ਪੜਚੋਲ ਕਰੋ

ਸਟੀਵ ਸਮਿਥ ਨੇ 'ਸੂਪਰਮੈਨ' ਬਣ ਕੀਤੀ ਫੀਲਡਿੰਗ, ਹੁਣ ਹੋ ਰਹੀ ਖੂਬ ਚਰਚਾ, ਵੇਖੋ ਵੀਡੀਓ

ਸਮਿਥ ਅਕਸਰ ਆਪਣੀ ਬੱਲੇਬਾਜ਼ੀ ਲਈ ਸੁਰਖੀਆਂ 'ਚ ਰਹਿੰਦੇ ਹਨ ਪਰ ਇਸ ਵਾਰ ਸਮਿਥ ਦੇ ਸੁਰਖੀਆਂ 'ਚ ਆਉਣ ਦਾ ਕਾਰਨ ਉਸ ਦੀ ਫੀਲਡਿੰਗ ਹੈ।

ਨਵੀਂ ਦਿੱਲੀ: ਸਾਊਥ ਅਫਰੀਕਾ ਖਿਲਾਫ ਦੂਜੇ ਟੀ-20 'ਚ ਅਸਟ੍ਰੇਲੀਆ ਨੂੰ 12 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਸਾਊਥ ਅਫਰੀਕਾ ਦੀ ਟੀਮ ਨੇ ਇਸ ਜਿੱਤ ਦੇ ਨਾਲ ਤਿੰਨ ਮੈਚਾਂ ਦੀ ਸੀਰੀਜ਼ 'ਚ ਇੱਕ-ਇੱਕ ਨਾਲ ਬਰਾਬਰੀ ਕਰ ਲਈ ਹੈ। ਜਦਕਿ ਹਾਰ ਤੋਂ ਬਾਅਦ ਵੀ ਸਟੀਵ ਸਮਿਥ ਚਰਚਾ 'ਚ ਹਨ। ਉਨ੍ਹਾਂ ਦੇ ਸੁਰਖੀਆਂ ਦਾ ਕਾਰਨ ਉਸ ਵੱਲੋਂ ਕੀਤੀ ਫੀਲਡਿੰਗ ਹੈ। ਦੱਸ ਦਈਏ ਕਿ ਸਮਿਥ ਨੇ ਛੇਵੇਂ ਓਵਰ ਦੀ ਦੂਜੀ ਗੇਂਦ 'ਤੇ ਟੀਮ ਦੇ ਲਈ ਪੰਜ ਦੌੜਾਂ ਬਚਾਈਆਂ। ਡੀ ਕੌਕ ਨੇ ਇਸ ਬਾਲ 'ਤੇ ਜ਼ਬਰਦਸਤ ਸ਼ੌਟ ਮਾਰਿਆ ਪਰ ਬਾਉਂਡਰੀ 'ਤੇ ਖੜ੍ਹੇ ਸਮਿਥ ਨੇ ਹਵਾ 'ਚ ਛਾਲ ਮਾਰ ਬਾਲ ਨੂੰ ਬਾਉਂਡਰੀ ਤੋਂ ਪਾਰ ਜਾਣ ਤੋਂ ਰੋਕ ਲਿਆ। ਇਸ ਤੋਂ ਬਾਅਦ ਕੌਕ ਇੱਕ ਦੌੜ ਹੀ ਲੈ ਸਕੇ। ਡੀ ਕੌਕ ਨੇ ਇਸ ਮੈਚ 'ਚ ਕਪਤਾਨੀ ਪਾਰੀ ਖੇਡਦੇ ਹੋਏ 70 ਦੌੜਾਂ ਬਣਾਈਆਂ। ਦੱਸ ਦਈਏ ਕਿ ਆਸਟ੍ਰੇਲੀਆ ਤੇ ਦੱਖਣੀ ਅਫਰੀਕਾ 'ਚ ਹੁਣ ਸੀਰੀਜ਼ ਦਾ ਫੈਸਲਾ 26 ਫਰਵਰੀ ਨੂੰ ਹੋਣ ਵਾਲੇ ਮੈਚ 'ਚ ਹੋਵੇਗਾ। ਫਿਲਹਾਲ ਦੋਵੇਂ ਟੀਮਾਂ ਇੱਕ-ਇੱਕ ਦੀ ਬਰਾਬਰੀ 'ਤੇ ਹਨ।

ਟਾਪ ਹੈਡਲਾਈਨ

ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।
ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।
ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ
ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ
ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?
ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?
ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।
ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget