜੇ ਤੋਂ ਸਾਉਥੇਂਪਟਨ ਦੇ ਹੈਂਪਸ਼ਾਇਰ ਬਾਉਲ ਮੈਦਾਨ ‘ਚ ਖੇਡਿਆ ਜਾਵੇਗਾ। ਟੂਰਨਾਮੈਂਟ ‘ਚ ਭਾਰਤੀ ਟੀਮ ਦਾ ਇਹ ਪੰਜਵਾਂ ਅਤੇ ਅਫ਼ਗ਼ਾਨਿਸਤਾਨ ਦਾ ਛੇਵਾਂ ਮੈਚ ਹੈ।

ਸਾਉਥੇਂਪਟਨ: ਵਰਲਡ ਕੱਪ ‘ਚ ਅੱਜ ਭਾਰਤ ਦਾ ਮੁਕਾਬਲਾ ਅਫ਼ਗ਼ਾਨਿਸਤਾਨ ਨਾਲ ਹੋਵੇਗਾ। ਮੈਚ ਦੁਪਹਿਰ 3 ਵਜੇ ਤੋਂ ਸਾਉਥੇਂਪਟਨ ਦੇ ਹੈਂਪਸ਼ਾਇਰ ਬਾਉਲ ਮੈਦਾਨ ‘ਚ ਖੇਡਿਆ ਜਾਵੇਗਾ। ਟੂਰਨਾਮੈਂਟ ‘ਚ ਭਾਰਤੀ ਟੀਮ ਦਾ ਇਹ ਪੰਜਵਾਂ ਅਤੇ ਅਫ਼ਗ਼ਾਨਿਸਤਾਨ ਦਾ ਛੇਵਾਂ ਮੈਚ ਹੈ। ਇਸ ਵਰਲਡ ਕੱਪ ‘ਚ ਭਾਰਤੀ ਟੀਮ ਅਜੇ ਤਕ ਇੱਕ ਵੀ ਮੈਚ ਨਹੀ ਹਾਰੀ, ਦੂਜੇ ਪਾਸੇ ਅਫ਼ਗ਼ਾਨਿਸਤਾਨ ਨੂੰ ਇੱਕ ਵੀ ਮੁਕਾਬਲੇ ‘ਚ ਜਿੱਤ ਹਾਸਲ ਨਹੀਂ ਹੋਈ। ਸਾਉਥੇਂਪਟਨ ‘ਚ ਸ਼ਨੀਵਾਰ ਨੂੰ ਬਾਰਸ਼ ਹੋਣ ਦੀ ਕੋਈ ਸੰਭਾਵਨ ਨਹੀਂ ਹੈ ਤੇ ਮੌਸਮ ਠੀਕ ਰਹੇਗਾ। ਦਿਨ ‘ਚ ਧੁੱਪ ਰਹਿਣ ਦੀ ਪੂਰੀ ਉਮੀਦ ਹੈ। ਹੈਂਪਸ਼ਾਇਰ ਬਾਉਲ ‘ਚ ਹੁਣ ਤਕ ਇਸ ਟੂਰਨਾਮੈਂਟ’ਚ ਦੋ ਮੈਚ ਖੇਡੇ ਹਨ ਜਿਸ ‘ਚ ਬਾਅਦ ‘ਚ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ ਜਿੱਤ ਹਾਸਲ ਕੀਤੀ ਹੈ। ਭਾਰਤੀ ਟੀਮ ਇਸ ਸਮੇਂ ਪੂਰੀ ਫਾਰਮ ‘ਚ ਹੈ। ਦੱਸ ਦੇਈਏ ਮੈਚ ‘ਚ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਦੇ ਬਾਹਰ ਹੋਣ ਤੋਂ ਬਾਅਦ ਟੀਮ ‘ਚ ਰਿਸ਼ਭ ਪੰਤ ਨੂੰ ਥਾਂ ਮਿਲੀ ਹੈ। ਜਿਸ ਨੂੰ ਅੱਜ ਵੱਡਾ ਮੌਕਾ ਮਿਲ ਸਕਦਾ ਹੈ। ਇਸ ਦੇ ਨਾਲ ਹੀ ਭੁਵਨੇਸ਼ਵਰ ਦੇ ਜ਼ਖ਼ਮੀ ਹੋਣ ਤੋਂ ਬਾਅਦ ਟੀਮ ‘ਚ ਮੁਹਮੰਦ ਸ਼ਮੀ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget