ਪੜਚੋਲ ਕਰੋ

ਸੌਰਵ ਗਾਂਗੁਲੀ ਤੇ ਅਮਿਤ ਸ਼ਾਹ ਦੇ ਬੇਟੇ ਨੂੰ ਵੱਡੇ ਅਹੁਦੇ !

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਬੀਸੀਸੀਆਈ ਦੇ ਨਵੇਂ ਪ੍ਰਧਾਨ ਬਣ ਸਕਦੇ ਹਨ। ਇਸ ਅਹੁਦੇ ਲਈ ਬ੍ਰਿਜੇਸ਼ ਪਟੇਲ ਦਾ ਨਾਂ ਅੱਗੇ ਚੱਲ ਰਿਹਾ ਸੀ। ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬੇਟੇ ਜੈ ਸ਼ਾਹ ਨੂੰ ਸਕੱਤਰ ਦੇ ਅਹੁਦੇ ਲਈ ਚੁਣਿਆ ਜਾ ਸਕਦਾ ਹੈ।

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਬੀਸੀਸੀਆਈ ਦੇ ਨਵੇਂ ਪ੍ਰਧਾਨ ਬਣ ਸਕਦੇ ਹਨ। ਇਸ ਅਹੁਦੇ ਲਈ ਬ੍ਰਿਜੇਸ਼ ਪਟੇਲ ਦਾ ਨਾਂ ਅੱਗੇ ਚੱਲ ਰਿਹਾ ਸੀ। ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬੇਟੇ ਜੈ ਸ਼ਾਹ ਨੂੰ ਸਕੱਤਰ ਦੇ ਅਹੁਦੇ ਲਈ ਚੁਣਿਆ ਜਾ ਸਕਦਾ ਹੈ। ਬੀਸੀਸੀਆਈ ਦੇ ਸਾਬਕਾ ਪ੍ਰਧਾਨ ਤੇ ਵਿੱਤ ਸੂਬਾ ਮੰਤਰੀ ਅਨੁਰਾਗ ਠਾਕੁਰ ਦੇ ਛੋਟੇ ਭਰਾ ਅਰੁਣ ਧੂਮਲ ਖਜ਼ਾਨਚੀ ਬਣ ਸਕਦਾ ਹੈ। ਸੋਮਵਾਰ ਨੂੰ ਬੀਸੀਸੀਆਈ ਦੇ ਵੱਖ-ਵੱਖ ਅਹੁਦਿਆਂ ਲਈ ਨਾਮਜ਼ਦਗੀ ਭਰਨ ਦਾ ਆਖਰੀ ਦਿਨ ਹੈ, ਪਰ ਚੋਣ ਹੋਣ ਦੀ ਉਮੀਦ ਨਹੀਂ। ਕਈ ਦਿਨਾਂ ਤੋਂ ਜਾਰੀ ਲਾਬਿੰਗ ਤੋਂ ਬਾਅਦ ਸਾਰੇ ਉਮੀਦਵਾਰ ਬਗੈਰ ਕਿਸੇ ਵਿਰੋਧ ਦੇ ਚੁਣੇ ਜਾ ਸਕਦੇ ਹਨ। ਦੱਸ ਦਈਏ ਕਿ 47 ਸਾਲਾ ਗਾਂਗੁਲੀ ਕ੍ਰਿਕਟ ਐਸੋਸੀਏਸ਼ਨ ਬੰਗਾਲ ਦੇ ਪ੍ਰਧਾਨ ਹਨ। ਜੇਕਰ ਸੋਰਬ ਗਾਂਗੁਲੀ ਪ੍ਰਧਾਨ ਬਣਦੇ ਹਨ ਤਾਂ ਉਨ੍ਹਾਂ ਦਾ ਕਾਰਜਕਾਲ ਅਗਲੇ ਸਾਲ 2020 ਤਕ ਹੋਵੇਗਾ। ਉਹ 5 ਸਾਲ ਤੋਂ ਬੰਗਾਲ ਕ੍ਰਿਕਟ ਬੋਰਡ ਦੇ ਪ੍ਰਧਾਨ ਹਨ। ਬੋਰਡ ‘ਚ 6 ਸਾਲ ਤਕ ਕਿਸੇ ਅਹੁਦੇ ‘ਤੇ ਰਹਿਣ ਤੋਂ ਉਨ੍ਹਾਂ ਨੂੰ ਆਰਾਮ ਦਿੱਤਾ ਜਾਵੇਗਾ। ਬੋਰਡ ‘ਚ ਕੋਈ ਵੀ ਮੈਂਬਰ 9 ਸਾਲ ਤਕ ਕਿਸੇ ਅਹੁਦੇ ‘ਤੇ ਰਹਿ ਸਕਦਾ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
IPL 2027, RCB Players List: ਆਈਪੀਐਲ ਪ੍ਰੇਮੀਆਂ ਨੂੰ ਝਟਕਾ, IPL 2027 ਤੋਂ ਪਹਿਲਾਂ ਕਈ ਖਿਡਾਰੀਆਂ ਨੇ ਨਾਮ ਲਏ ਵਾਪਸ, RCB ਦਾ ਧਾਕੜ ਖਿਡਾਰੀ ਵੀ ਹੋਇਆ ਬਾਹਰ...
ਆਈਪੀਐਲ ਪ੍ਰੇਮੀਆਂ ਨੂੰ ਝਟਕਾ, IPL 2027 ਤੋਂ ਪਹਿਲਾਂ ਕਈ ਖਿਡਾਰੀਆਂ ਨੇ ਨਾਮ ਲਏ ਵਾਪਸ, RCB ਦਾ ਧਾਕੜ ਖਿਡਾਰੀ ਵੀ ਹੋਇਆ ਬਾਹਰ...
PBKS IPL 2027 Retention: ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...
ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
Embed widget