ਪੜਚੋਲ ਕਰੋ

Team India: ਇਸ ਦਿੱਗਜ ਨੂੰ ਬਣਾਇਆ ਜਾ ਸਕਦਾ ਟੀਮ ਇੰਡੀਆ ਦਾ ਉਪ ਕਪਤਾਨ

ਰੋਹਿਤ ਸ਼ਰਮਾ ਦੱਖਣੀ ਅਫਰੀਕਾ ਖਿਲਾਫ ਵਨਡੇ ਸੀਰੀਜ਼ ਤੋਂ ਪੱਕੇ ਤੌਰ 'ਤੇ ਟੀਮ ਇੰਡੀਆ ਦੀ ਕਪਤਾਨੀ ਸੰਭਾਲਣਗੇ। BCCI ਨੇ ਵਿਰਾਟ ਕੋਹਲੀ ਨੂੰ ਕਪਤਾਨੀ ਤੋਂ ਹਟਾ ਕੇ ਰੋਹਿਤ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ।

Team India ODI Vice Captain:  ਰੋਹਿਤ ਸ਼ਰਮਾ ਦੱਖਣੀ ਅਫਰੀਕਾ ਖਿਲਾਫ ਵਨਡੇ ਸੀਰੀਜ਼ ਤੋਂ ਪੱਕੇ ਤੌਰ 'ਤੇ ਟੀਮ ਇੰਡੀਆ ਦੀ ਕਪਤਾਨੀ ਸੰਭਾਲਣਗੇ। BCCI ਨੇ ਵਿਰਾਟ ਕੋਹਲੀ ਨੂੰ ਕਪਤਾਨੀ ਤੋਂ ਹਟਾ ਕੇ ਰੋਹਿਤ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ। ਬੋਰਡ ਦੇ ਇਸ ਫੈਸਲੇ ਨੂੰ ਲੈ ਕੇ ਕਾਫੀ ਵਿਵਾਦ ਖੜ੍ਹਾ ਹੋ ਗਿਆ ਹੈ। ਦੱਖਣੀ ਅਫ਼ਰੀਕਾ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦੀ ਚੋਣ ਅਜੇ ਬਾਕੀ ਹੈ। ਹੋ ਸਕਦਾ ਹੈ ਕਿ ਕੇਐਲ ਰਾਹੁਲ ਨੂੰ ਉਪ ਕਪਤਾਨੀ ਦੀ ਜ਼ਿੰਮੇਵਾਰੀ ਦਿੱਤੀ ਜਾਵੇ।

ਦੱਖਣੀ ਅਫਰੀਕਾ ਖਿਲਾਫ ਵਨਡੇ ਸੀਰੀਜ਼ ਲਈ ਟੀਮ ਦੀ ਚੋਣ ਅਗਲੇ ਕੁਝ ਦਿਨਾਂ 'ਚ ਹੋਣੀ ਹੈ ਅਤੇ ਰਾਹੁਲ ਨੂੰ ਉਪ ਕਪਤਾਨ ਦੀ ਜ਼ਿੰਮੇਵਾਰੀ ਮਿਲਣੀ ਯਕੀਨੀ ਹੈ। ਰਿਸ਼ਭ ਪੰਤ ਦਾ ਨਾਂ ਵੀ ਸਾਹਮਣੇ ਆ ਰਿਹਾ ਸੀ ਪਰ ਬੋਰਡ ਦੇ ਉੱਚ ਅਧਿਕਾਰੀਆਂ ਅਤੇ ਚੋਣਕਾਰਾਂ ਦਾ ਮੰਨਣਾ ਹੈ ਕਿ ਰਾਹੁਲ ਇਸ ਭੂਮਿਕਾ ਦੇ ਜ਼ਿਆਦਾ ਹੱਕਦਾਰ ਹਨ।

ਪੁਜਾਰਾ ਅਤੇ ਰਹਾਣੇ ਲਈ ਟੈਸਟ ਸੀਰੀਜ਼ ਅਹਿਮ ਹੋਵੇਗੀ
ਇਸ ਦੇ ਨਾਲ ਹੀ ਚੇਤੇਸ਼ਵਰ ਪੁਜਾਰਾ ਅਤੇ ਅਜਿੰਕਿਆ ਰਹਾਣੇ ਲਈ ਦੱਖਣੀ ਅਫਰੀਕਾ ਖਿਲਾਫ ਟੈਸਟ ਸੀਰੀਜ਼ ਕਾਫੀ ਅਹਿਮ ਹੋਣ ਵਾਲੀ ਹੈ ਕਿਉਂਕਿ ਦੋਵਾਂ ਖਿਡਾਰੀਆਂ ਦੀ ਜਗ੍ਹਾ ਦਾਅ 'ਤੇ ਲੱਗੀ ਹੋਈ ਹੈ। ਇਹ ਦੋਵੇਂ ਬੱਲੇਬਾਜ਼ ਕਈ ਮੈਚਾਂ ਤੋਂ ਫਲਾਪ ਰਹੇ ਹਨ। ਅਜਿਹਾ ਲੱਗ ਰਿਹਾ ਸੀ ਕਿ ਦੱਖਣੀ ਅਫਰੀਕਾ ਸੀਰੀਜ਼ ਲਈ ਰਹਾਣੇ ਨੂੰ ਟੀਮ 'ਚ ਮੌਕਾ ਨਹੀਂ ਦਿੱਤਾ ਜਾਵੇਗਾ। ਪਰ ਆਪਣੇ ਰਿਕਾਰਡ ਦੇ ਦਮ 'ਤੇ ਉਹ ਟੀਮ 'ਚ ਜਗ੍ਹਾ ਬਣਾਉਣ 'ਚ ਕਾਮਯਾਬ ਰਹੇ।

ਹੁਣ ਪੁਜਾਰਾ ਅਤੇ ਰਹਾਣੇ ਨੂੰ ਟੈਸਟ ਸੀਰੀਜ਼ ਦੇ ਤਿੰਨ ਮੈਚਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨਾ ਹੋਵੇਗਾ। ਕੋਚ ਰਾਹੁਲ ਦ੍ਰਾਵਿੜ ਵੀ ਦੋਵਾਂ ਖਿਡਾਰੀਆਂ ਨੂੰ ਨਿੱਜੀ ਤੌਰ 'ਤੇ ਪਸੰਦ ਕਰਦੇ ਹਨ ਅਤੇ ਮੰਨਿਆ ਜਾ ਰਿਹਾ ਹੈ ਕਿ ਰਾਹੁਲ ਦ੍ਰਾਵਿੜ ਵੀ ਦੱਖਣੀ ਅਫਰੀਕਾ ਪਹੁੰਚਦੇ ਹੀ ਨੈੱਟ 'ਤੇ ਇਨ੍ਹਾਂ ਦੋਵਾਂ ਖਿਡਾਰੀਆਂ ਨਾਲ ਕਾਫੀ ਸਮਾਂ ਬਿਤਾਉਣਗੇ।

ਹਾਲਾਂਕਿ ਅਜੇ ਇਹ ਤੈਅ ਨਹੀਂ ਹੋਇਆ ਹੈ ਕਿ ਰਹਾਣੇ ਨੂੰ ਪਲੇਇੰਗ 11 'ਚ ਮੌਕਾ ਮਿਲੇਗਾ ਜਾਂ ਨਹੀਂ ਕਿਉਂਕਿ ਜੇਕਰ ਭਾਰਤੀ ਟੀਮ 5 ਗੇਂਦਬਾਜ਼ਾਂ ਨਾਲ ਟੈਸਟ ਮੈਚ ਖੇਡਣ ਉਤਰਦੀ ਹੈ ਤਾਂ 6 ਬੱਲੇਬਾਜ਼ ਰਾਹੁਲ, ਰੋਹਿਤ, ਪੁਜਾਰਾ, ਵਿਰਾਟ, ਸ਼੍ਰੇਅਸ ਅਈਅਰ ਅਤੇ ਰਿਸ਼ਭ ਪੰਤ। ਰਹਾਣੇ ਨੂੰ ਪਲੇਇੰਗ ਇਲੈਵਨ ਵਿੱਚ ਉਦੋਂ ਹੀ ਮੌਕਾ ਦਿੱਤਾ ਜਾਵੇਗਾ ਜਦੋਂ ਟੀਮ ਇੰਡੀਆ 4 ਗੇਂਦਬਾਜ਼ਾਂ ਨਾਲ ਖੇਡਣ ਲਈ ਉਤਰੇਗੀ। 

ਟਾਪ ਹੈਡਲਾਈਨ

ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।
ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget