ਪੜਚੋਲ ਕਰੋ

World Police Games : ਜਲੰਧਰ ਦੇ ਮੁੰਡੇ ਨੂੰ ਕੈਨੇਡਾ ਚ ਤੋੜ ਦਿੱਤੇ ਸਾਰੇ ਰਿਕਾਰਡ, ਪਿੰਡ ਪਹੁੰਚਣ ਤੇ ਹੋਇਆ ਜ਼ਬਰਦਸਤ ਸਵਾਗਤ

Jalandhar ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਜ਼ਮੀਨੀ ਪੱਧਰ ਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਨਵੀਂ ਖੇਡ ....

World Police Games  in Canada - ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਜ਼ਮੀਨੀ ਪੱਧਰ ਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਨਵੀਂ ਖੇਡ ਨੀਤੀ ਲਾਗੂ ਕਰ ਦਿੱਤੀ ਗਈ ਹੈ ।

ਉਨਾਂ ਕਿਹਾ ਕਿ ਇਸ ਨੀਤੀ ਨਾਲ ਨਾ ਸਿਰਫ ਉੱਭਰਦੇ ਖਿਡਾਰੀਆਂ ਦੇ ਹੁਨਰ ਨੂੰ ਤਰਾਸ਼ਕੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ ਸਗੋਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾ ਸਕੇਗਾ ।

ਅੱਜ ਇੱਥੇ ਪਿੰਡ ਚਮਿਆਰਾ ਵਿਖੇ ਵਿਸ਼ਵ ਪੁਲਿਸ ਖੇਡਾਂ 2023 ਵਿਨੀਪੈਗ (ਕਨੇਡਾ )ਦੇ ਵਿੱਚ 400 ਮੀਟਰ ਦੀ ਦੌੜ ਵਿੱਚ ਸੋਨੇ ਦੇ ਤਗ਼ਮਾ ਜਿੱਤਣ ਵਾਲੇ ਅਥਲੀਟ ਸੰਦੀਪ ਦਾ ਸਨਮਾਨ ਕਰਨ ਸਬੰਧੀ ਹੋਏ ਸਮਾਗਮ ਵਿੱਚ ਉਨਾਂ ਕਿਹਾ ਕਿ ਸੰਦੀਪ ਨੇ ਨਾ ਸਿਰਫ ਜਲੰਧਰ ਸਗੋਂ ਪੂਰੇ ਪੰਜਾਬ ਦਾ ਨਾਮ ਕੌਮਾਂਤਰੀ ਪੱਧਰ ਉੱਪਰ ਰੌਸ਼ਨ ਕੀਤਾ ਹੈ ।

ਉਨਾਂ ਕਿਹਾ ਕਿ ਉਹ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨਾਲ ਨਿੱਜੀ ਤੌਰ ਤੇ ਗੱਲਬਾਤ ਕਰਕੇ ਸੰਦੀਪ ਲਈ ਕੌਮਾਂਤਰੀ ਪੱਧਰ ਦੀ ਸਿਖਲਾਈ , ਕੋਚਿੰਗ ਦੇ ਪ੍ਰਬੰਧ ਕਰਨਗੇ ਤਾਂ ਜੋ ਉਹ ਆਪਣੀ ਖੇਡ ਨਾਲ ਹੋਰ ਪ੍ਰਾਪਤੀਆਂ ਕਰ ਸਕੇ । ਉਨਾਂ ਸੰਦੀਪ ਦੀ ਹੌਸਲਾ ਅਫਜਾਈ ਲਈ ਆਪਣੀ ਤਨਖਾਹ ਵਿੱਚੋਂ 21 ਹਜ਼ਾਰ ਰੁਪੈ ਵੀ ਦੇਣ ਦਾ ਐਲਾਨ ਕੀਤਾ ।

ਦੱਸਣਯੋਗ ਹੈ ਕਿ ਵਿੰਨੀਪੈਗ (ਕੈਨੇਡਾ) ਵਿਖੇ ਹੋਈਆਂ ਵਿਸ਼ਵ ਪੁਲਿਸ ਖੇਡਾਂ ਵਿੱਚ ਭਾਰਤੀ ਪੁਲਿਸ ਖੇਡਾਂ ਦੀ ਟੀਮ ਨੇ ਬਿਹਤਰ ਪ੍ਰਦਰਸ਼ਨ ਦਿਖਾਇਆ ਜਿਸ ਵਿੱਚ ਪੰਜਾਬ ਪੁਲਿਸ ਦੇ 18 ਮੈਂਬਰੀ ਖਿਡਾਰੀ ਦਲ ਨੇ ਕੁੱਲ 42 ਮੈਡਲ ਜਿੱਤ ਕੇ ਅਹਿਮ ਯੋਗਦਾਨ ਪਾਇਆ। ਪੰਜਾਬ ਪੁਲਿਸ ਦੇ ਖਿਡਾਰੀਆਂ ਨੇ 27 ਸੋਨੇ, 10 ਚਾਂਦੀ ਤੇ 5 ਕਾਂਸੀ ਦੇ ਮੈਡਲ ਜਿੱਤੇ ਹਨ ।

ਕੈਬਨਿਟ ਮੰਤਰੀ ਨੇ ਕਿਹਾ ਕਿ ਨਵੀਂ ਖੇਡ ਨੀਤੀ ਤਹਿਤ ਪਿੰਡ ਪੱਧਰ ਤੋਂ ਖੇਡ ਨਰਸਰੀਆਂ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ ਜਿਸ ਲਈ ਕੋਚਾਂ ਦੀ ਗਿਣਤੀ 309 ਤੋਂ ਵਧਾ ਕੇ 2360 ਕਰਨ ਦਾ ਫੈਸਲਾ ਲਿਆ ਗਿਆ ਹੈ । ਉਨਾਂ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਸਕੀਮ ਤਹਿਤ ਮੈਡਲ ਜੇਤੂਆਂ ਨੂੰ 16000 ਤੇ 12000 ਰੁਪਏ ਮਹੀਨਾ ਵਜ਼ੀਫਾ ਮਿਲੇਗਾ ਜਦਕਿ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਤਿਆਰੀ ਲਈ 15 ਲੱਖ ਰੁਪਏ ਤੱਕ ਰਾਸ਼ੀ ਮਿਲੇਗੀ ।

ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬੇ ਦੇ ਹਰ ਪਿੰਡ ਵਿੱਚ ਖੇਡ ਨਰਸਰੀ ਬਣਾਉਣ ਤੋਂ ਲੈ ਕੇ ਸਟੇਟ ਪੱਧਰ ਦੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸੈਂਟਰ ਬਣਨਗੇ। ਸਾਰੇ ਉਮਰ ਵਰਗਾਂ ਤੇ ਫਿਜ਼ੀਕਲ ਫਿਟਨੈਸ ਨੂੰ ਧਿਆਨ ਵਿੱਚ ਰੱਖਦਿਆਂ ਪਿੰਡ ਪੱਧਰ ਉਤੇ ਸਥਾਨਕ ਲੋੜਾਂ ਨੂੰ ਦੇਖਦਿਆਂ ਖੇਡ ਮੈਦਾਨ ਸਥਾਪਤ ਕੀਤੇ ਜਾਣਗੇ।

ਕੌਮੀ ਪੱਧਰ ਦੇ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਲਈ ਹਰ ਜ਼ਿਲੇ ਵਿੱਚ 200 ਖਿਡਾਰੀਆਂ ਦੇ ਸਪੋਰਟਸ ਹੋਸਟਲਾਂ ਵਾਲਾ ਖੇਡ ਢਾਂਚਾ ਉਸਾਰਿਆ ਜਾਣਾ ਹੈ। ਉਨਾਂ ਇਹ ਵੀ ਕਿਹਾ ਕਿ ਜਲੰਧਰ ਵਿਚ ਖੇਡਾਂ ਲਈ ਬੁਨਿਆਦੀ ਢਾਂਚੇ ਨੂੰ ਸਟੇਟ ਪੱਧਰ ਤੱਕ ਅੱਪਗ੍ਰੇਡ ਕੀਤਾ ਜਾਵੇਗਾ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Advertisement
ABP Premium

ਵੀਡੀਓਜ਼

ਬਾਰਬੀ ਡੌਲ ਬਣੀ ਸੋਨਮ ਬਾਜਵਾ , ਵੇਖ ਕੇ ਉੱਡ ਜਾਣਗੇ ਤੁਹਾਡੇ ਹੋਸ਼ਫੈਨ ਨੇ ਮੀਕਾ ਸਿੰਘ ਤੇ ਲੁਟਾਈ ਕਰੋੜਾਂ ਦੇ ਦੌਲਤ , ਹੈਰਾਨ ਕਰੇਗਾ ਵੀਡੀਓBigg Boss 18 ਦਾ ਕਲੇਸ਼ ਹਾਥਾਪਾਈ ਤੇ ਉਤਰਿਆਵਾਮਿਕਾ ਗੱਬੀ ਗੱਡ ਰਹੀ ਬੋਲੀਵੁਡ ਚ ਝੰਡੇ , ਕਮਾਲ ਕਰ ਗਈ ਪੰਜਾਬੀ ਕੁੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Embed widget