ਪੜਚੋਲ ਕਰੋ

ਧੋਨੀ-ਰਜਨੀਕਾਂਤ ਦੀਆਂ ਤਸਵੀਰਾਂ ਵਾਇਰਲ

1/10
Disha Patani
Disha Patani
2/10
Disha Patani
Disha Patani
3/10
ਇਸ ਫਿਲਮ 'ਚ ਧੋਨੀ ਦਾ ਕਿਰਦਾਰ ਸੁਸ਼ਾਂਤ ਸਿੰਘ ਰਾਜਪੂਤ ਨਿਭਾ ਰਹੇ ਹਨ। ਫਿਲਮ 'ਚ ਅਨੁਪਮ ਖੇਰ ਅਤੇ ਕੀਆਰਾ ਅਡਵਾਨੀ ਵਰਗੇ ਕਲਾਕਾਰ ਵੀ ਮੁੱਖ ਭੂਮਿਕਾ 'ਚ ਨਜਰ ਆਉਣਗੇ। ਫਿਲਮ 'ਚ ਕੀਆਰਾ ਆਡਵਾਨੀ ਧੋਨੀ ਦੀ ਪਤਨੀ ਬਣਨ ਜਾ ਰਹੀ ਹੈ। ਫਿਲਮ 'ਐਮ.ਐਸ. ਧੋਨੀ : ਦ ਅਨਟੋਲਡ ਸਟੋਰੀ' ਨੀਰਜ ਪਾਂਡੇ ਦੇ ਨਿਰਦੇਸ਼ਨ 'ਚ ਬਣੀ ਹੈ।

4/10
ਕਪਤਾਨ ਧੋਨੀ ਨੂੰ ਉਨ੍ਹਾਂ ਦੇ ਫੈਨਸ ਥਾਲਾ (ਬਾਸ, ਸਰ) ਵੀ ਕਹਿੰਦੇ ਹਨ। ਅਤੇ ਰਜਨੀਕਾਂਤ ਨੂੰ ਉਨ੍ਹਾਂ ਦੇ ਫੈਨਸ ਥਲਾਈਵਾ (ਸੁਪਰ ਬਾਸ) ਕਹਿੰਦੇ ਹਨ। ਥਾਲਾ ਅਤੇ ਥਲਾਈਵਾ ਦੀ ਇਹ ਮੁਲਾਕਾਤ ਮਜ਼ੇਦਾਰ ਅਤੇ ਦਿਲਚਸਪ ਸੀ। ਦੋਨਾ ਦੀ ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਹਨ।

5/10
ਲੰਮੇ ਸਮੇਂ ਤਕ ਚੱਲੀ ਧੋਨੀ ਦੀ ਫਿਲਮ ਦੀ ਉਡੀਕ ਹੁਣ ਖਤਮ ਹੋਣ ਜਾ ਰਹੀ ਹੈ। ਹੁਣ ਕਪਤਾਨ ਕੂਲ ਦੇ ਜੀਵਨ 'ਤੇ ਆਧਾਰਿਤ ਫਿਲਮ 'ਐਮ.ਐਸ. ਧੋਨੀ - ਦੀ ਅਨਟੋਲਡ ਸਟੋਰੀ' ਬਹੁਤ ਜਲਦ ਵੱਡੇ ਪਰਦੇ 'ਤੇ ਹੋਵੇਗੀ। ਫਿਲਮ 'ਚ ਧੋਨੀ ਦਾ ਕਿਰਦਾਰ ਨਿਭਾ ਰਹੇ ਸੁਸ਼ਾਂਤ ਸਿੰਘ ਰਾਜਪੂਤ ਦੇ ਨਾਲ-ਨਾਲ ਟੀਮ ਇੰਡੀਆ ਦੇ ਕਪਤਾਨ ਕੂਲ ਮਹੇਂਦਰ ਸਿੰਘ ਧੋਨੀ ਵੀ ਆਪਣੀ ਫਿਲਮ ਦੇ ਪਰਮੋਸ਼ਨ 'ਚ ਜੁਟੇ ਹੋਏ ਹਨ।

6/10
ਸ਼ੁੱਕਰਵਾਰ ਨੂੰ ਧੋਨੀ ਅਤੇ ਸੁਸ਼ਾਂਤ ਸਿੰਘ ਰਾਜਪੂਤ ਇਸ ਫਿਲਮ ਦੀ ਪਰਮੋਸ਼ਨ ਲਈ ਚੇਨਈ ਪਹੁੰਚੇ ਸਨ। ਸਤਿਅਮ ਸਿਨੇਮਾ 'ਚ ਪਰਮੋਸ਼ਨ ਤੋਂ ਬਾਅਦ ਧੋਨੀ ਅਤੇ ਫਿਲਮ ਦੀ ਸਟਾਰ ਕਾਸਟ ਸੁਪਰਸਟਾਰ ਰਜਨੀਕਾਂਤ ਦੇ ਘਰ ਪਹੁੰਚੇ। ਧੋਨੀ ਨੇ ਰਜਨੀਕਾਂਤ ਨਾਲ ਮੁਲਾਕਾਤ ਕੀਤੀ ਅਤੇ ਦੋਨਾ ਨੇ ਇਕੱਠੇ ਕਾਫੀ ਸਮਾਂ ਫਿਲਮ ਅਤੇ ਕ੍ਰਿਕਟ ਬਾਰੇ ਗਲਬਾਤ ਕੀਤੀ।

7/10
Disha Patani
Disha Patani
8/10
Disha Patani
Disha Patani
9/10
10/10
Kiara Advani
Kiara Advani
Sponsored Links by Taboola

ਟਾਪ ਹੈਡਲਾਈਨ

ਨਿਊਜ਼ੀਲੈਂਡ ਨੂੰ ਲੱਗਿਆ 440 ਵੋਲਟ ਦਾ ਝਟਕਾ, ਦਿੱਗਜ ਆਲਰਾਊਂਡਰ ਟੀਮ ਤੋਂ ਹੋਇਆ ਬਾਹਰ; ਜਾਣੋ ਕਿਉਂ

ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?

India vs New Zealand :  7 ਸਾਲ ਬਾਅਦ ਭਾਰਤ ਨੇ ਨਿਊਜ਼ੀਲੈਂਡ 'ਚ ਜਿੱਤੀ ਵਨਡੇ ਸੀਰੀਜ਼, ਗੇਂਦਬਾਜ਼ਾਂ ਨੇ ਪਲਟੀ ਹਾਰੀ ਹੋਈ ਬਾਜ਼ੀ

ਵਿਰਾਟ-ਰੋਹਿਤ ਸਭ ਨੇ ਦਿੱਤਾ ਧੋਖਾ, ਟੀਮ ਇੰਡੀਆ ਨੂੰ ਮਿਲੀ ODI 'ਚ ਦੌੜਾਂ ਦੀ ਦੂਜੀ ਸਭ ਤੋਂ ਵੱਡੀ ਹਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ

Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026

Embed widget