ਪੜਚੋਲ ਕਰੋ

IND v ENG 3rd Test Match: ਵਿਸ਼ਵ ਦੇ ਸਭ ਤੋਂ ਵੱਡੇ ਸਟੇਡੀਅਮ 'ਚ ਅੱਜ ਖੇਡਿਆ ਜਾਏਗਾ ਤੀਜਾ ਟੈਸਟ ਮੈਚ

ਭਾਰਤ ਤੇ ਇੰਗਲੈਂਡ ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਟੈਸਟ ਮੈਚ ਅੱਜ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਹ ਮੈਚ ਡੇਅ ਨਾਈਟ ਹੋਵੇਗਾ, ਜੋ ਦੁਪਹਿਰ 2:30 ਵਜੇ ਸ਼ੁਰੂ ਹੋਵੇਗਾ। ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਇਸ ਸਟੇਡੀਅਮ ਦਾ ਉਦਘਾਟਨ ਕਰਨਗੇ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਬੀਸੀਸੀਆਈ ਦੇ ਕਈ ਅਧਿਕਾਰੀ ਵੀ ਮੌਜੂਦ ਰਹਿਣਗੇ।

IND v ENG 3rd Test Match: ਭਾਰਤ ਤੇ ਇੰਗਲੈਂਡ ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਟੈਸਟ ਮੈਚ ਅੱਜ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਹ ਮੈਚ ਡੇਅ ਨਾਈਟ ਹੋਵੇਗਾ, ਜੋ ਦੁਪਹਿਰ 2:30 ਵਜੇ ਸ਼ੁਰੂ ਹੋਵੇਗਾ। ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਇਸ ਸਟੇਡੀਅਮ ਦਾ ਉਦਘਾਟਨ ਕਰਨਗੇ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਬੀਸੀਸੀਆਈ ਦੇ ਕਈ ਅਧਿਕਾਰੀ ਵੀ ਮੌਜੂਦ ਰਹਿਣਗੇ।

ਟੀਮ ਇੰਡੀਆ ਤੀਜੇ ਟੈਸਟ ਮੈਚ ਵਿਚ ਵਿਸ਼ਵ ਟੈਸਟ ਚੈਂਪੀਅਨਸ਼ਿਪ (WTC) ਦੇ ਫਾਈਨਲ ਵਿੱਚ ਪਹੁੰਚਣ ਦੇ ਆਪਣੇ ਦਾਅਵੇ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰੇਗੀ। ਇੰਗਲੈਂਡ ਨੇ ਚੇਨਈ ਵਿੱਚ ਖੇਡੇ ਗਏ ਪਹਿਲੇ ਟੈਸਟ ਮੈਚ ਵਿਚ ਭਾਰਤ ਨੂੰ ਹਰਾਇਆ ਸੀ, ਜਦੋਂਕਿ ਟੀਮ ਇੰਡੀਆ ਨੇ ਦੂਜੇ ਟੈਸਟ ਵਿੱਚ ਇੰਗਲੈਂਡ ਨੂੰ ਹਰਾ ਕੇ ਸੀਰੀਜ਼ 1-1 ਨਾਲ ਬਰਾਬਰ ਕੀਤੀ ਸੀ।

ਭਾਰਤੀ ਟੀਮ ਨੇ ਗੁਲਾਬੀ ਗੇਂਦ ਨਾਲ ਸਿਰਫ ਦੋ ਮੈਚ ਖੇਡੇ
ਹੁਣ ਤੱਕ, ਭਾਰਤੀ ਟੀਮ ਗੁਲਾਬੀ ਗੇਂਦ ਨਾਲ ਸਿਰਫ ਦੋ ਟੈਸਟ ਮੈਚ ਖੇਡ ਚੁੱਕੀ ਹੈ। ਪਿਛਲੇ ਸਾਲ ਦਸੰਬਰ ਵਿੱਚ, ਐਡੀਲੇਡ ਵਿੱਚ ਆਸਟਰੇਲੀਆ ਖ਼ਿਲਾਫ਼ ਪਹਿਲਾ ਟੈਸਟ ਗੁਲਾਬੀ ਗੇਂਦ ਨਾਲ ਖੇਡਿਆ ਗਿਆ ਸੀ, ਜਿੱਥੇ ਟੀਮ ਇੰਡੀਆ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ।

ਭਾਰਤੀ ਟੀਮ ਦੂਜੀ ਪਾਰੀ ਵਿਚ ਸਿਰਫ 36 ਦੌੜਾਂ 'ਤੇ ਸਿਮਟ ਗਈ, ਜੋ ਉਨ੍ਹਾਂ ਦੇ ਟੈਸਟ ਇਤਿਹਾਸ ਵਿਚ ਸਭ ਤੋਂ ਘੱਟ ਸਕੋਰ ਹੈ। ਇੰਗਲੈਂਡ ਨੇ ਆਕਲੈਂਡ ਵਿਚ ਨਿਊਜ਼ੀਲੈਂਡ ਖ਼ਿਲਾਫ਼ ਮਾਰਚ 2018 ਵਿਚ ਗੁਲਾਬੀ ਗੇਂਦ ਨਾਲ ਆਖਰੀ ਟੈਸਟ ਖੇਡਿਆ ਸੀ। ਭਾਰਤ ਨੇ ਨਵੰਬਰ 2019 ਵਿੱਚ ਬੰਗਲਾਦੇਸ਼ ਖ਼ਿਲਾਫ਼ ਪਹਿਲਾ ਡੇ-ਨਾਈਟ ਟੈਸਟ ਖੇਡਿਆ ਸੀ।

ਮੋਟੇਰਾ ਸਟੇਡੀਟਮ ਦੀਆਂ ਵਿਸ਼ੇਸ਼ਤਾਵਾਂ

  • ਮੋਟੇਰਾ ਵਿਸ਼ਵ ਦਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ ਹੈ, ਜਿਸ ਵਿੱਚ ਬੈਠਣ ਦੀ ਸਮਰੱਥਾ 1 ਲੱਖ 10 ਹਜ਼ਾਰ ਦਰਸ਼ਕਾਂ ਦੀ ਹੈ।
  • ਇਹ ਸਟੇਡੀਅਮ 63 ਏਕੜ ਵਿੱਚ ਬਣਾਇਆ ਗਿਆ ਹੈ।
  • ਸਟੇਡੀਅਮ ਵਿਚ ਚਾਰ ਡਰੈਸਿੰਗ ਰੂਮ ਅਤੇ ਤਿੰਨ ਅਭਿਆਸ ਮੈਦਾਨ ਹਨ।
  • ਇਸ ਵਿੱਚ ਇਨਡੋਰ ਅਤੇ ਆਊਟਡੋਰ ਅਭਿਆਸ ਦੋਵਾਂ ਲਈ ਸਹੂਲਤਾਂ ਹਨ।
  • ਇੱਥੇ ਡਰੇਨੇਜ ਸਿਸਟਮ ਇੰਨਾ ਆਧੁਨਿਕ ਹੈ ਕਿ ਮੀਂਹ ਰੁਕਣ ਤੋਂ ਅੱਧੇ ਘੰਟੇ ਬਾਅਦ ਹੀ ਮੈਚ ਸ਼ੁਰੂ ਹੋ ਸਕਦਾ ਹੈ।
  • ਇਹ ਦੇਸ਼ ਦਾ ਪਹਿਲਾ ਸਟੇਡੀਅਮ ਹੈ, ਜਿਥੇ ਵਿਸ਼ੇਸ਼ ਐਲਈਡੀ ਲਾਈਟਾਂ ਵੀ ਲਗਾਈਆਂ ਗਈਆਂ ਹਨ।

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget