ਪੜਚੋਲ ਕਰੋ

ਟੈਸਟ ਕ੍ਰਿਕਟ ਦੇ ਇਤਿਹਾਸ 'ਚ ਟੀਮ ਇੰਡੀਆ ਦਾ ਸਭ ਤੋਂ ਖਰਾਬ ਪ੍ਰਦਰਸ਼ਨ, ਸਿਰਫ 36 ਦੌੜਾਂ ਤੇ ਹੋਈ All Out!

ਟੀਮ ਇੰਡੀਆ ਨੇ ਟੈਸਟ ਕ੍ਰਿਕਟ ਦੇ ਇਤਿਹਾਸ ਵਿਚ ਹੁਣ ਤੱਕ ਦਾ ਸਭ ਤੋਂ ਖਰਾਬ ਪ੍ਰਦਰਸ਼ਨ ਕੀਤਾ ਹੈ। ਐਡੀਲੇਡ ਵਿੱਚ ਆਸਟਰੇਲੀਆ ਖ਼ਿਲਾਫ਼ ਭਾਰਤੀ ਪਾਰੀ ਸਿਰਫ 36 ਦੌੜਾਂ ’ਤੇ ਖਤਮ ਹੋ ਗਈ।

IND vs AUS: ਟੀਮ ਇੰਡੀਆ ਨੇ ਟੈਸਟ ਕ੍ਰਿਕਟ ਦੇ ਇਤਿਹਾਸ ਵਿਚ ਹੁਣ ਤੱਕ ਦਾ ਸਭ ਤੋਂ ਖਰਾਬ ਪ੍ਰਦਰਸ਼ਨ ਕੀਤਾ ਹੈ। ਐਡੀਲੇਡ ਵਿੱਚ ਆਸਟਰੇਲੀਆ ਖ਼ਿਲਾਫ਼ ਭਾਰਤੀ ਪਾਰੀ ਸਿਰਫ 36 ਦੌੜਾਂ ’ਤੇ ਖਤਮ ਹੋ ਗਈ। ਇਹ ਟੈਸਟ ਕ੍ਰਿਕਟ ਦੇ ਇਤਿਹਾਸ 'ਚ ਟੀਮ ਇੰਡੀਆ ਦਾ ਸਭ ਤੋਂ ਘੱਟ ਸਕੋਰ ਹੈ। ਇਸ ਤੋਂ ਪਹਿਲਾਂ ਟੈਸਟ ਕ੍ਰਿਕਟ 'ਚ ਭਾਰਤ ਦਾ ਘੱਟੋ ਘੱਟ ਸਕੋਰ 42 ਦੌੜਾਂ ਸੀ। ਆਸਟਰੇਲੀਆ ਦੇ ਸਾਹਮਣੇ ਮੈਚ ਜਿੱਤਣ ਲਈ ਸਿਰਫ 90 ਦੌੜਾਂ ਦੀ ਚੁਣੌਤੀ ਹੈ। ਭਾਰਤੀ ਬੱਲੇਬਾਜ਼ਾਂ ਕਾਫੀ ਨਿਰਾਸ਼ ਕੀਤਾ। ਦੂਜੇ ਦਿਨ ਦਾ ਖੇਡ ਖ਼ਤਮ ਹੋਣ 'ਤੇ ਟੀਮ ਇੰਡੀਆ, ਜਿਸ ਨੇ 62 ਦੌੜਾਂ ਦੀ ਬੜ੍ਹਤ ਬਣਾਈ ਹੋਈ ਸੀ, ਨੇ ਅਜਿਹਾ ਸੁਪਨਾ ਵੀ ਨਹੀਂ ਵੇਖਿਆ ਹੋਏਗਾ ਕਿ ਤੀਜੇ ਦਿਨ ਅਜਿਹੀ ਬੁਰੀ ਸਥਿਤੀ ਹੋਣ ਵਾਲੀ ਹੈ। ਅੱਜ, ਐਡੀਲੇਡ ਵਿਚ ਆਸਟਰੇਲੀਆ ਖ਼ਿਲਾਫ਼ ਪਹਿਲੇ ਟੈਸਟ ਮੈਚ ਦੀ ਦੂਸਰੀ ਪਾਰੀ ਵਿੱਚ ਟੀਮ ਇੰਡੀਆ 36 ਦੌੜਾਂ ਬਣਾ ਕੇ ਹੀ ਆਊਟ ਹੋ ਗਈ। ਇਸ ਤੋਂ ਪਹਿਲਾਂ ਭਾਰਤ ਨੇ 1974 'ਚ ਲਾਰਡਜ਼ ਵਿਖੇ ਇੰਗਲੈਂਡ ਖਿਲਾਫ ਸਭ ਤੋਂ ਘੱਟ 42 ਦੌੜਾਂ ਬਣਾਈਆਂ ਸੀ। ਬ੍ਰਿਸਬੇਨ ਵਿਰੁੱਧ 1947 ਵਿੱਚ ਆਸਟਰੇਲੀਆ ਖ਼ਿਲਾਫ਼ 58 ਦੌੜਾਂ ਬਣਾਈਆਂ ਸੀ। 1952 ਵਿਚ ਵੀ ਭਾਰਤ ਨੇ ਮੈਨਚੇਸਟਰ ਵਿੱਚ ਇੰਗਲੈਂਡ ਖਿਲਾਫ ਸਿਰਫ 58 ਦੌੜਾਂ ਬਣਾਈਆਂ ਸੀ। ਇਸ ਦੇ ਜਵਾਬ ਵਿੱਚ ਆਸਟਰੇਲੀਆ ਦੇ ਜੋ ਬਰਨਜ਼ ਅਤੇ ਮੈਥਿਊ ਵੇਡ ਕ੍ਰੀਜ਼ 'ਤੇ ਹਨ। ਟੀਮ ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 244 ਦੌੜਾਂ ਬਣਾਈਆਂ। ਇਸ ਤੋਂ ਬਾਅਦ ਮੇਜ਼ਬਾਨ ਆਸਟਰੇਲੀਆ 191 ਦੌੜਾਂ 'ਤੇ ਢੇਰ ਹੋ ਗਈ।ਟੈਸਟ ਕ੍ਰਿਕਟ ਵਿਚ ਇਹ 96 ਸਾਲਾਂ ਬਾਅਦ ਦੇਖਿਆ ਗਿਆ ਜਦੋਂ ਟੀਮ ਦੇ ਕਿਸੇ ਬੱਲੇਬਾਜ਼ ਨੇ ਦਹੀ 10 ਦੇ ਅੰਕੜੇ ਨੂੰ ਵੀ ਨਹੀਂ ਛੂਹਿਆ। ਦੱਖਣੀ ਅਫਰੀਕਾ ਵਿੱਚ ਪਹਿਲੀ ਵਾਰ 1924 'ਚ ਬਰਮਿੰਘਮ 'ਚ ਇੰਗਲੈਂਡ ਖ਼ਿਲਾਫ਼ ਖੇਡੇ ਗਏ ਟੈਸਟ ਵਿਚ ਦੱਖਣੀ ਅਫਰੀਕਾ ਦਾ ਕੋਈ ਵੀ ਬੱਲੇਬਾਜ਼ 10 ਅੰਕ ਨੂੰ ਨਹੀਂ ਛੂਹ ਸਕਿਆ ਸੀ ਅਤੇ ਹੁਣ 96 ਸਾਲਾਂ ਬਾਅਦ, ਐਡੀਲੇਡ ਵਿੱਚ ਆਸਟਰੇਲੀਆ ਖਿਲਾਫ ਟੀਮ ਇੰਡੀਆ ਦੀ ਸਥਿਤੀ ਵੀ ਇਹੀ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ

ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ

ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...

Embed widget