ਪੜਚੋਲ ਕਰੋ

The Great Khali ਦੂਜੀ ਵਾਰ ਬਣੇ ਪਿਤਾ, WWE ਦਿੱਗਜ ਨੇ ਦਿਖਾਈ ਨਵਜੰਮੇ ਪੁੱਤਰ ਦੀ ਝਲਕ

The Great Khali Became Father: ਡਬਲਯੂਡਬਲਯੂਈ ਦੇ ਦਿੱਗਜ ਦਿ ਗ੍ਰੇਟ ਖਲੀ ਦੇ ਘਰ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਸੋਸ਼ਲ ਮੀਡੀਆ ਉੱਪਰ ਦਿ ਗ੍ਰੇਟ ਖਲੀ ਦੀ ਇੱਕ ਨਵਜੰਮੇ ਬੱਚੇ ਨਾਲ ਤਸਵੀਰਾਂ ਅਤੇ ਵੀਡੀਓ

The Great Khali Became Father: ਡਬਲਯੂਡਬਲਯੂਈ ਦੇ ਦਿੱਗਜ ਦਿ ਗ੍ਰੇਟ ਖਲੀ ਦੇ ਘਰ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਸੋਸ਼ਲ ਮੀਡੀਆ ਉੱਪਰ ਦਿ ਗ੍ਰੇਟ ਖਲੀ ਦੀ ਇੱਕ ਨਵਜੰਮੇ ਬੱਚੇ ਨਾਲ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੀ ਹੈ। ਇਨ੍ਹਾਂ ਤਸਵੀਰਾਂ ਅਤੇ ਵੀਡੀਓ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਇੱਕ ਵੀਡੀਓ harfpunjabtv ਇੰਸਟਾਗ੍ਰਾਮ ਹੈਂਡਲ ਉੱਪਰ ਸਾਂਝੀ ਕੀਤੀ ਗਈ ਹੈ। ਜਿਸ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਵਿੱਚ ਗ੍ਰੇਟ ਖਲੀ ਦੇ ਘਰ ਮੁੰਡੇ ਨੇ ਲਿਆ ਜਨਮ, ਬਣੇ ਪਿਤਾ, ਦਓ ਜੀ ਖਲੀ ਨੂੰ ਵਧਾਈਆਂ ਲਿਖਿਆ ਗਿਆ ਹੈ।

View this post on Instagram
 
A post shared by Harf Punjab Tv (@harfpunjabtv)

ਹਾਲਾਂਕਿ ਦਿ ਗ੍ਰੇਟ ਖਲੀ ਵੱਲੋਂ ਇਸਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਨਹੀਂ ਕੀਤੀ ਗਈ ਹੈ। ਰੈਸਲਰ ਦੇ ਵੀਡੀਓ ਅਤੇ ਤਸਵੀਰਾਂ ਲਗਾਤਾਰ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੇ ਹਨ। 

ਡਬਲਯੂਡਬਲਯੂਈ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣ ਵਾਲੇ ਦਲੀਪ ਰਾਣਾ ਉਰਫ਼ ਦਿ ਗੇਟ ਖਲੀ ਵੀਡੀਓ ਵਿੱਚ ਨਵਜੰਮੇ ਬੱਚੇ ਨਾਲ ਲਾਡ-ਲੜਾਉਂਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਵਿੱਚ ਖੱਲੀ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਠੀਕ ਹੋ ਜਾ ਜਲਦੀ-ਜਲਦੀ ਹੈ ਨਾਂ...ਤੁਸੀ ਵੀ ਵੇਖੋ ਇਹ ਖਾਸ ਵੀਡੀਓ...

ਦੱਸ ਦੇਈਏ ਕਿ ਦਿ ਗ੍ਰੇਟ ਖਲੀ ਦੀ ਪਹਿਲਾਂ ਇੱਕ ਬੇਟੀ ਹੈ। ਖਲੀ ਨੇ ਆਪਣੀ ਬੇਟੀ ਨੂੰ ਅਨਮੋਲ ਹੀਰਾ ਕਹਿ ਕੇ ਖੁਸ਼ੀ ਜ਼ਾਹਰ ਕੀਤੀ ਸੀ। ਹੈਵੀਵੇਟ ਚੈਂਪੀਅਨ ਖਲੀ ਦੇ ਜੱਦੀ ਘਰ ਧੀਰਾਣਾ ਤੋਂ ਮਿਲੀ ਜਾਣਕਾਰੀ ਮੁਤਾਬਕ ਖਲੀ ਦੀ ਪਤਨੀ ਹਰਪਿੰਦਰ ਕੌਰ ਨੇ ਅਮਰੀਕਾ ਦੇ ਮੈਟਰਨਿਟੀ ਹੋਮ 'ਚ ਬੱਚੀ ਨੂੰ ਜਨਮ ਦਿੱਤਾ ਸੀ। ਦੱਸ ਦੇਈਏ ਕਿ ਗ੍ਰੇਟ ਖਲੀ ਸਿਰਮੌਰ ਜ਼ਿਲੇ ਦੇ ਸ਼ਿਲਈ ਦੇ ਧੀਰਾਣਾ ਦਾ ਰਹਿਣ ਵਾਲਾ ਹੈ। ਖਲੀ ਦੇ ਘਰ 'ਚ ਖੁਸ਼ੀ ਦਾ ਮਾਹੌਲ ਹੈ। ਖਲੀ ਰੈਸਲਿੰਗ ਦੇ ਨਾਲ-ਨਾਲ ਬਾਲੀਵੁਡ ਫਿਲਮਾਂ ਅਤੇ ਰਿਐਲਿਟੀ ਸ਼ੋਅ ਵਿੱਚ ਵੀ ਆਪਣਾ ਜਲਵਾ ਵਿਖਾ ਚੁੱਕੇ ਹਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Advertisement
ABP Premium

ਵੀਡੀਓਜ਼

ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤਦਿਲਜੀਤ ਦਾ ਮੁਫ਼ਤ 'ਚ ਵੇਖਦੇ ਲੋਕਾਂ ਲਈ , ਦੋਸਾਂਝਵਾਲੇ ਨੇ ਵੇਖੋ ਕੀ ਕੀਤਾਤਲਾਕ ਤੋਂ ਪਹਿਲਾਂ ਪਤਨੀ ਐਸ਼ਵਰਿਆ ਬਾਰੇ , ਆਹ ਕੀ ਬੋਲ ਗਏ ਅਭਿਸ਼ੇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
Embed widget