ਪੜਚੋਲ ਕਰੋ

ਸੀਨੀਅਰ ਕਾਂਗਰਸੀ ਨੇ ਹੁਣ ਸਚਿਨ ਤੇਂਦੁਲਕਰ ਨੂੰ ਅਸਫ਼ਲ ਕਹਿ ਦਿੱਤਾ 

ਸਚਿਨ ਤੇਂਦੁਲਕਰ ਹਮੇਸ਼ਾ ਕ੍ਰਿਕਟਰਾਂ ਲਈ ਰੋਲ ਮਾਡਲ ਰਹੇ ਹਨ। ਉਨ੍ਹਾਂ ਨੇ ਉਹ ਸਭ ਕੁਝ ਹਾਸਲ ਕੀਤਾ ਹੈ ਜਿਸ ਦਾ ਇਕ ਬੱਲੇਬਾਜ਼ ਸੁਪਨਾ ਦੇਖ ਸਕਦਾ ਹੈ। ਪਰ ਉਹ ਕਪਤਾਨ ਵਜੋਂ ਸਫਲ ਨਹੀਂ ਹੋ ਸਕੇ। ਇਹ ਸਭ ਕਹਿੰਦਿਆਂ ਭਾਰਤੀ ਰਾਜਨੇਤਾ ਸ਼ਸ਼ੀ ਥਰੂਰ ਨੇ ਕਿਹਾ ਕਿ ਤੇਂਦੁਲਕਰ ਨੂੰ ਬੱਲੇਬਾਜ਼ੀ 'ਚ ਵੀ ਆਪਣੇ ਆਪ ਨੂੰ ਸਾਬਤ ਕਰਨਾ ਸੀ, ਇਸ ਲਈ ਉਹ ਕਪਤਾਨੀ 'ਚ ਬਿਹਤਰ ਪ੍ਰਦਰਸ਼ਨ ਨਹੀਂ ਕਰ ਸਕੇ।

ਸਚਿਨ ਤੇਂਦੁਲਕਰ ਹਮੇਸ਼ਾ ਕ੍ਰਿਕਟਰਾਂ ਲਈ ਰੋਲ ਮਾਡਲ ਰਹੇ ਹਨ। ਉਨ੍ਹਾਂ ਨੇ ਉਹ ਸਭ ਕੁਝ ਹਾਸਲ ਕੀਤਾ ਹੈ ਜਿਸ ਦਾ ਇਕ ਬੱਲੇਬਾਜ਼ ਸੁਪਨਾ ਦੇਖ ਸਕਦਾ ਹੈ। ਪਰ ਉਹ ਕਪਤਾਨ ਵਜੋਂ ਸਫਲ ਨਹੀਂ ਹੋ ਸਕੇ। ਇਹ ਸਭ ਕਹਿੰਦਿਆਂ ਭਾਰਤੀ ਰਾਜਨੇਤਾ ਸ਼ਸ਼ੀ ਥਰੂਰ ਨੇ ਕਿਹਾ ਕਿ ਤੇਂਦੁਲਕਰ ਨੂੰ ਬੱਲੇਬਾਜ਼ੀ 'ਚ ਵੀ ਆਪਣੇ ਆਪ ਨੂੰ ਸਾਬਤ ਕਰਨਾ ਸੀ, ਇਸ ਲਈ ਉਹ ਕਪਤਾਨੀ 'ਚ ਬਿਹਤਰ ਪ੍ਰਦਰਸ਼ਨ ਨਹੀਂ ਕਰ ਸਕੇ। ਥਰੂਰ ਨੇ ਇਹ ਵੀ ਕਿਹਾ ਕਿ ਤੇਂਦੁਲਕਰ ਭੂਮਿਕਾ ਨਿਭਾਉਣ ਤੋਂ ਪਹਿਲਾਂ ਸਭ ਤੋਂ ਵਧੀਆ ਸੰਭਾਵਿਤ ਕਪਤਾਨ ਵਾਂਗ ਦਿਖਾਈ ਦਿੰਦੇ ਸੀ ਕਿਉਂਕਿ ਉਹ ਮੈਦਾਨ 'ਚ ਹਮੇਸ਼ਾ ਐਕਟਿਵ ਰਹਿੰਦੇ ਸੀ, ਫੀਲਡਰਾਂ ਨੂੰ ਨਿਰਦੇਸ਼ ਦਿੰਦੇ ਸੀ ਅਤੇ ਫੀਲਡਿੰਗ ਸਥਾਪਤ ਕਰਨ 'ਚ ਸਹਾਇਤਾ ਕਰਦੇ ਸੀ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਲਈ ਕਾਰਗਰ ਨਹੀਂ ਰਹੇ, ਪਰ  ਤੇਂਦੁਲਕਰ ਕੋਲ ਚੰਗੀ ਟੀਮ ਨਹੀਂ ਸੀ ਅਤੇ ਨਾ ਹੀ ਉਹ ਕਪਤਾਨ ਵਜੋਂ ਪ੍ਰੇਰਣਾਦਾਇਕ ਸੀ। ਕੋਰੋਨਾਵਾਇਰਸ ਤੋਂ ਠੀਕ ਹੋਣ ਤੋਂ ਬਾਅਦ ਅਮਿਤਾਭ ਬੱਚਨ ਦੀ ਕੰਮ 'ਤੇ ਵਾਪਸੀ, ਤਸਵੀਰ ਸ਼ੇਅਰ ਕਰਕੇ ਕਹੀ ਇਹ ਗੱਲ ਥਰੂਰ ਨੇ ਅੱਗੇ ਕਿਹਾ ਕਿ, ਸਚਿਨ ਕੋਲ ਉਸ ਸਮੇਂ ਮਜ਼ਬੂਤ ਟੀਮ ਨਹੀਂ ਸੀ ਅਤੇ ਉਹ ਆਪਣੀ ਬੱਲੇਬਾਜ਼ੀ 'ਤੇ ਧਿਆਨ ਕੇਂਦਰਤ ਕਰਨਾ ਚਾਹੁੰਦਾ ਸੀ, ਜਿਸ ਕਾਰਨ ਉਹ ਕਪਤਾਨੀ 'ਚ ਅਸਫਲ ਰਿਹਾ। ਅਜਿਹੀ ਸਥਿਤੀ ਵਿੱਚ, ਉਹ ਖ਼ੁਦ ਸਵੀਕਾਰ ਕਰੇਗਾ ਕਿ ਉਹ ਸਭ ਤੋਂ ਵੱਧ ਪ੍ਰੇਰਣਾਦਾਇਕ ਕਪਤਾਨ ਨਹੀਂ ਸੀ, ਅੰਤ ਵਿੱਚ ਉਸ ਨੇ ਖੁਸ਼ੀ ਨਾਲ ਕਪਤਾਨੀ ਛੱਡ ਦਿੱਤੀ ਅਤੇ ਬਾਅਦ ਵਿੱਚ ਦੁਬਾਰਾ ਪੇਸ਼ਕਸ਼ ਕਰਨ ਵੇਲੇ ਇਸ ਨੂੰ ਸੰਭਾਲਣ ਤੋਂ ਇਨਕਾਰ ਕਰ ਦਿੱਤਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Haryana Election 2024 | ਹਰਿਆਣਾ ਦੇ Exit Poll 'ਤੇ ਕੀ ਬੋਲੇ Bhupender Hooda |ਹਰਿਆਣਾ 'ਚ Exit Poll 'ਤੇ ਕੀ ਬੋਲੇ ਕਾਂਗਰਸ ਲੀਡਰ Rashid AlviSirsa ਤੋਂ Gopal Kanda ਨੇ ਕੀਤਾ ਜਿੱਤ ਦਾ ਦਾਅਵਾLudhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget