ਪੜਚੋਲ ਕਰੋ

ਦੱਖਣੀ ਅਫਰੀਕਾ ਖਿਲਾਫ ਆਖਰੀ ਮੈਚ 'ਚ ਭਾਰਤੀ ਟੀਮ ਦੀ ਚਰਚਾ, ਚਾਰ ਨੰਬਰ ‘ਤੇ ਖੇਡਣ ਲਈ ਦੋ ਖਿਡਾਰੀ ਉੱਤਰੇ

ਦੱਖਣੀ ਅਫਰੀਕਾ ਨੇ ਐਤਵਾਰ ਨੂੰ ਬੰਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ‘ਚ ਟੀ-20 ਸੀਰੀਜ਼ ਦੇ ਆਖਰੀ ਮੈਚ ‘ਚ ਭਾਰਤ ਨੂੰ ਹਰਾ ਦਿੱਤਾ। ਇਸ ਜਿੱਤ ਦੇ ਨਾਲ ਭਾਰਤ ਤੇ ਦੱਖਣੀ ਅਪਰੀਕਾ ‘ਚ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਬਰਾਬਰੀ ‘ਤੇ ਖ਼ਤਮ ਹੋਈ।

ਬੰਗਲੁਰੂ: ਦੱਖਣੀ ਅਫਰੀਕਾ ਨੇ ਐਤਵਾਰ ਨੂੰ ਬੰਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ‘ਚ ਟੀ-20 ਸੀਰੀਜ਼ ਦੇ ਆਖਰੀ ਮੈਚ ‘ਚ ਭਾਰਤ ਨੂੰ ਹਰਾ ਦਿੱਤਾ। ਇਸ ਜਿੱਤ ਦੇ ਨਾਲ ਭਾਰਤ ਤੇ ਦੱਖਣੀ ਅਪਰੀਕਾ ‘ਚ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਬਰਾਬਰੀ ‘ਤੇ ਖ਼ਤਮ ਹੋਈ। ਕੱਲ੍ਹ ਦਾ ਮੈਚ ਕਈ ਕਾਰਨਾਂ ਕਰਕੇ ਸੁਰਖੀਆਂ ‘ਚ ਹੈ। ਇਸ ਮੈਚ ‘ਚ ਦੂਜੇ ਵਿਕਟ ‘ਤੇ ਸ਼ਿਖਰ ਧਵਨ ਆਉਟ ਹੋਏ ਤਾਂ ਚੌਥੇ ਨੰਬਰ ਦੇ ਬੱਲੇਬਾਜ਼ ਵਜੋਂ ਭਾਰਤੀ ਖਿਡਾਰੀ ਰਿਸ਼ਭ ਪੰਤ ਤੇ ਸ਼੍ਰੇਅਸ ਅਇਅਰ ਦੋਵੇਂ ਉੱਠ ਖੜ੍ਹੇ ਹੋਏ। ਮੈਚ ਦੌਰਾਨ ਇਸ ਅਜੀਬੋ-ਗਰੀਬ ਸਥਿਤੀ ‘ਤੇ ਪ੍ਰੈੱਸ ਕਾਨਫਰੰਸ ਦੌਰਾਨ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਆਪਸੀ ਗਲਤਫਹਿਮੀ ਕਰਕੇ ਦੋਵੇਂ ਖਿਡਾਰੀ ਮੈਦਾਨ ‘ਚ ਜਾਉਣ ਲੱਗੇ ਸੀ। ਕਾਨਫਰੰਸ ‘ਚ ਭਾਰਤੀ ਕਪਤਾਨ ਕੋਹਲੀ ਨੇ ਕਿਹਾ, “ਬੱਲੇਬਾਜ਼ ਕੋਚ ਵਿਕਰਮੀ ਰਾਠੌੜ ਨੇ ਦੋਵਾਂ ਬੈਟਸਮੈਨ ਨਾਲ ਗੱਲ ਕੀਤੀ ਸੀ। ਕਿਹੜੇ ਹਾਲਾਤ ‘ਚ ਕੌਣ ਖਿਡਾਰੀ ਬੱਲੇਬਾਜ਼ੀ ਕਰਨ ਉੱਤਰੇਗਾ। ਅਸੀਂ ਇਹ ਫੈਸਲਾ ਕਰ ਲਿਆ ਸੀ। ਚੰਗੀ ਗੱਲ ਹੈ ਕਿ ਦੋਵੇਂ ਖਿਡਾਰੀ ਚਾਰ ਨੰਬਰ ‘ਤੇ ਬੱਲੇਬਾਜ਼ੀ ਕਰਨਾ ਚਾਹੁੰਦੇ ਹਨ।” ਕੱਲ੍ਹ ਦੇ ਮੈਚ ‘ਚ ਭਾਰਤੀ ਟੀਮ ਦਾ ਪ੍ਰਦਰਸ਼ਨ ਠੀਕ ਨਹੀਂ ਸੀ ਤੇ ਪੂਰੀ ਟੀਮ ਸਿਰਫ 134 ਦੌੜਾਂ ‘ਤੇ ਹੀ ਸਿਮਟ ਗਈ। ਧਵਨ ਨੇ ਸਭ ਤੋਂ ਜ਼ਿਆਦਾ 36 ਦੌੜਾਂ ਬਣਾਈਆਂ। ਜਦਕਿ ਕੋਹਲੀ ਤੇ ਰੋਹਿਤ ਨੇ 9 ਦੌੜਾਂ ਤੇ ਸ਼੍ਰੇਅਸ ਅਇਅਰ ਨੇ ਸਿਰਫ 5 ਦੌੜਾਂ ਹੀ ਬਣਾਈਆਂ। ਉਧਰ ਦੂਜੇ ਪਾਸੇ ਵਿਰੋਧੀ ਟੀਮ ਸਾਉਥ ਅਫਰੀਕਾ ਦੇ ਕਪਤਾਨ ਨੇ 79 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ

Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget