ਪੜਚੋਲ ਕਰੋ

ਥਾਲਾ ਤੇ ਥਲਾਈਵਾ ਦੀ ਮੁਲਾਕਾਤ

ਚੇਨਈ - ਲੰਮੇ ਸਮੇਂ ਤਕ ਚੱਲੀ ਧੋਨੀ ਦੀ ਫਿਲਮ ਦੀ ਉਡੀਕ ਹੁਣ ਖਤਮ ਹੋਣ ਜਾ ਰਹੀ ਹੈ। ਹੁਣ ਕਪਤਾਨ ਕੂਲ ਦੇ ਜੀਵਨ 'ਤੇ ਆਧਾਰਿਤ ਫਿਲਮ 'ਐਮ.ਐਸ. ਧੋਨੀ - ਦੀ ਅਨਟੋਲਡ ਸਟੋਰੀ' ਬਹੁਤ ਜਲਦ ਵੱਡੇ ਪਰਦੇ 'ਤੇ ਹੋਵੇਗੀ। ਫਿਲਮ 'ਚ ਧੋਨੀ ਦਾ ਕਿਰਦਾਰ ਨਿਭਾ ਰਹੇ ਸੁਸ਼ਾਂਤ ਸਿੰਘ ਰਾਜਪੂਤ ਦੇ ਨਾਲ-ਨਾਲ ਟੀਮ ਇੰਡੀਆ ਦੇ ਕਪਤਾਨ ਕੂਲ ਮਹੇਂਦਰ ਸਿੰਘ ਧੋਨੀ ਵੀ ਆਪਣੀ ਫਿਲਮ ਦੇ ਪਰਮੋਸ਼ਨ 'ਚ ਜੁਟੇ ਹੋਏ ਹਨ। 
IMG_20160923_190946
 
ਸ਼ੁੱਕਰਵਾਰ ਨੂੰ ਧੋਨੀ ਅਤੇ ਸੁਸ਼ਾਂਤ ਸਿੰਘ ਰਾਜਪੂਤ ਇਸ ਫਿਲਮ ਦੀ ਪਰਮੋਸ਼ਨ ਲਈ ਚੇਨਈ ਪਹੁੰਚੇ ਸਨ। ਸਤਿਅਮ ਸਿਨੇਮਾ 'ਚ ਪਰਮੋਸ਼ਨ ਤੋਂ ਬਾਅਦ ਧੋਨੀ ਅਤੇ ਫਿਲਮ ਦੀ ਸਟਾਰ ਕਾਸਟ ਸੁਪਰਸਟਾਰ ਰਜਨੀਕਾਂਤ ਦੇ ਘਰ ਪਹੁੰਚੇ। ਧੋਨੀ ਨੇ ਰਜਨੀਕਾਂਤ ਨਾਲ ਮੁਲਾਕਾਤ ਕੀਤੀ ਅਤੇ ਦੋਨਾ ਨੇ ਇਕੱਠੇ ਕਾਫੀ ਸਮਾਂ ਫਿਲਮ ਅਤੇ ਕ੍ਰਿਕਟ ਬਾਰੇ ਗਲਬਾਤ ਕੀਤੀ। 
IMG_20160923_190944
 
ਕਪਤਾਨ ਧੋਨੀ ਨੂੰ ਉਨ੍ਹਾਂ ਦੇ ਫੈਨਸ ਥਾਲਾ (ਬਾਸ, ਸਰ) ਵੀ ਕਹਿੰਦੇ ਹਨ। ਅਤੇ ਰਜਨੀਕਾਂਤ ਨੂੰ ਉਨ੍ਹਾਂ ਦੇ ਫੈਨਸ ਥਲਾਈਵਾ (ਸੁਪਰ ਬਾਸ) ਕਹਿੰਦੇ ਹਨ। ਥਾਲਾ ਅਤੇ ਥਲਾਈਵਾ ਦੀ ਇਹ ਮੁਲਾਕਾਤ ਮਜ਼ੇਦਾਰ ਅਤੇ ਦਿਲਚਸਪ ਸੀ। ਦੋਨਾ ਦੀ ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਹਨ। 
IMG_20160923_190948
 
ਇਸ ਫਿਲਮ 'ਚ ਧੋਨੀ ਦਾ ਕਿਰਦਾਰ ਸੁਸ਼ਾਂਤ ਸਿੰਘ ਰਾਜਪੂਤ ਨਿਭਾ ਰਹੇ ਹਨ। ਫਿਲਮ 'ਚ ਅਨੁਪਮ ਖੇਰ ਅਤੇ ਕੀਆਰਾ ਅਡਵਾਨੀ ਵਰਗੇ ਕਲਾਕਾਰ ਵੀ ਮੁੱਖ ਭੂਮਿਕਾ 'ਚ ਨਜਰ ਆਉਣਗੇ। ਫਿਲਮ 'ਚ ਕੀਆਰਾ ਆਡਵਾਨੀ ਧੋਨੀ ਦੀ ਪਤਨੀ ਬਣਨ ਜਾ ਰਹੀ ਹੈ। ਫਿਲਮ 'ਐਮ.ਐਸ. ਧੋਨੀ : ਦ ਅਨਟੋਲਡ ਸਟੋਰੀ' ਨੀਰਜ ਪਾਂਡੇ ਦੇ ਨਿਰਦੇਸ਼ਨ 'ਚ ਬਣੀ ਹੈ। 

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget