ਪੜਚੋਲ ਕਰੋ

ਮੈਡਲ ਜਿੱਤਣ ਤੋਂ ਬਾਅਦ ਲਈ ਸੈਲਫੀ, ਮੌਤ ਦੀ ਸਜ਼ਾ ਲਈ ਹੋਵੇਗੀ ਵਤਨ ਵਾਪਸੀ ?

1/14
ਇਸ ਸੈਲਫੀ 'ਚ ਹੌਂਗ ਯੂ ਜੁੰਗ ਅਤੇ ਲੀ ਯੂ ਲੂ ਇਕੱਠੇ ਵਿਖਾਈ ਦੇ ਰਹੀਆਂ ਹਨ। ਪਰ ਹੁਣ ਇਹ ਸੈਲਫੀ ਹੌਂਗ ਯੂ ਜੁੰਗ ਦੇ ਲਈ ਮੁਸੀਬਤ ਬਣ ਗਈ ਹੈ।

2/14
ਦੀਪਾ ਕਰਮਾਕਰ ਨਾਲ ਵਾਲਟ ਈਵੈਂਟ ਦੇ ਫਾਈਨਲ 'ਚ ਹਿੱਸਾ ਲੈਣ ਵਾਲੀ ਮਹਿਲਾ ਜਿਮਨਾਸਟ ਲਈ ਓਲੰਪਿਕਸ 'ਚ ਈਵੈਂਟ ਤੋਂ ਬਾਅਦ ਸੈਲਫੀ ਲੈਣਾ ਹੁਣ ਜਾਨਲੇਵਾ ਸਾਬਿਤ ਹੋ ਸਕਦਾ ਹੈ।

3/14
ਦਰਅਸਲ ਨਾਰਥ ਕੋਰੀਆ ਦੀ ਅਥਲੀਟ ਹੌਂਗ ਯੂ ਜੁੰਗ ਅਤੇ ਸਾਊਥ ਕੋਰੀਆ ਦੀ ਲੀ ਯੂ ਲੂ ਦੀ ਸੈਲਫੀ ਇਨ੍ਹੀਂ ਦਿਨੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

4/14
ਖਬਰਾਂ ਅਨੁਸਾਰ ਇਸ ਸੈਲਫੀ ਕਾਰਨ ਹੌਂਗ ਯੂ ਜੁੰਗ ਨੂੰ ਵਤਨ ਪਰਤਦੇ ਹੀ ਮੌਤ ਦੀ ਸਜ਼ਾ ਸੁਣਾਈ ਜਾ ਸਕਦੀ ਹੈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੋਂ ਹੀ ਨਾਰਥ ਕੋਰੀਆ ਟੀਮ 'ਚ ਖਲਬਲੀ ਮੱਚ ਗਈ ਹੈ। ਹੌਂਗ ਯੂ ਜੁੰਗ ਨਾਰਥ ਕੋਰੀਆ ਦੀ ਪਹਿਲੀ ਮਹਿਲਾ ਜਿਮਨਾਸਟ ਹੈ ਜਿਸਨੇ ਓਲੰਪਿਕਸ 'ਚ ਮੈਡਲ ਜਿੱਤਿਆ ਹੈ।

5/14
ਹੌਂਗ ਨੇ ਬੀਜਿੰਗ ਓਲੰਪਿਕਸ 'ਚ ਵਾਲਟ ਈਵੈਂਟ 'ਚ ਗੋਲਡ ਮੈਡਲ ਜਿੱਤਿਆ ਸੀ। ਹਾਲਾਂਕਿ ਇਸ ਵਾਰ ਓਲੰਪਿਕਸ 'ਚ ਹੌਂਗ ਯੂ ਜੁੰਗ ਆਪਣਾ ਕਮਾਲ ਨਹੀਂ ਦੋਹਰਾ ਸਕੀ।

6/14
ਹੌਂਗ ਨੇ ਉਸੇ ਈਵੈਂਟ ਦਾ ਫਾਈਨਲ ਖੇਡਿਆ ਜਿਸ 'ਚ ਦੀਪਾ ਕਰਮਾਕਰ ਭਾਰਤ ਦੀ ਦਾਵੇਦਾਰੀ ਪੇਸ਼ ਕਰ ਰਹੀ ਸੀ। ਇਸ ਈਵੈਂਟ 'ਚ ਹੌਂਗ 6ਵੇਂ ਸਥਾਨ 'ਤੇ ਰਹੀ।

7/14
8/14
ਸਾਊਥ ਕੋਰੀਆ ਅਤੇ ਨਾਰਥ ਕੋਰੀਆ ਵਿਚਾਲੇ ਸੰਬੰਧ ਬੇਹਦ ਖਰਾਬ ਹਨ ਅਤੇ ਦੋਨੇ ਦੇਸ਼ਾਂ ਵਿਚਾਲੇ ਜੰਗ ਜੇਹੇ ਹਾਲਾਤ ਬਣੇ ਰਹਿੰਦੇ ਹਨ। ਅਜਿਹੇ 'ਚ ਹੌਂਗ ਯੂ ਜੁੰਗ ਅਤੇ ਲੀ ਯੂ ਲੂ ਦੀ ਸੈਲਫੀ ਆਉਣਾ ਨਾਰਥ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਨੂੰ ਨਾਗਵਾਰ ਗੁਜਰ ਸਕਦੀ ਹੈ।

9/14
10/14
11/14
ਕਿਮ ਜੌਂਗ ਦੀ ਬੇਰਹਿਮੀ ਦੇ ਕਿੱਸੇ ਦੁਨੀਆ ਭਰ ਚ ਮਸ਼ਹੂਰ ਹਨ ਅਤੇ ਉਹ ਇੱਕ ਅਜਿਹਾ ਤਾਨਾਸ਼ਾਹ ਹੈ ਜਿਸਦੇ ਬਾਰੇ ਕਿਹਾ ਜਾਂਦਾ ਹੈ ਕਿ ਉਹ ਕਦੀ ਵੀ ਕਿਸੇ ਨੂੰ ਵੀ ਮੌਤ ਦੀ ਸਜਾ ਸੁਣਾ ਸਕਦਾ ਹੈ।

12/14
 ਇਹ ਵੀ ਕਿਹਾ ਜਾਂਦਾ ਹੈ ਕਿ ਓਹ ਆਪਣੇ ਕਰੀਬੀਆਂ ਨੂੰ ਵੀ ਨਹੀਂ ਬਖਸ਼ਦਾ। ਅਜਿਹੇ 'ਚ ਹੁਣ ਹੌਂਗ ਯੂ ਜੁੰਗ ਬਾਰੇ ਇਹ ਤਾਨਾਸ਼ਾਹ ਕੀ ਫੈਸਲਾ ਲੈਂਦਾ ਹੈ, ਇਹ ਸੋਚ ਕੇ ਇਸ ਖਿਡਾਰਨ ਦੇ ਨਾਲ-ਨਾਲ ਸਾਰੇ ਖੇਡ ਪ੍ਰਸ਼ੰਸਕ ਵੀ ਪਰੇਸ਼ਾਨ ਹਨ।

13/14
14/14
Sponsored Links by Taboola

ਟਾਪ ਹੈਡਲਾਈਨ

18 ਸਾਲ ਬਾਅਦ ਇਸ ਖਿਡਾਰੀ ਨੇ ਛੱਡਿਆ CSK ਦਾ ਸਾਥ, ਮੱਚੀ ਖਲਬਲੀ

Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਭਾਰਤੀ ਟੀਮ ਦੀ ਪਲੇਇੰਗ 11 'ਚ ਹੋਣਗੇ ਵੱਡੇ ਬਦਲਾਅ, ਕਦੋਂ, ਕਿੱਥੇ ਅਤੇ ਕਿੰਨੇ ਵਜੇ ਖੇਡੇ ਜਾਣਗੇ ਮੁਕਾਬਲੇ; ਜਾਣੋ ਪੂਰੀ ਡਿਟੇਲ

SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ

Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ

ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

Embed widget