ਪੜਚੋਲ ਕਰੋ

ਇਸ ਡੌਨ ਨੂੰ ਨਾ ਪਾ ਸਕਿਆ ਕੋਈ ਮਾਤ

1/10
ਇਨ੍ਹਾਂ ਕਿਰਦਾਰਾਂ ਨੇ ਡੌਨ ਦੇ ਨਾਮ ਨੂੰ ਅਜਿਹੀ ਪਛਾਣ ਦਿੱਤੀ ਜੋ ਕਦੀ ਭੁਲਾਈ ਨਹੀਂ ਜਾ ਸਕਦੀ।

2/10
 ਪਰ ਇਨ੍ਹਾਂ ਫਿਲਮੀ ਪਰਦਿਆਂ ਦੇ ਡੌਨਾਂ ਤੋਂ ਅਲਾਵਾ ਇੱਕ ਡੌਨ ਅਜਿਹਾ ਸੀ ਜਿਸਨੇ ਆਪਣੇ ਨਾਮ ਅਤੇ ਕ੍ਰਿਕਟ ਦੀ ਖੇਡ ਨੂੰ ਹਮੇਸ਼ਾ ਲਈ ਅਮਰ ਕਰ ਦਿੱਤਾ।

3/10
4/10
ਬ੍ਰੈਡਮੈਨ ਨੂੰ ਵਿਸ਼ਵ ਦਾ ਸਭ ਤੋਂ ਬੇਹਤਰੀਨ ਕ੍ਰਿਕਟ ਖਿਡਾਰੀ ਮੰਨਿਆ ਜਾਂਦਾ ਹੈ। ਡਾਨ ਬ੍ਰੈਡਮੈਨ ਦੇ ਕ੍ਰਿਕਟ ਮੈਦਾਨ 'ਚ ਕੀਤੇ ਕਰਿਸ਼ਮਿਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਬ੍ਰੈਡਮੈਨ ਨੇ ਆਪਣੇ ਕਰਿਅਰ ਦੌਰਾਨ 52 ਟੈਸਟ ਮੈਚ ਖੇਡੇ, ਜਿਸ 'ਚ ਬ੍ਰੈਡਮੈਨ ਨੇ 99.94 ਦੀ ਔਸਤ ਨਾਲ 6,996 ਦੌੜਾਂ ਬਣਾਈਆਂ।

5/10
ਡੌਨ, ਇਹ ਨਾਮ ਆਉਂਦੇ ਹੀ ਯਾਦ ਆਉਂਦੇ ਹਨ ਬਾਲੀਵੁੱਡ ਦੇ ਅਮਿਤਾਭ ਬੱਚਨ ਤੇ ਸ਼ਾਹਰੁਖ ਖਾਨ, ਅਤੇ ਹਾਲੀਵੁੱਡ ਦੇ ਗੌਡਫਾਦਰ ਮਾਰਲਨ ਬ੍ਰੈਂਡੋ ਤੇ ਐਲ ਪੈਕੀਨੋ।

6/10
ਕੁਝ ਦਿਲਚਸਪ ਅੰਕੜੇ - Test average - 99.94 Sheffield Shield average - 110 Test average vs South Africa - 201 six first-class triple-centuries 4s/6s in Tests - 618 Test fours (but only six sixes) Test double century average - 6.66 innings

7/10
ਬ੍ਰੈਡਮੈਨ ਨੇ ਆਪਣੇ ਕਰਿਅਰ ਦੌਰਾਨ 29 ਸੈਂਕੜੇ ਤੇ 13 ਅਰਧ-ਸੈਂਕੜੇ ਜੜੇ। ਬ੍ਰੈਡਮੈਨ ਦਾ ਹਾਈਐਸਟ ਸਕੋਰ ਰਿਹਾ 334 ਦੌੜਾਂ ਦਾ। ਬ੍ਰੈਡਮੈਨ ਨੇ ਜੋ ਕਮਾਲ ਕੀਤੇ ਓਹ ਦੋਹਰਾਉਣਾ ਕਿਸੇ ਵੀ ਖਿਡਾਰੀ ਲਈ ਆਸਾਨ ਨਹੀਂ ਰਹੇਗਾ, ਅਤੇ ਜੋ ਕਮਾਲ ਬ੍ਰੈਡਮੈਨ ਨੇ ਕੀਤੇ ਓਹ ਹਮੇਸ਼ਾ ਕ੍ਰਿਕਟ ਇਤਿਹਾਸ 'ਚ ਸੁਨਿਹਰੀ ਪੰਨਿਆਂ ਤੇ ਲਿਖੇ ਜਾਣਗੇ।

8/10
9/10
ਅੱਜ ਦਾ ਦਿਨ ਕ੍ਰਿਕਟ ਇਤਿਹਾਸ ਚੋਂ ਕਦੇ ਭੁਲਾਇਆ ਨਹੀਂ ਜਾ ਸਕਦਾ। ਅੱਜ ਦੇ ਹੀ ਦਿਨ ਵਿਸ਼ਵ ਦੇ ਸਭ ਤੋਂ ਵੱਡੇ ਕ੍ਰਿਕਟ ਖਿਡਾਰੀ ਦਾ ਦੇਹਾਂਤ ਹੋਇਆ ਸੀ। 25 ਫਰਵਰੀ 2001 ਨੂੰ ਆਸਟ੍ਰੇਲੀਆਈ ਖਿਡਾਰੀ ਡਾਨ ਬ੍ਰੈਡਮੈਨ ਦਾ ਦੇਹਾਂਤ ਹੋਇਆ ਸੀ। ਡਾਨ ਬ੍ਰੈਡਮੈਨ 92 ਸਾਲ ਦੇ ਸਨ।

10/10
ਇਹ ਡੌਨ ਸੀ - ਡੌਨ ਬ੍ਰੈਡਮੈਨ।
ਇਹ ਡੌਨ ਸੀ - ਡੌਨ ਬ੍ਰੈਡਮੈਨ।
Sponsored Links by Taboola

ਟਾਪ ਹੈਡਲਾਈਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?

Embed widget